ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪਟਿਆਲਾ: ਨਾਭਾ ‘ਚ PRTC ਦੀ ਬੱਸ ਪਲਟੀ, 140 ਦੇ ਕਰੀਬ ਯਾਤਰੀ ਸਨ ਸਵਾਰ, ਕਈ ਜ਼ਖਮੀ

PRTC Bus Accident: ਪੀਆਰਟੀਸੀ ਬੱਸ 140 ਦੇ ਕਰੀਬ ਸਵਾਰੀਆਂ ਲੈ ਕੇ ਮੱਲੇਵਾਲ ਤੋਂ ਪਟਿਆਲਾ ਵੱਲ ਜਾ ਰਹੀ ਸੀ। ਇਸ ਦੌਰਾਨ ਬੱਸ ਦੀਆਂ ਕਮਾਣੀਆਂ ਟੁੱਟ ਗਈਆਂ ਤੇ ਬੱਸ ਬੇਕਾਬੂ ਹੋ ਕੇ ਰੋਂਗ ਸਾਈਡ ਤੇ ਜਾ ਕੇ ਇੱਕ ਵੱਡੇ ਦਰਖਤ 'ਚ ਜਾ ਵੱਜੀ। ਜਾਣਕਾਰੀ ਮੁਤਾਬਕ 15 ਦੇ ਕਰੀਬ ਸਵਾਰੀਆਂ ਜ਼ਖਮੀ ਹਨ, ਜਿਸ 'ਚ ਬੱਸ ਦੇ ਕੰਡਕਟਰ ਤੇ ਡਰਾਈਵਰ ਦੀ ਲੱਤ ਟੁੱਟ ਗਈ ਹੈ। ਇੱਕ ਲੜਕੀ ਵੀ ਗੰਭੀਰ ਜ਼ਖਮੀ ਹੋ ਗਈ ਤੇ ਬਾਕੀ ਸਵਾਰੀਆਂ ਦੇ ਮਾਮੂਲੀ ਸੱਟਾਂ ਵੀ ਹਨ।

ਪਟਿਆਲਾ: ਨਾਭਾ 'ਚ PRTC ਦੀ ਬੱਸ ਪਲਟੀ, 140 ਦੇ ਕਰੀਬ ਯਾਤਰੀ ਸਨ ਸਵਾਰ, ਕਈ ਜ਼ਖਮੀ
Follow Us
inderpal-singh
| Updated On: 11 Sep 2025 12:08 PM IST

ਪੰਜਾਬ ਚ ਲਗਾਤਾਰ ਸੜਕ ਹਾਦਸਿਆਂ ਚ ਵਾਧਾ ਹੁੰਦਾ ਜਾ ਰਿਹਾ ਹੈ ਤੇ ਜ਼ਿਆਦਾਤਰ ਹਾਦਸੇ ਓਵਰਲੋਡ ਸਵਾਰੀਆਂ ਤੇ ਸਮਾਨ ਹੋਣ ਕਾਰਨ ਵਾਪਰ ਰਹੇ ਹਨ। ਇਸੇ ਤਰ੍ਹਾਂ ਦਾ ਹਾਦਸਾ ਨਾਭਾ ਬਲਾਕ ਦੇ ਪਿੰਡ ਫਰੀਦਪੁਰ ਵਿਖੇ ਵਾਪਰਿਆ। ਪੀਆਰਟੀਸੀ ਬੱਸ ਚ 140 ਦੇ ਕਰੀਬ ਯਾਤਰੀ ਸਵਾਰ ਸਨ ਤੇ ਬੱਸ ਬੇਕਾਬੂ ਹੋ ਕੇ ਸਿੱਧੀ ਦਰੱਖਤ ਚ ਵੱਜੀ ਤੇ ਦਰੱਖਤ ਦੇ ਟੋਟੇ ਹੋ ਗਏ।

ਮੌਕੇ ਤੇ ਸਥਾਨਕ ਲੋਕਾਂ ਵੱਲੋਂ ਮਸ਼ੱਕਤ ਦੇ ਨਾਲ ਸਵਾਰੀਆਂ ਨੂੰ ਬਸ ਚੋਂ ਬਾਹਰ ਕੱਢਿਆ ਤੇ ਵੱਖ-ਵੱਖ ਹਸਪਤਾਲਾਂ ਚ ਜੇਰੇ ਇਲਾਜ ਲਈ ਪਹੁੰਚਾਇਆ ਗਿਆ। ਬੱਸ ਹਾਦਸੇ ਪਿੱਛੇ ਦਾ ਕਾਰਨ ਸਮਰੱਥਾ ਤੋਂ ਵੱਧ ਸਵਾਰੀਆਂ ਨੂੰ ਦੱਸਿਆ ਜਾ ਰਿਹਾ ਹੈ, ਜਿਸ ਨਾਲ ਬੱਸ ਓਵਰਲੋਡ ਹੋ ਗਈ ਸੀ।

ਬੱਸ ਡਰਾਈਵਰ ਤੇ ਕੰਡਕਟਰ ਦੀ ਲੱਤ ਟੁੱਟੀ

ਬੱਸ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਪੀਆਰਟੀਸੀ ਬੱਸ 140 ਦੇ ਕਰੀਬ ਸਵਾਰੀਆਂ ਲੈ ਕੇ ਮੱਲੇਵਾਲ ਤੋਂ ਪਟਿਆਲਾ ਵੱਲ ਜਾ ਰਹੀ ਸੀ। ਇਸ ਦੌਰਾਨ ਬੱਸ ਦੀਆਂ ਕਮਾਣੀਆਂ ਟੁੱਟ ਗਈਆਂ ਤੇ ਬੱਸ ਬੇਕਾਬੂ ਹੋ ਕੇ ਰੋਂਗ ਸਾਈਡ ਤੇ ਜਾ ਕੇ ਇੱਕ ਵੱਡੇ ਦਰਖਤ ਚ ਜਾ ਵੱਜੀ। ਜਾਣਕਾਰੀ ਮੁਤਾਬਕ 15 ਦੇ ਕਰੀਬ ਸਵਾਰੀਆਂ ਜ਼ਖਮੀ ਹਨ, ਜਿਸ ਚ ਬੱਸ ਦੇ ਕੰਡਕਟਰ ਤੇ ਡਰਾਈਵਰ ਦੀ ਲੱਤ ਟੁੱਟ ਗਈ ਹੈ। ਇੱਕ ਲੜਕੀ ਵੀ ਗੰਭੀਰ ਜ਼ਖਮੀ ਹੋ ਗਈ ਤੇ ਬਾਕੀ ਸਵਾਰੀਆਂ ਦੇ ਮਾਮੂਲੀ ਸੱਟਾਂ ਵੀ ਹਨ।

ਇਸ ਮੌਕੇ ਤੇ ਬੱਸ ਦੇ ਪਹਿਲੇ ਡਰਾਈਵਰ ਮਨਿੰਦਰ ਸਿੰਘ ਤੇ ਮੌਜੂਦਾ ਬੱਸ ਕੰਡਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਪਹਿਲਾਂ ਮੈਂ ਇਸ ਬੱਸ ਦਾ ਡਰਾਈਵਰ ਸੀ ਤੇ ਉਸ ਵਕਤ ਵੀ 135/140 ਦੇ ਕਰੀਬ ਸਵਾਰੀਆਂ ਹੁੰਦੀਆਂ ਸਨ। ਅਸੀਂ ਕਈ ਵਾਰੀ ਵਿਭਾਗ ਨੂੰ ਲਿਖ ਕੇ ਭੇਜਿਆ, ਪਰ ਉਨ੍ਹਾਂ ਦੇ ਕੰਨ ਤੇ ਜੂ ਨਹੀਂ ਸਰਕੀ, ਜੋ ਇਹ ਹਾਦਸਾ ਵਾਪਰਿਆ ਹੈ, ਵਿਭਾਗ ਹੀ ਇਸ ਦੇ ਲਈ ਜ਼ਿੰਮੇਵਾਰ ਹੈ, ਕਿਉਂਕਿ ਬੱਸ ਓਵਰਲੋਡ ਸ। ਇਸ ਵਿੱਚ ਸਕੂਲ ਦੇ ਵਿਦਿਆਰਥੀ ਤੇ ਵੱਖ ਵੱਖ ਦਫਤਰਾਂ ਨੂੰ ਜਾਣ ਵਾਲੇ ਮੁਲਾਜ਼ਮ ਸਨ।

ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ...
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ...