AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਠਾਨਕੋਟ ਪੁਲਿਸ ਲਾਈਨ ‘ਚ ਗੋਲੀ ਚੱਲਣ ਨਾਲ ਮੁੰਸ਼ੀ ਦੀ ਮੌਤ, AK-47 ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

ਰਾਤ ਦੀ ਡਿਊਟੀ ਖ਼ਤਮ ਹੋਣ ਤੋਂ ਬਾਅਦ ਮੁਲਾਜ਼ਮ ਆਪਣਾ ਅਸਲਾ ਪੁਲਿਸ ਲਾਈਨ 'ਚ ਜਮ੍ਹਾਂ ਕਰਵਾ ਰਹੇ ਸਨ। ਇਸ ਦੌਰਾਨ ਮੁੰਸ਼ੀ ਰਾਮ ਸਿੰਘ ਆਪਣੀ AK-47 ਸਾਫ਼ ਕਰ ਰਿਹਾ ਸੀ। ਹਥਿਆਰ ਦੀ ਸਫ਼ਾਈ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਉਸ ਨੂੰ ਲੱਗ ਗਈ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਦੀ ਮੌਤ ਹੋ ਗਈ।

ਪਠਾਨਕੋਟ ਪੁਲਿਸ ਲਾਈਨ 'ਚ ਗੋਲੀ ਚੱਲਣ ਨਾਲ ਮੁੰਸ਼ੀ ਦੀ ਮੌਤ, AK-47 ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
mukesh-saini
| Updated On: 07 Oct 2026 14:36 PM IST
Share

ਪਠਾਨਕੋਟ ਪੁਲਿਸ ਲਾਈਨ ‘ਚ ਬੁੱਧਵਾਰ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਹਥਿਆਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲ ਗਈ। ਗੋਲੀ ਲੱਗਣ ਕਾਰਨ ਪੁਲਿਸ ਲਾਈਨ ‘ਚ ਨਾਈਟ ਡਿਊਟੀ ਤੇ ਤਾਇਨਾਤ ਮੁੰਸ਼ੀ ਰਾਮ ਸਿੰਘ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਰਾਤ ਦੀ ਡਿਊਟੀ ਖ਼ਤਮ ਹੋਣ ਤੋਂ ਬਾਅਦ ਮੁਲਾਜ਼ਮ ਆਪਣਾ ਅਸਲਾ ਪੁਲਿਸ ਲਾਈਨ ‘ਚ ਜਮ੍ਹਾਂ ਕਰਵਾ ਰਹੇ ਸਨ। ਇਸ ਦੌਰਾਨ ਮੁੰਸ਼ੀ ਰਾਮ ਸਿੰਘ ਆਪਣੀ AK-47 ਸਾਫ਼ ਕਰ ਰਿਹਾ ਸੀ। ਹਥਿਆਰ ਦੀ ਸਫ਼ਾਈ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਉਸ ਨੂੰ ਲੱਗ ਗਈ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਡਿਵੀਜ਼ਨ ਨੰਬਰ-2 ਦੇ ਐੱਸਐੱਚਓ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਮੁਤਾਬਕ ਇਹ ਘਟਨਾ ਹਥਿਆਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਵਾਪਰੀ ਹੈ।

ਮ੍ਰਿਤਕ ਪੁਲਿਸ ਮੁਲਾਜ਼ਮ ਦੀ ਲਾਸ਼ ਨੂੰ ਸਰਕਾਰੀ ਜ਼ਿਲ੍ਹਾ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ। ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। अधिकारियों ਵੱਲੋਂ ਘਟਨਾ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।

Follow Us
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...