AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Operation Seal ਤਹਿਤ ਪਠਾਨਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਔਰਤਾਂ ਨਜਾਇਜ਼ ਸ਼ਰਾਬ ਸਮੇਤ ਕਾਬੂ

ਪਠਾਨਕੋਟ ਪੁਲਿਸ ਵੱਲੋਂ ਆਪ੍ਰੇਸ਼ਨ ਸੀਲ 3 ਦੇ ਤਹਿਤ ਇੰਟਰ ਸਟੇਟ ਨਾਕਿਆਂ 'ਤੇ ਚੈਕਿੰਗ ਕੀਤੀ ਗਈ। ਪੁਲਿਸ ਨੇ ਚੈਕਿੰਗ ਦੌਰਾਨ ਹੁਣ ਤੱਕ 2 ਔਰਤਾਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।

Operation Seal ਤਹਿਤ ਪਠਾਨਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਔਰਤਾਂ ਨਜਾਇਜ਼ ਸ਼ਰਾਬ ਸਮੇਤ ਕਾਬੂ
mukesh-saini
| Updated On: 19 Aug 2023 14:35 PM IST
Share
ਪਠਾਨਕੋਟ ਨਿਊਜ਼। ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ ਹੈ। ਇਸ ਕਾਰਵਾਈ ਨੂੰ ਆਪਰੇਸ਼ਨ ਸੀਲ ਦਾ ਨਾਂ ਦਿੱਤਾ ਗਿਆ ਹੈ। ਪਠਾਨਕੋਟ ਪੁਲਿਸ ਸਮੇਂ-ਸਮੇਂ ‘ਤੇ ਸਰਚ ਆਪਰੇਸ਼ਨ ਚਲਾ ਕੇ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਆਪ੍ਰੇਸ਼ਨ ਸੀਲ 3 ਦੇ ਤਹਿਤ ਇੰਟਰ ਸਟੇਟ ਨਾਕਿਆਂ ‘ਤੇ ਵੀ ਚੈਕਿੰਗ ਕੀਤੀ ਗਈ। ਪੁਲਿਸ ਨੇ ਚੈਕਿੰਗ ਦੌਰਾਨ ਹੁਣ ਤੱਕ 2 ਔਰਤਾਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।

ਇੰਟਰ ਸਟੇਟ ਨਾਕਿਆਂ ‘ਤੇ ਚੈਕਿੰਗ

ਇਸ ਆਪ੍ਰੇਸ਼ਨ ਦਾ ਮੁੱਖ ਉਦੇਸ਼ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸਣਾ ਹੈ। ਇੰਟਰ ਸਟੇਟ ਨਾਕਿਆਂ ‘ਤੇ ਲਗਾਏ ਗਏ ਪੁਲਿਸ ਵੱਲੋਂ ਨਾਕਿਆਂ ‘ਤੇ ਫੋਰਸ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਦੀ ਸਰਹੱਦ ‘ਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਪੁਲਿਸ ਨੇ ਰਿਕਵਰੀ ਕਰਨੀ ਸ਼ੁਰੂ ਕਰ ਦਿੱਤੀ ਹੈ।

ਦੋ ਔਰਤਾਂ ਨਜਾਇਜ਼ ਸ਼ਰਾਬ ਸਮੇਤ ਕਾਬੂ

ਇਸ ਸਬੰਧੀ ਗੱਲਬਾਤ ਕਰਦਿਆਂ ਪਠਾਨਕੋਟ ਦੇ ਐਸ.ਪੀ ਹਰਪਾਲ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ ਗੋਰਵ ਯਾਦਵ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਠਾਨਕੋਟ ਦੇ ਇੰਟਰ ਸਟੇਟ ਨਾਕਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ‘ਚ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਲਈ ਆਪ੍ਰੇਸ਼ਨ ਸੀਲ-3 ਤਹਿਤ ਚੈਕਿੰਗ ਕੀਤੀ ਜਾ ਰਹੀ ਹੈ । ਜਿਸ ਕਾਰਨ ਦੋ ਔਰਤਾਂ ਨੂੰ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।

ਹਰਿਆਣਾ-ਰਾਜਸਥਾਨ ਦੀ ਪੁਲਿਸ ਕਰ ਰਹੀ ਸਹਿਯੋਗ

ਦਸਣਯੋਗ ਹੈ ਕਿ ਹਰਿਆਣਾ-ਰਾਜਸਥਾਨ ਦੀ ਪੁਲਿਸ ਵੀ ਆਪ੍ਰੇਸ਼ਨ ਸੀਲ-3 ਲਈ ਪੂਰਾ ਸਹਿਯੋਗ ਦੇ ਰਹੀ ਹੈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰ ਇੱਕ ਸੂਬੇ ਵਿੱਚ ਅਪਰਾਧ ਕਰਦੇ ਹਨ ਅਤੇ ਦੂਜੇ ਸੂਬੇ ਵਿੱਚ ਪਨਾਹ ਲੈਂਦੇ ਹਨ, ਉਨ੍ਹਾਂ ਦਾ ਇਰਾਦਾ ਇਸ ਵਿਚਾਰ ਨੂੰ ਖਤਮ ਕਰਨਾ ਹੈ ਕਿ ਹਰ ਇਕ ਸੂਬੇ ਦੀ ਪੁਲਿਸ ਤਾਲਮੇਲ ਨਾਲ ਕੰਮ ਕਰਦੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...