AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਠਾਨਕੋਟ ‘ਚ ਅੱਜ 8 ਘੰਟੇ ਬਿਜਲੀ ਦਾ ਕੱਟ, ਗਰਮੀਆਂ ਦੀ ਸੀਜ਼ਨ ‘ਚ ਮੁਰੰਮਤ ਦੇ ਚਲਦੇ ਸਪਲਾਈ ਰਹੇਗੀ ਬੰਦ

ਐਸਡੀਓ ਉੱਤਰੀ ਪਠਾਨਕੋਟ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਬਿਜਲੀ ਕੱਟ ਦੇ ਚੱਲਦੇ ਉਨ੍ਹਾਂ ਦੇ ਅਧੀਨ ਦਫ਼ਤਰ ਦੇ ਸਾਰੇ ਹੀ ਖਪਤਕਾਰਾਂ ਨੂੰ ਬੇਨਤੀ ਹੈ ਕਿ ਉਹ ਆਪਣੇ ਕੰਮਾਂ ਦਾ ਵਿਕਲਪ ਪ੍ਰਬੰਧ ਕਰ ਲੈਣ ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਨਾਲ ਝੱਲਣੀ ਪਏ।

ਪਠਾਨਕੋਟ 'ਚ ਅੱਜ 8 ਘੰਟੇ ਬਿਜਲੀ ਦਾ ਕੱਟ, ਗਰਮੀਆਂ ਦੀ ਸੀਜ਼ਨ 'ਚ ਮੁਰੰਮਤ ਦੇ ਚਲਦੇ ਸਪਲਾਈ ਰਹੇਗੀ ਬੰਦ
ਸੰਕੇਤਕ ਤਸਵੀਰ
tv9-punjabi
| Published: 21 Apr 2026 11:30 AM IST

ਤੇਜ਼ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ ਪਾਵਰ ਗ੍ਰਿਡ ਤੇ ਹੋਰ ਬਿਜਲੀ ਨਾਲ ਜੁੜੀਆਂ ਮੁਰੰਮਤ ਦੀ ਜ਼ਰੂਰਤ ਵੱਧ ਗਈ ਹੈ। ਇਸ ਸਿਲਸਿਲੇ ‘ਚ ਮੰਗਲਵਾਰ, ਯਾਨੀ ਕਿ ਅੱਜ ਪਠਾਨਕੋਟ ਸ਼ਹਿਰ ਦੇ ਨਾਲ-ਨਾਲ ਜ਼ਿਲ੍ਹੇ ਦੇ ਕਈ ਇਲਾਕਿਆਂ ‘ਚ 8 ਘੰਟੇ ਦਾ ਲੰਬਾ ਬਿਜਲੀ ਦਾ ਕੱਟ ਲੱਗਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ 66 ਕੇਵੀ ਰਾਣੀਪੁਰ, ਡੇਅਰੀਵਾਲ, ਤਾਰਾਗੜ੍ਹ, ਨਰੋਟ ਜੈਮਲ ਸਿੰਘ ਤੇ ਸੁਜਾਨਪੁਰ ਤੋਂ ਚੱਲਣ ਵਾਲੇ ਸਾਰੇ ਹੀ ਫੀਡਰ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ।

ਉੱਥੇ ਹੀ, ਸ਼ਹਿਰੀ ਇਲਾਕਿਆਂ ਦੀ ਗੱਲ ਕਰੀਏ ਤਾਂ 11 ਕੇਵੀ ਅਨੰਦਪੁਰ ਫੀਡਰ ਤੇ 11 ਕੇਵੀ ਅਬਰੋਲ ਨਗਰ ਫੀਡਰ ਦੀ ਸਪਲਾਈ ਵੀ 9 ਤੋਂ 5 ਵਜੇ ਤੱਕ ਬੰਦ ਰਹੇਗੀ। ਇਸ ਦੀ ਜਾਣਕਾਰੀ ਐਸਡੀਓ ਉੱਤਰੀ ਪਠਾਨਕੋਟ ਜਤਿੰਦਰ ਸ਼ਰਮਾ ਨੇ ਦਿੱਤੀ ਹੈ।

ਸਹਾਇਕ ਇੰਜੀਨੀਅਰ ਮਨਦੀਪ ਸੈਣੀ ਨੇ ਦੱਸਿਆ ਕਿ 11 ਕੇਵੀ ਪ੍ਰੀਤਪੁਰ ਫੀਡਰ ਤੇ 11 ਕੇਵੀ ਟੈਲੀਫੋਨ ਐਕਸਚੇਂਜ, ਸੀਟੀ ਫੀਡਰ, ਸੈਲੀ ਰੋਡ ਫੀਡਰ ਦੀ ਸਪਲਾਈ ਸਵੇਰ 10 ਵਜੇ ਤੋਂ ਸ਼ਾਮ 8 ਵਜੇ ਤੱਕ ਪ੍ਰਭਾਵਿਤ ਰਹੇਗੀ। ਪਾਵਰਕਾਮ ਉਪ ਮੰਡਲ ਸੁਜਾਨਪੁਰ ਦੇ ਅਧੀਨ ਆਉਂਦੇ 66 ਕੇਵੀ ਫੀਡਰਾਂ ਦੀ ਸਾਂਭ-ਸੰਭਾਲ ਦੇ ਚੱਲਦੇ ਮੰਗਲਵਾਰ ਨੂੰ ਬਿਜਲੀ ਬੰਦ ਰਹੇਗੀ।

ਐਸਡੀਓ ਉੱਤਰੀ ਪਠਾਨਕੋਟ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਬਿਜਲੀ ਕੱਟ ਦੇ ਚੱਲਦੇ ਉਨ੍ਹਾਂ ਦੇ ਅਧੀਨ ਦਫ਼ਤਰ ਦੇ ਸਾਰੇ ਹੀ ਖਪਤਕਾਰਾਂ ਨੂੰ ਬੇਨਤੀ ਹੈ ਕਿ ਉਹ ਆਪਣੇ ਕੰਮਾਂ ਦਾ ਵਿਕਲਪ ਪ੍ਰਬੰਧ ਕਰ ਲੈਣ ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਨਾਲ ਝੱਲਣੀ ਪਏ।

Follow Us
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...