AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਟਿਆਲਾ ‘ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਮਾਮਲੇ ‘ਚ 4 ਸ਼ੱਕੀ ਗ੍ਰਿਫ਼ਤਾਰ

ਪੁਲਿਸ ਦੇ ਅਨੁਸਾਰ, ਮੁਲਜ਼ਮ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੇ ਸੰਪਰਕ ਵਿੱਚ ਸਨ। ਇਹ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ, ਗੋਲਾ ਬਾਰੂਦ, ਇੱਕ ਬੰਬ, ਦੋ ਪਿਸਤੌਲ ਅਤੇ ਆਈਈਡੀ ਬਣਾਉਣ ਲਈ ਸਮੱਗਰੀ ਬਰਾਮਦ ਕੀਤੀ ਗਈ ਹੈ।

ਪਟਿਆਲਾ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਮਾਮਲੇ 'ਚ 4 ਸ਼ੱਕੀ ਗ੍ਰਿਫ਼ਤਾਰ
inderpal-singh
| Updated On: 28 Apr 2026 15:50 PM IST
Share

ਪਟਿਆਲਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪੁਲਿਸ ਨੇ ਇੱਕ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ 28 ਅਪ੍ਰੈਲ, 2026 ਨੂੰ ਹੋਈ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੁਲਿਸ ਦੇ ਅਨੁਸਾਰ, ਮੁਲਜ਼ਮ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੇ ਸੰਪਰਕ ਵਿੱਚ ਸਨ। ਇਹ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ, ਗੋਲਾ ਬਾਰੂਦ, ਇੱਕ ਬੰਬ, ਦੋ ਪਿਸਤੌਲ ਅਤੇ ਆਈਈਡੀ ਬਣਾਉਣ ਲਈ ਸਮੱਗਰੀ ਬਰਾਮਦ ਕੀਤੀ ਗਈ ਹੈ।

ਮੁਲਜ਼ਮਾਂ ਬਾਰੇ ਜਾਣੋ

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰਾਂ ਮੁਲਜ਼ਮਾਂ ਵਿੱਚੋਂ ਦੋ ਤਰਨਤਾਰਨ ਅਤੇ ਦੋ ਮਾਨਸਾ ਜ਼ਿਲ੍ਹੇ ਦੇ ਹਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਮਾਡਿਊਲ ਦਾ ਮਾਸਟਰਮਾਈਂਡ ਪ੍ਰਦੀਪ ਸਿੰਘ ਖਾਲਸਾ ਹੈ, ਜੋ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸੀ। ਮੁਲਜ਼ਮ ਨੇ 27 ਅਪ੍ਰੈਲ ਨੂੰ ਰੇਲਵੇ ਟਰੈਕ ‘ਤੇ ਬੰਬ ਵੀ ਧਮਾਕਾ ਕੀਤਾ ਸੀ। ਜਿਸ ਨਾਲ ਟਰੈਕ ਨੂੰ ਨੁਕਸਾਨ ਪਹੁੰਚਿਆ ਸੀ।

ਵੱਡੀ ਅੱਤਵਾਦੀ ਘਟਨਾ ਟਲੀ

ਪੁਲਿਸ ਨੇ ਯੂਏਪੀਏ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਹੋਰ ਜਾਂਚ ਵੀ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਕਾਰਵਾਈ ਨਾਲ ਪੰਜਾਬ ਵਿੱਚ ਇੱਕ ਵੱਡੀ ਅੱਤਵਾਦੀ ਘਟਨਾ ਟਲ ਗਈ ਹੈ।

ਪੰਜਾਬ ਇੱਕ ਸਰਹੱਦੀ ਸੂਬਾ ਹੈ ਜੋ ਪਾਕਿਸਤਾਨ ਨਾਲ ਲੱਗਦਾ ਹੈ। ਇਸ ਕਰਕੇ ਇੱਥੇ ਸੁਰੱਖਿਆ ਚੁਣੌਤੀਆਂ ਵੱਧ ਰਹਿੰਦੀਆਂ ਹਨ। ਕਈ ਵਾਰ ਸੁਰੱਖਿਆ ਏਜੰਸੀਆਂ ਵੱਲੋਂ ਅਜਿਹੇ ਸ਼ੱਕੀ ਲੋਕਾਂ ਨੂੰ ਕਾਬੂ ਕੀਤਾ ਜਾਂਦਾ ਹੈ ਜੋ ਅਮਨ-ਕਾਨੂੰਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ। ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਮਿਲ ਕੇ ਨਿਗਰਾਨੀ ਕਰਦੀਆਂ ਹਨ ਤਾਂ ਜੋ ਘੁਸਪੈਠ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਆਧੁਨਿਕ ਤਕਨਾਲੋਜੀ, ਸਰਹੱਦੀ ਚੌਕਸੀ ਅਤੇ ਲੋਕਾਂ ਦੀ ਸਚੇਤਤਾ ਨਾਲ ਅਜਿਹੀਆਂ ਕੋਸ਼ਿਸ਼ਾਂ ਨੂੰ ਅਕਸਰ ਨਾਕਾਮ ਕੀਤਾ ਜਾਂਦਾ ਹੈ। ਲੋਕਾਂ ਦਾ ਸਹਿਯੋਗ ਅਤੇ ਜਾਗਰੂਕਤਾ ਅਮਨ ਬਣਾਈ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...