AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Parkash Singh Badal ਨੇ ਜੋ ਬੋਲਿਆ ਉਹ ਕਰ ਦਿਖਾਇਆ, ਇਜ਼ਰਾਈਲ ਡੇਅਰੀ ਸੰਕਲਪ ਨੂੰ ਪੰਜਾਬ ‘ਚ ਕੀਤਾ ਲਾਗੂ

ਪ੍ਰਕਾਸ਼ ਸਿੰਘ ਬਾਦਲ ਇੱਕ ਅਜਿਹੀ ਸ਼ਖਸੀਅਤ ਹਨ ਜਿਨ੍ਹਾਂ ਨੇ ਪੰਜਾਬ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਸੀ। ਉਹ ਪਿੰਡਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਂ ਸੁਣਦੇ ਸਨ। ਇਸ ਪ੍ਰੋਗਰਾਮ ਦੇ ਤਹਿਤ ਲੋਕ ਸਿੱਧੇ ਮੁੱਖ ਮੰਤਰੀ ਨੂੰ ਆਪਣੀਆਂ ਸਮੱਸਿਆਵਾਂ ਦੱਸਦੇ ਸਨ।

Parkash Singh Badal ਨੇ ਜੋ ਬੋਲਿਆ ਉਹ ਕਰ ਦਿਖਾਇਆ, ਇਜ਼ਰਾਈਲ ਡੇਅਰੀ ਸੰਕਲਪ ਨੂੰ ਪੰਜਾਬ 'ਚ ਕੀਤਾ ਲਾਗੂ
ਪ੍ਰਕਾਸ਼ ਸਿੰਘ ਬਾਦਲ ਨੇ ਜੋ ਬੋਲਿਆ ਉਹ ਕਰ ਦਿਖਾਇਆ, ਇਜ਼ਰਾਈਲ ਡੇਅਰੀ ਸੰਕਲਪ ਨੂੰ ਪੰਜਾਬ ‘ਚ ਕੀਤਾ ਲਾਗੂ।
lalit-kumar
| Published: 04 May 2023 07:16 AM IST
Share
ਪੰਜਾਬ ਨਿਊਜ। 1977 ਵਿੱਚ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ (Chief Minister) ਬਣੇ ਤਾਂ ਉਨ੍ਹਾਂ ਨੇ ਸ਼ਹਿਰਾਂ ਦੀ ਬਜਾਏ ਪਿੰਡਾਂ ਵਿੱਚ ਪੇਂਡੂ ਵਿਕਾਸ ਲਈ ਫੋਕਲ ਪੁਆਇੰਟ ਖੋਲ੍ਹਣੇ ਸ਼ੁਰੂ ਕਰ ਦਿੱਤੇ। ਅੱਜ ਵੀ ਪੰਜਾਬ ਦੇ ਜ਼ਿਆਦਾਤਰ ਫੋਕਲ ਪੁਆਇੰਟ ਪੇਂਡੂ ਖੇਤਰਾਂ ਵਿੱਚ ਹਨ। ਸੂਬੇ ਦੇ ਕਈ ਲੋਕ ਚੰਡੀਗੜ੍ਹ (Chandigarh) ਸਥਿਤ ਮੁੱਖ ਮੰਤਰੀ ਦਫ਼ਤਰ ਤੱਕ ਨਹੀਂ ਪਹੁੰਚ ਸਕੇ। ਇਸ ਦੇ ਮੱਦੇਨਜ਼ਰ ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਸੰਵਾਦ ਰਚਾਉਣ ਲਈ ਲੋਕਾਂ ਦੇ ਘਰਾਂ ਦੇ ਸੰਕਲਪ ‘ਤੇ ਸੰਗਤ ਦਰਸ਼ਨ ਪ੍ਰੋਗਰਾਮ ਸ਼ੁਰੂ ਕੀਤਾ। ਉਨ੍ਹਾਂ ਨੇ ਪੇਂਡੂ ਖੇਤਰਾਂ ਵਿੱਚ ਸੰਗਤ ਦਰਸ਼ਨ ਕੀਤੇ। ਜਿੱਥੇ ਲੋਕ ਆ ਕੇ ਮੁੱਖ ਮੰਤਰੀ ਦਾ ਸਿੱਧਾ ਸਾਹਮਣਾ ਕਰਦੇ ਸਨ ਅਤੇ ਆਪਣੀਆਂ ਸਮੱਸਿਆਵਾਂ ਮੁੱਖ ਮੰਤਰੀ ਨੂੰ ਦੱਸਦੇ ਸਨ।

ਪੰਜਾਬ ‘ਚ ਚਿੱਟੀ ਕ੍ਰਾਂਤੀ ਨੂੰ ਉਤਸ਼ਾਹਿਤ ਕੀਤਾ

ਡੇਅਰੀ ਫਾਰਮਿੰਗ (Dairy Farming) ਦਾ ਸੰਕਲਪ ਦੇਖ ਕੇ ਜਦੋਂ ਉਹ ਇਜ਼ਰਾਈਲ ਆਇਆ ਤੋਂ ਆਏ ਤਾਂ ਉਨ੍ਹਾਂ ਨੇ ਇਸ ਨੂੰ ਪੰਜਾਬ ਦੇ ਪਿੰਡਾਂ ਵਿੱਚ ਲਾਗੂ ਕੀਤਾ। ਪੇਂਡੂ ਖੇਤਰਾਂ ਵਿੱਚ ਚਿੱਟੀ ਕ੍ਰਾਂਤੀ ਨੂੰ ਉਤਸ਼ਾਹਿਤ ਕਰਨ ਲਈ ਡੇਰੀ ਫਾਰਮ ਖੋਲ੍ਹੇ ਜਾਣੇ ਦਾ ਕੰਮ ਸ਼ੁਰੂ ਕਰਵਾਇਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਹਲਕੇ ਲੰਬੀ ਅਧੀਨ ਪੈਂਦੇ ਪਿੰਡ ਕਾਲਝਰਾਣੀ ਵਿੱਚ ਡੇਅਰੀ ਫਾਰਮ ਖੋਲ੍ਹਿਆ। ਇਸ ਦਾ ਨਤੀਜਾ ਦੇਖਣ ਤੋਂ ਬਾਅਦ ਇਸ ਨੂੰ ਪੂਰੇ ਪੰਜਾਬ ਵਿੱਚ ਲਾਗੂ ਕਰ ਦਿੱਤਾ ਗਿਆ ਅਤੇ ਸਰਕਾਰ ਵੱਲੋਂ ਦੁੱਧ ਉਤਪਾਦਕਾਂ ਦੇ ਚੰਗੀ ਨਸਲ ਦੇ ਪਸ਼ੂਆਂ ਦੀ ਖਰੀਦ ‘ਤੇ ਸਬਸਿਡੀ ਦਾ ਪ੍ਰਬੰਧ ਵੀ ਕੀਤਾ ਗਿਆ।

ਕੈਂਸਰ ਵਿਰੁੱਧ ਸ਼ੁਰੂ ਕੀਤੀ ਸੀ ਮੁਹਿੰਮ

ਪੰਜਾਬ ਵਿੱਚ ਬਿਜਲੀ ਦੀ ਕਮੀ ਨੂੰ ਪੂਰਾ ਕਰਨ ਲਈ ਤਾਪ ਬਿਜਲੀ ਘਰ ਸਥਾਪਤ ਕਰਨ ਦਾ ਸੰਕਲਪ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲਿਆਂਦਾ ਸੀ। ਉਨ੍ਹਾਂ ਨੇ 2013 ਵਿੱਚ ਮਾਨਸਾ ਦੇ ਤਲਵੰਡੀ ਸਾਬੋ ਵਿਖੇ 660 ਮੈਗਾਵਾਟ ਯੂਨਿਟ ਦੇ ਪਹਿਲੇ ਥਰਮਲ ਪਾਵਰ ਪਲਾਂਟ ਦਾ ਉਦਘਾਟਨ ਕੀਤਾ ਸੀ। 24 ਮਈ 2011 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਸੁਰਿੰਦਰ ਕੌਰ ਬਾਦਲ ਦੀ ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ ਪੀਜੀਆਈ ਵਿਖੇ ਮੌਤ ਹੋ ਗਈ। ਉਦੋਂ ਸੁਰਿੰਦਰ ਕੌਰ ਦੀ ਉਮਰ 72 ਸਾਲ ਸੀ। ਸੁਰਿੰਦਰ ਕੌਰ ਗਲੇ ਦੇ ਕੈਂਸਰ ਤੋਂ ਪੀੜਤ ਸੀ। ਆਪਣੀ ਪਤਨੀ ਦੀ ਮੌਤ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ ਕੈਂਸਰ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...