AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਟਿਆਲਾ ਦੇ ਮੰਦਿਰਾਂ ‘ਚ ਲਾਗੂ ਹੋਇਆ ਡਰੈੱਸ ਕੋਡ, ਸ਼ਰਧਾਲੂਆਂ ਨੇ ਕੀਤਾ ਸਵਾਗਤ

Dress Code in Patiala Temple: ਮੰਦਰ ਕਮੇਟੀ ਮੁਤਾਬਕ, ਆਉਣ ਵਾਲੇ ਦਿਨਾਂ ਵਿੱਚ ਸੂਬੇ ਦੋ ਹੋਰਨਾਂ ਮੰਦਰਾਂ ਵਿੱਚ ਹੀ ਇਹੀ ਡਰੈੱਸ ਕੋਡ ਲਾਗੂ ਕੀਤਾ ਜਾਵੇਗਾ। ਪਟਿਆਲਾ ਤੋਂ ਇੰਦਪਾਲ ਦੀ ਰਿਪੋਰਟ...

ਪਟਿਆਲਾ ਦੇ ਮੰਦਿਰਾਂ 'ਚ ਲਾਗੂ ਹੋਇਆ ਡਰੈੱਸ ਕੋਡ, ਸ਼ਰਧਾਲੂਆਂ ਨੇ ਕੀਤਾ ਸਵਾਗਤ
tv9-punjabi
| Updated On: 23 Jun 2023 21:58 PM IST
Share
ਪਟਿਆਲਾ ਨਿਊਜ਼: ਦੱਖਣ ਭਾਰਤ ਦੇ ਮੰਦਿਰਾਂ ਵਾਂਗ ਹੁਣ ਪੰਜਾਬ ਦੇ ਮੰਦਿਰਾਂ ਵਿੱਚ ਵੀ ਡਰੈਂਸ ਕੋਡ ਲਾਗੂ ਕਰਨ ਦੀ ਸ਼ੁਰੂਆਤ ਹੋ ਗਈ ਹੈ। ਪਟਿਆਲਾ ਦੇ ਮੰਦਰਾਂ ਵਿੱਚ ਇਸ ਨਿਯਮ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਥੋਂ ਦੇ ਕਾਲੀ ਮਾਤਾ ਮੰਦਰ ਵਿੱਚ ਔਰਤਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਮੰਦਰ ਦੇ ਬਾਹਰ ਲੱਗੇ ਬੋਰਡ ਵਿੱਚ ਸਾਫ-ਸਾਫ ਲਿੱਖਿਆ ਗਿਆ ਹੈ ਕਿ ਮੰਦਰ ਚ ਦਰਸ਼ਨਾਂ ਲਈ ਆਉਣ ਵਾਲੀਆਂ ਔਰਤਾਂ ਅਤੇ ਕੁੜੀਆਂ ਛੇਟੇ ਕਪੜੇ, ਹਾਫ ਪੈਂਟ, ਬਰਮੁਡਾ, ਮਿਨੀ ਸਕਰਟ, ਨਾਈਟ ਸੂਟ, ਕੱਟੀ-ਫੱਟੀ ਜੀਨਸ, ਫਰੌਕ ਅਤੇ ਥ੍ਰੀ ਕਵਾਟਰ ਜੀਂਸ ਪਾ ਕੇ ਮੰਦਰ ਵਿੱਚ ਨਾ ਆਵੇ। ਜੇਕਰ ਕੋਈ ਵੀ ਕੁੜੀ ਜਾਂ ਔਰਤ ਇਨ੍ਹਾਂ ਚੋਂ ਕੋਈ ਵੀ ਕਪੜਾ ਪਾ ਕੇ ਆਉਂਦੀ ਹੈ ਤਾਂ ਉਹ ਬਾਹਰ ਤੋਂ ਹੀ ਭਗਵਾਨ ਦੇ ਦਰਸ਼ਨ ਕਰ ਸਕੇਗੀ। ਨਾਲ ਹੀ ਸ਼ਰਧਾਲੂਆਂ ਨੂੰ ਇਸ ਨਿਯਮ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਗਈ ਹੈ। ਉੱਧਰ ਮੰਦਰ ਦੇ ਇਸ ਫੈਸਲੇ ਦਾ ਮਾਤਾ ਦੇ ਭਗਤਾਂ ਨੇ ਦਿਲੋਂ ਸਵਾਗਤ ਕੀਤਾ ਹੈ। ਜਾਣਕਾਰੀ ਮੁਤਾਬਕ, ਸ਼੍ਰੀ ਕਾਲੀ ਮਾਤਾ ਮੰਦਰ ਤੋਂ ਬਾਅਦ ਪੰਜਾਬ ਦੋ ਹੋਰਨਾਂ ਮੰਦਰਾਂ ਵਿੱਚ ਵੀ ਇਹੀ ਡਰੈੱਸ ਕੋਡ ਲਾਗੂ ਕੀਤਾ ਜਾਵੇਗਾ। ਦੱਸ ਦੇਈਏ ਕਿ ਦੱਖਣ ਭਾਰਤ ਦੇ ਨਾਲ-ਨਾਲ ਉੱਤਰ ਭਾਰਤ ਦੇ ਵੀ ਕਈ ਮੰਦਰਾਂ ਵਿੱਚ ਵੀ ਮਹਿਲਾਵਾਂ ਲਈ ਸਖ਼ਤੀ ਨਾਲ ਡਰੈੱਸ ਕੋਡ ਲਾਗੂ ਕੀਤੇ ਗਏ ਹਨ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਕੇ ਜੇ ਕੋਈ ਔਰਤ ਮੰਦਰ ਦੇ ਦਰਸ਼ਨ ਕਰਨ ਆਉਂਦੀ ਹੈ ਉਸਨੂੰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਕੁਝ ਦਿਨਾ ਪਹਿਲਾਂ ਹੀ ਉੱਤਰਾਖੰਡ ਦੇ ਮੰਦਰਾਂ ਵਿੱਚ ਵੀ ਇਹੀ ਨਿਯਮ ਲਾਗੂ ਕੀਤਾ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...