AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਢੀਂਡਸਾ ਦਾ SAD ਪੁਨਰ ਸੁਰਜੀਤ ਛੱਡਣ ਦੀਆਂ ਚਰਚਾਵਾਂ ‘ਤੇ ਬਿਆਨ, ਕਿਹਾ: ਅਸੀਂ ਪਾਰਟੀ ਖੜ੍ਹੀ ਕੀਤੀ, ਪਿੱਠ ਨਹੀਂ ਦਿਖਾ ਸਕਦੇ

Parminder Singh Dhindsa: ਪਰਮਿੰਦਰ ਢੀਂਡਸਾ ਨੇ SAD ਸੁਰਜੀਤ ਛੱਡਣ ਵਾਲੀਆਂ ਗੱਲਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਨੇ ਖੁਦ ਨੂੰ ਪਾਰਟੀ ਦੀ ਸੱਚਾ ਸਿਪਾਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਖੜ੍ਹੀ ਕੀਤੀ ਹੈ ਅਤੇ ਅਸੀਂ ਪਿੱਠ ਨਹੀਂ ਦਿਖਾ ਸਕਦੇ।

ਢੀਂਡਸਾ ਦਾ SAD ਪੁਨਰ ਸੁਰਜੀਤ ਛੱਡਣ ਦੀਆਂ ਚਰਚਾਵਾਂ 'ਤੇ ਬਿਆਨ, ਕਿਹਾ: ਅਸੀਂ ਪਾਰਟੀ ਖੜ੍ਹੀ ਕੀਤੀ, ਪਿੱਠ ਨਹੀਂ ਦਿਖਾ ਸਕਦੇ
tv9-punjabi
| Updated On: 22 Apr 2026 17:27 PM IST
Share

ਅਕਾਲੀ ਦਲ ਪੁਨਰ ਸੁਰਜੀਤ ਛੱਡ ਕੇ ਕਿਸੇ ਹੋਰ ਪਾਰਟੀ ‘ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਵਿਚਾਲੇ ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਖੜੀ ਕੀਤੀ ਹੈ ਅਸੀਂ ਪਾਰਟੀ ਨੂੰ ਪਿੱਠ ਨਹੀਂ ਦਿਖਾ ਸਕਦੇ।

ਅਸੀਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ‘ਤੇ ਖੜ ਕੇ ਹੁਕਮ ਮੰਨਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਆਪਣੇ ਗੁਰੂ ਦੇ ਦਰ ਸਾਹਮਣੇ ਖੜ ਕੇ ਵੀ ਉਸ ਦੇ ਹੁਕਮ ਨੂੰ ਨਹੀਂ ਮੰਨ ਸਕੇ ਫਿਰ ਅਸੀਂ ਕਾਹਦੇ ਸਿੱਖ ਹਾਂ। ਇਹ ਐਮਐਲਏ ਬਣਨਾ ਜਾਂ ਕੁਝ ਹੋਰ ਇਹ ਬਹੁਤ ਛੋਟੀਆਂ ਗੱਲਾਂ ਹਨ। ਉਨ੍ਹਾਂ ਦੱਸਿਆ ਕਿ ਜੇਕਰੀ ਕਿਸੇ ਪਾਰਟੀ ਨਾਲ ਗੱਠਜੋੜ ਵੀ ਹੁੰਦਾ ਹੈ ਤਾਂ ਮੇਰਾ ਇਲਾਕਾ ਲਹਿਰਾ ਗਾਗਾ ਹੈ, ਇੱਥੋਂ ਦੇ ਲੋਕਾਂ ਨੇ ਮੈਨੂੰ ਬਹੁਤ ਪਿਆਰ ਦਿੱਤਾ ਮੈਂ ਇੱਥੋਂ ਹੀ ਚੋਣ ਲੜਾਂਗਾ।

ਬੀਤੇ ਦਿਨੀਂ ਸੀਨੀਅਰ ਲੀਡਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਆਪਣਾ ਅਸਤੀਫ਼ਾ ਸ਼ੇਅਰ ਕਰਦਿਆਂ ਲਿਖਿਆ ਕਿ, ਮੈਂ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਲ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।

ਦੋ ਧਿਰਾਂ ‘ਚ ਪੰਥਕ ਗਠਜੋੜ

ਇਸ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੋਸ਼ਲ ਮੀਡੀਆ ਖਾਤੇ ‘ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ “ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਰਮਿਆਨ ਚੋਣ ਗਠਜੋੜ ਸਿਰੇ ਚੜ੍ਹ ਗਿਆ ਹੈ। ਦੋਵਾਂ ਦਲਾਂ ਦੀਆਂ ਤਾਲਮੇਲ ਕਮੇਟੀਆਂ ਦੀ ਹੋਈ ਮੀਟਿੰਗ ‘ਚ ਦੋਵਾਂ ਤਾਲਮੇਲ ਕਮੇਟੀਆਂ ਨੂੰ ਜੋੜ ਕੇ ਇੱਕ ‘ਪੰਥਕ ਤਾਲਮੇਲ ਕਮੇਟੀ’ ਦਾ ਗਠਨ ਕੀਤਾ ਗਿਆ, ਜਿਸ ਦਾ ਕਨਵੀਨਰ ਮਨਪ੍ਰੀਤ ਸਿੰਘ ਇਆਲੀ ਨੂੰ ਲਾਇਆ ਗਿਆ ਹੈ।”

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...