AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਠਾਨਕੋਟ ‘ਚ 12-13 ਸਤੰਬਰ ਨੂੰ ‘ਹਮਾਰੇ ਰਾਮ’ ਦਾ ਮੰਚਨ: ਆਸ਼ੂਤੋਸ਼ ਰਾਣਾ ਨਿਭਾਉਣਗੇ ਭੂਮਿਕਾ, ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤੀ ਬੈਠਕ

ਪਠਾਨਕੋਟ ਵਿੱਚ 12 ਅਤੇ 13 ਸਤੰਬਰ ਨੂੰ ਮਸ਼ਹੂਰ ਨਾਟਕ 'ਹਮਾਰੇ ਰਾਮ' ਦਾ ਮੰਚਨ ਹੋਣ ਜਾ ਰਿਹਾ ਹੈ। ਇਸ ਮੈਗਾ ਥੀਏਟਰ ਪਲੇਅ ਵਿੱਚ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਭਗਵਾਨ ਮੁੱਖ ਭੂਮਿਕਾ ਨਿਭਾਉਂਦੀਆਂ ਨਜ਼ਰ ਆਉਂਣਗੇ।

ਪਠਾਨਕੋਟ 'ਚ 12-13 ਸਤੰਬਰ ਨੂੰ 'ਹਮਾਰੇ ਰਾਮ' ਦਾ ਮੰਚਨ: ਆਸ਼ੂਤੋਸ਼ ਰਾਣਾ ਨਿਭਾਉਣਗੇ ਭੂਮਿਕਾ, ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤੀ ਬੈਠਕ
tv9-punjabi
| Published: 10 Sep 2026 17:17 PM IST
Share

ਪੰਜਾਬ ਸਰਕਾਰ ਭਾਈਚਾਰਾ ਅਤੇ ਸੱਭਿਆਚਾਰਕ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਸੰਸਕ੍ਰਿਤੀਕ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। ਇਸੇ ਲੜੀ ਵਿੱਚ ਪਠਾਨਕੋਟ ਵਿੱਚ ਪ੍ਰਸਿੱਧ ਨਾਟਕ “ਹਮਾਰੇ ਰਾਮ” ਦਾ ਮੰਚਨ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਾਰਟੀ ਅਧਿਕਾਰੀਆਂ ਨਾਲ ਮਿਲ ਕੇ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ।

ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਤਹਿਤ, ਸੂਬੇ ਦੇ 12 ਵੱਡੇ ਸ਼ਹਿਰਾਂ ਵਿੱਚ ਕੁੱਲ 41 ਸ਼ੋਅ ਆਯੋਜਿਤ ਕੀਤੇ ਜਾ ਰਹੇ ਹਨ। ਜਿਨ੍ਹਾਂ ਦੀ ਸ਼ੁਰੂਆਤ ਮੋਹਾਲੀ ਤੋਂ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਨਾਟਕ ਨੂੰ ਦੇਖਣ ਲਈ ਆਮ ਲੋਕਾਂ ਤੋਂ ਕੋਈ ਟਿਕਟ ਫੀਸ (ਪੈਸੇ) ਨਹੀਂ ਲਈ ਜਾਵੇਗੀ।

ਲੋਕ “ਬੁੱਕ ਮਾਈ ਸ਼ੋਅ” ਐਪ ਰਾਹੀਂ ਆਪਣੀਆਂ ਸੀਟਾਂ ਅਤੇ ਟਿਕਟਾਂ ਔਨਲਾਈਨ ਬੁੱਕ ਕਰ ਸਕਦੇ ਹਨ। ਆਡੀਟੋਰੀਅਮ ਦਰਸ਼ਕਾਂ ਲਈ ਵਿਸਤ੍ਰਿਤ ਬੈਠਣ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ।

ਸੱਭਿਆਚਾਰਕ ਅਤੇ ਇਤਿਹਾਸਕ ਪਹਿਲਕਦਮੀ ਦਾ ਹਿੱਸਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਮਨਾਉਣ ਲਈ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਸਨ। ਇਸੇ ਲੜੀ ਵਿੱਚ, ਨਾਟਕ “ਹਮਾਰੇ ਰਾਮ” ਵੀ ਪੰਜਾਬ ਦੇ ਲੋਕਾਂ ਦਾ ਦਿਲ ਜਿੱਤ ਰਿਹਾ ਹੈ। ਉਨ੍ਹਾਂ ਪਠਾਨਕੋਟ ਦੇ ਸਾਰੇ ਨਿਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਇਤਿਹਾਸਕ ਨਾਟਕ ਦਾ ਆਨੰਦ ਲੈਣ ਦੀ ਅਪੀਲ ਕੀਤੀ।

ਹਮਾਰੇ ਰਾਮ ਪ੍ਰੋਗਰਾਮ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਮਰਿਆਦਾ ਨਾਲ ਜੁੜੇ ਮੁੱਲਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਹੈ। ਇਸ ਰਾਹੀਂ ਸ੍ਰੀ ਰਾਮ ਦੇ ਸੱਚ, ਧਰਮ, ਸੇਵਾ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਉਜਾਗਰ ਕੀਤਾ ਜਾਂਦਾ ਹੈ। ਪ੍ਰੋਗਰਾਮ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਮੁੱਲਾਂ ਨਾਲ ਜੋੜਨਾ ਹੈ।

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...