AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਚਪਨ ਦਾ ਦੋਸਤ ਹੀ ਨਿਕਲਿਆ ਕਾਤਲ, ਮੈਡੀਕਲ ਸਟੂਡੈਂਟ ਮਰਡਰ ਮਾਮਲੇ ‘ਚ ਖੁਲਾਸਾ; ਮੁਲਜ਼ਮ ਨੇ ਪੈਸੇ ਕੀਤੇ ਸੀ ਟ੍ਰਾਂਸਫਰ

ਜਾਂਚ 'ਚ ਸਾਹਮਣੇ ਆਇਆ ਕਿ ਕਮਲ ਦਾ ਕਤਲ ਉਸ ਦੇ ਬਚਪਨ ਦੇ ਦੋਸਤ ਮੋਹਿਤ ਵੱਲੋਂ ਹੀ ਕੀਤਾ ਗਿਆ ਹੋ ਸਕਦਾ ਹੈ। ਪੁਲਿਸ ਨੇ ਮੋਹਿਤ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ, ਕਮਲ ਮਿੱਤਲ ਦੀ ਖ਼ੂਨ ਨਾਲ ਲੱਥ-ਪੱਥ ਲਾਸ਼ ਨਿਊ ਬਾਗ ਇਲਾਕੇ ਦੇ ਪੀਜੀ 'ਚੋਂ ਮਿਲੀ ਸੀ। ਮ੍ਰਿਤਕ ਬਰੇਟਾ ਜ਼ਿਲ੍ਹਾ ਮਾਨਸਾ ਦਾ ਵਸਨੀਕ ਸੀ।

ਬਚਪਨ ਦਾ ਦੋਸਤ ਹੀ ਨਿਕਲਿਆ ਕਾਤਲ, ਮੈਡੀਕਲ ਸਟੂਡੈਂਟ ਮਰਡਰ ਮਾਮਲੇ 'ਚ ਖੁਲਾਸਾ; ਮੁਲਜ਼ਮ ਨੇ ਪੈਸੇ ਕੀਤੇ ਸੀ ਟ੍ਰਾਂਸਫਰ
tv9-punjabi
| Updated On: 20 May 2026 10:38 AM IST
Share

ਬੀਤੀ ਦਿਨ, ਸੋਮਵਾਰ ਪਟਿਆਲਾ ਦੇ ਮੈਡੀਕਲ ਕਾਲਜ ਦੇ ਵਿਦਿਆਰਥੀ ਕਮਲ ਮਿੱਤਲ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਜਾਂਚ ‘ਚ ਸਾਹਮਣੇ ਆਇਆ ਕਿ ਕਮਲ ਦਾ ਕਤਲ ਉਸ ਦੇ ਬਚਪਨ ਦੇ ਦੋਸਤ ਮੋਹਿਤ ਵੱਲੋਂ ਹੀ ਕੀਤਾ ਗਿਆ ਹੋ ਸਕਦਾ ਹੈ। ਪੁਲਿਸ ਨੇ ਮੋਹਿਤ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ, ਕਮਲ ਮਿੱਤਲ ਦੀ ਖ਼ੂਨ ਨਾਲ ਲੱਥ-ਪੱਥ ਲਾਸ਼ ਨਿਊ ਬਾਗ ਇਲਾਕੇ ਦੇ ਪੀਜੀ ‘ਚੋਂ ਮਿਲੀ ਸੀ। ਮ੍ਰਿਤਕ ਬਰੇਟਾ ਜ਼ਿਲ੍ਹਾ ਮਾਨਸਾ ਦਾ ਵਸਨੀਕ ਸੀ।

ਪੋਸਟਮਾਰਟਮ ਰਿਪੋਰਟ ‘ਚ ਮੁਤਾਬਕ ਕਮਲ ਮਿੱਤਲ ਦਾ ਕਤਲ ਸਵੇਰੇ 6:15 ਤੋਂ 7:15 ਵਿਚਕਾਰ ਹੋਇਆ। ਉਸ ਦੇ ਸਰੀਰ ‘ਤੇ ਕਿਸੀ ਤੀਖੀ ਚੀਜ਼ ਨਾਲ ਕਈ ਵਾਰ ਕੀਤੇ ਗਏ ਸਨ। ਜ਼ਿਆਦਾ ਖ਼ੂਨ ਵਹਿ ਜਾਣ ਕਾਰਨ ਉਸ ਦੀ ਮੌਤ ਹੋ ਗਈ। ਕਤਲ ਤੋਂ ਬਾਅਦ ਮੋਹਿਤ ਪੀਜੀ ਤੋਂ ਫ਼ਰਾਰ ਹੋ ਗਿਆ, ਉਹ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਿਆ। ਜਾਂਚ ‘ਚ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਮੋਹਿਤ ਨੇ ਕਮਲ ਮਿੱਤਲ ਦੇ ਮੋਬਾਇਲ ਤੋਂ ਕਰੀਬ 25 ਹਜ਼ਾਰ ਰੁਪਏ ਟ੍ਰਾਂਸਫਰ ਕੀਤੇ। ਪੁਲਿਸ ਹੁਣ ਇਸ ਮਾਮਲੇ ‘ਚ ਜਾਂਚ ਕਰ ਰਹੀ ਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਦੱਸਿਆ ਗਿਆ ਕਿ ਜਦੋਂ ਕਮਲ ਦੇ ਦੋਸਤਾਂ ਤੇ ਹੋਰ ਪਰਿਚੀਤ ਲੋਕਾਂ ਦਾ ਉਸ ਨਾਲ ਸੰਪਰਕ ਨਹੀਂ ਹੋ ਪਾਇਆ, ਤਾਂ ਉਹ ਉਸ ਦੇ ਕਮਰੇ ਤੱਕ ਪਹੁੰਚੇ। ਉੱਥੇ, ਕਮਲ ਦੀ ਲਾਸ਼ ਖ਼ੂਨ ਨਾਲ ਲੱਥ-ਪੱਥ ਪਈ ਸੀ। ਕਮਲ ਮਿੱਤਲ ਦੇ ਕਤਲ ਦੇ ਬਾਰੇ ਸੋਮਵਾਰ ਨੂੰ ਪਤਾ ਚਲਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਫੌਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ।ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਜਾਣਕਾਰੀ ਦਿੱਤੀ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਆਪਣੇ ਪੁੱਤਰ ਨਾਲ ਰਾਤ 10 ਵਜੇ ਦੇ ਕਰੀਬ ਗੱਲ ਹੋਈ ਸੀ। ਪੁੱਤਰ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨੇ ਰੋਟੀ ਖਾ ਲਈ ਹੈ। ਉਸ ਤੋਂ ਬਾਅਦ ਉਨ੍ਹਾਂ ਦੀ ਪੁੱਤਰ ਨਾਲ ਕੋਈ ਗੱਲ ਨਹੀਂ ਹੋਈ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ।

Follow Us
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ...
ਪਾਕਿਸਤਾਨ ਤੋਂ ਆਏ ਅੱਤਵਾਦੀ ਨੇ ਕਸ਼ਮੀਰ 'ਚ ਕਰਵਾਇਆ ਸੀ ਹੇਅਰ ਟਰਾਂਸਪਲਾਂਟ , ਮਲੇਰਕੋਟਲਾ 'ਚ ਵੀ ਰੁਕਿਆ, ਵੱਡੀ ਸਾਜਿਸ਼ ਦਾ ਪਰਦਾਫਾਸ਼
ਪਾਕਿਸਤਾਨ ਤੋਂ ਆਏ ਅੱਤਵਾਦੀ ਨੇ ਕਸ਼ਮੀਰ 'ਚ ਕਰਵਾਇਆ ਸੀ ਹੇਅਰ ਟਰਾਂਸਪਲਾਂਟ , ਮਲੇਰਕੋਟਲਾ 'ਚ ਵੀ ਰੁਕਿਆ, ਵੱਡੀ ਸਾਜਿਸ਼ ਦਾ ਪਰਦਾਫਾਸ਼...
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ, "ਅਸੀਂ ਡੱਟ ਕੇ ਲੜਾਂਗੇ।"
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ,
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ...
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ...
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ...
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...