AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਟਿਆਲਾ ‘ਚ ਰੇਲਵੇ ਟ੍ਰੈਕ ‘ਤੇ ਧਮਾਕਾ, ਮੌਕੇ ‘ਤੇ ਮਿਲੀ ਸ਼ੱਕੀ ਵਿਅਕਤੀ ਦੀ ਲਾਸ਼

ਘਟਨਾ ਰਾਤ ਕਰੀਬ 9:30 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ। ਸ਼ੱਕੀ ਲਾਸ਼ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਬੰਬ ਪਲਾਂਟ ਕਰਦੇ ਸਮੇਂ ਉਸ ਵਿਅਕਤੀ ਦੀ ਮੌਤ ਹੋਈ ਹੋ ਸਕਦੀ ਹੈ। ਜਿਸ ਟ੍ਰੈਕ 'ਤੇ ਇਹ ਧਮਾਕਾ ਹੋਇਆ, ਉਹ ਜ਼ਿਆਦਾਤਰ ਮਾਲ ਗੱਡੀਆਂ ਲਈ ਹੀ ਵਰਤਿਆਂ ਜਾਂਦਾ ਹੈ। ਹਾਲਾਂਕਿ, ਜਦੋਂ ਰੇਲ ਗੱਡੀ ਟ੍ਰੈਕ ਤੋਂ ਨਿਕਲੀ ਤਾਂ ਪਤਾ ਚਲਿਆ ਕਿ ਟ੍ਰੈਕ ਦਾ ਨੁਕਸਾਨ ਹੋਇਆ ਹੈ।

ਪਟਿਆਲਾ 'ਚ ਰੇਲਵੇ ਟ੍ਰੈਕ 'ਤੇ ਧਮਾਕਾ, ਮੌਕੇ 'ਤੇ ਮਿਲੀ ਸ਼ੱਕੀ ਵਿਅਕਤੀ ਦੀ ਲਾਸ਼
ਸੰਕੇਤਕ ਤਸਵੀਰ
tv9-punjabi
| Updated On: 28 Apr 2026 08:03 AM IST

ਬੀਤੇ ਰਾਤ ਪਟਿਆਲਾ ਦੇ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਜ਼ੋਰਦਾਰ ਧਮਾਕਾ ਹੋਇਆ। ਸ਼ੰਭੂ ਤੇ ਰਾਜਪੁਰਾ ਵਿਚਕਾਰ ਪਿੰਡ ਬਠੌਣੀਆਂ ਨੇੜੇ ਮਾਲ ਗੱਡੀ ਟ੍ਰੈਕ ‘ਤੇ ਇਹ ਧਮਾਕੇ ਦੀ ਘਟਨਾ ਵਾਪਰੀ। ਧਮਾਕੇ ਵਾਲੀ ਜਗ੍ਹਾ ਤੋਂ ਇੱਕ ਲਾਸ਼ ਵੀ ਮਿਲੀ ਹੈ, ਇਹ ਲਾਸ਼ ਦੇ ਚਿੱਥੜੇ ਉੱਡ ਚੁੱਕੇ ਸਨ ਤੇ ਟ੍ਰੈਕ ‘ਤੇ ਖਿਲਰੇ ਹੋਏ ਸਨ। ਪੁਲਿਸ ਨੂੰ ਨੇੜੇ ਹੀ 2 ਮੋਟਰਸਾਈਕਲ ਵੀ ਮਿਲੇ ਹਨ। ਧਮਾਕੇ ਨਾਲ ਰੇਲਵੇ ਟ੍ਰੈਕ ਨੂੰ ਵੀ ਨੁਕਸਾਨ ਪਹੁੰਚਿਆ ਹੈ, ਜਿਸ ਦੀ ਮੁਰੰਮਤ ਕੀਤੀ ਜਾ ਰਹੀ ਹੈ।

ਘਟਨਾ ਰਾਤ ਕਰੀਬ 9:30 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ। ਸ਼ੱਕੀ ਲਾਸ਼ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਬੰਬ ਪਲਾਂਟ ਕਰਦੇ ਸਮੇਂ ਉਸ ਵਿਅਕਤੀ ਦੀ ਮੌਤ ਹੋਈ ਹੋ ਸਕਦੀ ਹੈ। ਜਿਸ ਟ੍ਰੈਕ ‘ਤੇ ਇਹ ਧਮਾਕਾ ਹੋਇਆ, ਉਹ ਜ਼ਿਆਦਾਤਰ ਮਾਲ ਗੱਡੀਆਂ ਲਈ ਹੀ ਵਰਤਿਆਂ ਜਾਂਦਾ ਹੈ। ਹਾਲਾਂਕਿ, ਸੂਤਰਾਂ ਮੁਤਾਬਕ ਜਦੋਂ ਰੇਲ ਗੱਡੀ ਟ੍ਰੈਕ ਤੋਂ ਨਿਕਲੀ ਤਾਂ ਪਤਾ ਚਲਿਆ ਕਿ ਟ੍ਰੈਕ ਦਾ ਨੁਕਸਾਨ ਹੋਇਆ ਹੈ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ਐਸਐਸਪੀ ਵਰੁਣ ਸ਼ਰਮਾ ਤੇ ਹੋਰ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ। ਹਾਲਾਂਕਿ, ਕਿਸੇ ਵੀ ਪੁਲਿਸ ਅਧਿਕਾਰੀ ਨੇ ਅਜੇ ਤੱਕ ਮਾਮਲੇ ਦੀ ਜਾਣਕਾਰੀ ਨਹੀਂ ਦਿੱਤੀ ਹੈ। ਪੁਲਿਸ ਜਾਂਚ ‘ਚ ਜੁਟੀ ਹੋਈ ਹੈ।

ਇਸ ਤੋਂ ਪਹਿਲਾਂ ਸਰਹਿੰਦ ਰੇਲਵੇ ਟ੍ਰੈਕ ‘ਤੇ ਵੀ ਹੋ ਚੁੱਕਿਆ ਧਮਾਕਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸੇ ਸਾਲ 24 ਜਨਵਰੀ ਨੂੰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ‘ਚ ਵੀ ਰੇਲਵੇ ਲਾਈਨ ਤੇ ਇੱਕ ਜ਼ੋਰਦਾਰ ਧਮਾਕਾ ਹੋਇਆ ਸੀ। ਇਸ ਧਮਾਕੇ ‘ਚ ਇੱਕ ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ ਤੇ ਲੋਕੋ-ਪਾਈਲਟ ਜ਼ਖਮੀ ਹੋ ਗਿਆ ਸੀ। ਇਹ ਧਮਾਕਾ ਉਸ ਨਵੇਂ ਰੇਲਵੇ ਟ੍ਰੈਕ ‘ਤੇ ਹੋਇਆ ਸੀ, ਜੋ ਖਾਸ ਤੌਰ ‘ਤੇ ਮਾਲ ਗੱਡੀਆਂ ਦੀਆਂ ਆਵਾਜਾਈ ਲਈ ਬਣਾਇਆ ਗਿਆ ਸੀ।

Follow Us
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......
Weather Update: Heatwave ਤੋਂ ਲੈ ਕੇ Monsoon ਤੱਕ, ਇਸ ਸਾਲ ਕਿਵੇਂ ਦੀ ਰਹੇਗੀ ਗਰਮੀ? ਮੌਸਮ ਮਾਹਰ ਤੋਂ ਜਾਣੋਂ
Weather Update: Heatwave ਤੋਂ ਲੈ ਕੇ Monsoon ਤੱਕ, ਇਸ ਸਾਲ ਕਿਵੇਂ ਦੀ ਰਹੇਗੀ ਗਰਮੀ? ਮੌਸਮ ਮਾਹਰ ਤੋਂ ਜਾਣੋਂ...
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ...
Pahalgam ਹਮਲੇ ਦੇ ਇੱਕ ਸਾਲ ਬਾਅਦ ਵੀ ਜਖ਼ਮ ਤਾਜ਼ਾ, ਰੂਹ ਕੰਬਾਉਣ ਵਾਲੀ ਦਾਸਤਾਂ ਨਹੀਂ ਭੁੱਲ ਪਾਉਂਦੇ ਪਰਿਵਾਰ...
Pahalgam ਹਮਲੇ ਦੇ ਇੱਕ ਸਾਲ ਬਾਅਦ ਵੀ ਜਖ਼ਮ ਤਾਜ਼ਾ, ਰੂਹ ਕੰਬਾਉਣ ਵਾਲੀ ਦਾਸਤਾਂ ਨਹੀਂ ਭੁੱਲ ਪਾਉਂਦੇ ਪਰਿਵਾਰ......
Pahalgam ਅੱਤਵਾਦੀ ਹਮਲੇ ਦੀ ਵਰ੍ਹੇਗੰਢ 'ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਬੋਲੇ- ਅੱਤਵਾਦ ਅੱਗੇ ਨਹੀਂ ਝੁਕੇਗਾ ਭਾਰਤ
Pahalgam ਅੱਤਵਾਦੀ ਹਮਲੇ ਦੀ ਵਰ੍ਹੇਗੰਢ 'ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਬੋਲੇ- ਅੱਤਵਾਦ ਅੱਗੇ ਨਹੀਂ ਝੁਕੇਗਾ ਭਾਰਤ...