AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਠਾਨਕੋਟ ‘ਚ ਨਸ਼ੇ ਦੀ ਭੇਟ ਚੜ੍ਹਿਆ ਨੌਜਵਾਨ, ਓਵਰਡੋਜ਼ ਨਾਲ ਮੌਤ; ਘਟਨਾ ਦੀ ਵੀਡੀਓ ਵਾਇਰਲ

Pathankot Drug Over Dose Death: ਪਠਾਨਕੋਟ ਦੇ ਬਮਿਆਲ ਸੈਕਟਰ ਵਿੱਚ ਨਸ਼ੇ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਦੱਸ ਦਈਏ ਕਿ ਦੋ ਨੌਜਵਾਨਾਂ ਦੀ ਨਸ਼ੇ ਦੀ ਹਾਲਤ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਇਸ ਵਾਇਰਲ ਵੀਡੀਓ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਹੈ। ਨਸ਼ੇ ਵਿੱਚ ਡੁੱਬੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਦੂਸਰੇ ਦਾ ਇਲਾਜ਼ ਹਸਪਤਾਲ ਵਿੱਚ ਜਾਰੀ ਹੈ।

ਪਠਾਨਕੋਟ 'ਚ ਨਸ਼ੇ ਦੀ ਭੇਟ ਚੜ੍ਹਿਆ ਨੌਜਵਾਨ, ਓਵਰਡੋਜ਼ ਨਾਲ ਮੌਤ; ਘਟਨਾ ਦੀ ਵੀਡੀਓ ਵਾਇਰਲ
mukesh-saini
| Updated On: 19 Feb 2026 23:12 PM IST
Share

ਪਠਾਨਕੋਟ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਨਾਲ ਜੁੜੀਆਂ ਦੋ ਨੌਜਵਾਨਾਂ ਦਾ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਸਾਫ-ਸਾਫ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਦਿਖਾਈ ਦੇ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਮਾਮਲਾ ਭਾਰਤ-ਪਾਕਿਸਤਾਨ ਨਾਲ ਲਗਦੇ ਬਮਿਆਲ ਬਾਰਡ ਦੇ ਪਿੰਡ ਛੋਟੇ ਤਲੂਰ ਦਾ ਹੈ।

ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਨੌਜਵਾਨ ਜ਼ਮੀਨ ਤੇ ਲੇਟਿਆ ਹੋਇਆ ਨਜ਼ਰ ਆ ਰਿਹਾ ਹੈ। ਜਦ ਕਿ ਦੂਸਰਾ ਉੱਠਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਉਹ ਡਿੱਗ ਜਾਂਦਾ ਹੈ। ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦ ਕਿ ਦੂਸਰੇ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ।

ਇੱਕ ਨੌਜਵਾਨ ਦੀ ਮੌਤ, ਦੂਸਰੇ ਦਾ ਇਲਾਜ ਜਾਰੀ

ਇਸ ਘਟਨਾ ਤੋਂ ਬਾਅਦ ਪੁਲਿਸ ਵੀ ਹਰਕਤ ਵਿੱਚ ਆਈ ਹੈ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਲਾਂਕਿ, ਪੁਲਿਸ ਇਸ ਮਾਮਲੇ ਨੂੰ ਲੈ ਕੇ ਕੁਝ ਵੀ ਕਹਿਣ ਤੋਂ ਬੱਚ ਰਹੀ ਹੈ।

ਪੋਸਟਮਾਰਟਮ ਤੋਂ ਬਾਅਦ ਹੋਵੇਗਾ ਮੌਤ ਦਾ ਖੁਲਾਸਾ

ਪਠਾਨਕੋਟ ਦੇ ਐਸਐਮਓ ਸੁਨੀਲ ਚੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਮਿਆਲ ਸੈਕਟਰ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਜਿਸ ਦਾ ਇਲਾਜ਼ ਚੱਲ ਰਿਹਾ ਹੈ ਅਤੇ ਦੂਸਰੇ ਨੌਜਵਾਨ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਦੇ ਆਉਣ ਤੋਂ ਬਾਅਦ ਹੀ ਪਤਾ ਚਲੇਗਾ ਕਿ ਇਹ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਜਾਂ ਨਹੀਂ।

Follow Us
Amarnath Yatra 2026: ਅਮਰਨਾਥ ਯਾਤਰਾ 2026 ਦੀ ਸ਼ੁਰੂਆਤ, ਬਾਲਟਾਲ 'ਚ ਸ਼ਿਵ ਆਰਤੀ ਵੇਖ ਕੇ ਭਾਵੁਕ ਹੋਏ ਸ਼ਰਧਾਲੂ
Amarnath Yatra 2026: ਅਮਰਨਾਥ ਯਾਤਰਾ 2026 ਦੀ ਸ਼ੁਰੂਆਤ, ਬਾਲਟਾਲ 'ਚ ਸ਼ਿਵ ਆਰਤੀ ਵੇਖ ਕੇ ਭਾਵੁਕ ਹੋਏ ਸ਼ਰਧਾਲੂ...
India-US Trade Deal: ਟ੍ਰੇਡ ਡੀਲ ਖਿਲਾਫ ਕਿਸਾਨਾਂ ਦਾ ਹੱਲਾ ਬੋਲ, ਰੋਸ ਪ੍ਰਦਰਸ਼ਨ ਦਾ ਸੈਡਿਊਲ ਜਾਰੀ
India-US Trade Deal: ਟ੍ਰੇਡ ਡੀਲ ਖਿਲਾਫ ਕਿਸਾਨਾਂ ਦਾ ਹੱਲਾ ਬੋਲ, ਰੋਸ ਪ੍ਰਦਰਸ਼ਨ ਦਾ ਸੈਡਿਊਲ ਜਾਰੀ...
Amarnath Yatra 2026: ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਜੰਮੂ ਤੋਂ ਰਵਾਨਾ, LG ਨੇ ਪਹਿਲੇ ਜੱਥੇ ਨੂੰ ਦਿਖਾਈ ਹਰੀ ਝੰਡੀ
Amarnath Yatra 2026: ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਜੰਮੂ ਤੋਂ ਰਵਾਨਾ, LG ਨੇ ਪਹਿਲੇ ਜੱਥੇ ਨੂੰ ਦਿਖਾਈ ਹਰੀ ਝੰਡੀ...
Mawan Dhiyan Satkar Yojana: ਔਰਤਾਂ ਦੇ ਖਾਤੇ 'ਚ ਆਏ 3 ਮਹੀਨਿਆਂ ਦੇ ਪੈਸੇ, ਸੀਐਮ ਬੋਲੇ - ਕਦੇ ਨਹੀਂ ਬੰਦ ਹੋਵੇਗੀ ਸਕੀਮ
Mawan Dhiyan Satkar Yojana: ਔਰਤਾਂ ਦੇ ਖਾਤੇ 'ਚ ਆਏ 3 ਮਹੀਨਿਆਂ ਦੇ ਪੈਸੇ, ਸੀਐਮ ਬੋਲੇ - ਕਦੇ ਨਹੀਂ ਬੰਦ ਹੋਵੇਗੀ ਸਕੀਮ...
Amarnath Yatra: ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ ਬੇਸ ਕੈਂਪ 'ਚ ਆਇਆ ਸ਼ਰਧਾਲੂਆਂ ਦਾ ਹੜ੍ਹ
Amarnath Yatra: ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ ਬੇਸ ਕੈਂਪ 'ਚ ਆਇਆ ਸ਼ਰਧਾਲੂਆਂ ਦਾ ਹੜ੍ਹ...
2026 'ਚ ਪਹਿਲੀ ਵਾਰ ਸਸਤਾ ਹੋਇਆ ਕਮਰਸ਼ੀਅਲ LPG ਗੈਸ ਸਿਲੰਡਰ, ਤੁਹਾਡੇ ਸ਼ਹਿਰ 'ਚ ਹੁਣ ਕਿੰਨੀ ਕੀਮਤ? ਜਾਣੋ...
2026 'ਚ ਪਹਿਲੀ ਵਾਰ ਸਸਤਾ ਹੋਇਆ ਕਮਰਸ਼ੀਅਲ LPG ਗੈਸ ਸਿਲੰਡਰ, ਤੁਹਾਡੇ ਸ਼ਹਿਰ 'ਚ ਹੁਣ ਕਿੰਨੀ ਕੀਮਤ? ਜਾਣੋ......
Good News: ਪੰਜਾਬ ਦੇ ਸਰਕਾਰੀ ਸਕੂਲਾਂ 'ਚ 1,013 ਲੈਕਚਰਾਰ ਅਸਾਮੀਆਂ ਲਈ ਭਰਤੀ
Good News: ਪੰਜਾਬ ਦੇ ਸਰਕਾਰੀ ਸਕੂਲਾਂ 'ਚ 1,013 ਲੈਕਚਰਾਰ ਅਸਾਮੀਆਂ ਲਈ ਭਰਤੀ...
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ...
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ...