ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Flood: ਪਟਿਆਲਾ ਦੀ ਟਾਂਗਰੀ ਨਦੀ ‘ਚ ਦੋ ਬੱਚੀਆਂ ਡੁੱਬੀਆਂ ਤਾਂ ਫਾਜਿਲਕਾ ‘ਚ ਵੀ ਹੜ੍ਹ ਨੇ ਲਈ ਦੋ ਲੋਕਾਂ ਦੀ ਜਾਨ

ਪਟਿਆਲਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੋਂ ਦੀ ਟਾਂਗਰੀ ਨਦੀ ਵਿੱਚ ਦੋ ਬੱਚੀਆਂ ਦੇ ਪਾਣੀ ਵਿੱਚ ਡੁੱਬਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਗੋਤਾਖੋਰਾਂ ਨੇ ਇੱਕ ਬੱਚੀ ਦੀ ਲਾਸ਼ ਬਰਾਮਦ ਕਰ ਲ਼ਈ ਹੈ ਤੇ ਦੂਜੀ ਦੀ ਭਾਲ ਜਾਰੀ ਹੈ। ਉੱਧਰ ਫਾਜਿਲਾਕ ਵਿੱਚ ਵੀ ਪਾਣੀ ਚ ਡੁੱਬਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ।

Punjab Flood: ਪਟਿਆਲਾ ਦੀ ਟਾਂਗਰੀ ਨਦੀ ‘ਚ ਦੋ ਬੱਚੀਆਂ ਡੁੱਬੀਆਂ ਤਾਂ ਫਾਜਿਲਕਾ ‘ਚ ਵੀ ਹੜ੍ਹ ਨੇ ਲਈ ਦੋ ਲੋਕਾਂ ਦੀ ਜਾਨ
Follow Us
inderpal-singh
| Updated On: 21 Aug 2023 11:41 AM

ਪਟਿਆਲਾ। ਹੜ੍ਹਾਂ ਨੇ ਪੰਜਾਬ ਵਿੱਚ ਤਬਾਹੀ ਮਚਾਈ ਹੈ। ਇਸਦੇ ਤਹਿਤ ਪਟਿਆਲਾ (Patiala) ਤੋਂ ਵੀ ਇੱਕ ਦੁੱਖਭਰੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਦੇਵੀਗੜ੍ਹ ਇਲਾਕੇ ਵਿੱਚ ਦੋ ਸਕੇ ਭਰਾਵਾਂ ਦੀਆਂ ਦੋ ਧੀਆਂ ਜੋ ਆਪਣੇ ਦਾਦਾ ਨਾਲ ਟਾਂਗਰੀ ਨਦੀ ਦੇ ਕੰਢੇ ਤੇ ਅਮਰੂਦ ਦੇ ਦਰੱਖਤ ਤੋਂ ਅਮਰੂਦ ਤੋੜਨ ਗਈਆਂ ਸਨ। ਪਿੰਡ ਬੁੱਢੇ ਮੋੜ ਵਿੱਚ ਇੱਕ ਲੜਕੀ ਦਾ ਪੈਰ ਫਿਸਲ ਗਿਆ ਅਤੇ ਉਹ ਟਾਂਗਰੀ ਨਦੀ ਵਿੱਚ ਡਿੱਗ ਗਈ। ਜਿਸਨੂੰ ਬਚਾਉਣ ਲਈ ਦੂਜੀ ਲੜਕੀ ਵੀ ਨਦੀ ਵਿੱਚ ਡਿੱਗ ਗਈ।

ਉਨ੍ਹਾਂ ਦੇ ਦਾਦਾ ਨੇ ਦੋਹਾਂ ਪੋਤੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕਿਆ। ਤੇ ਦੋਹੇਂ ਕੁੜੀਆਂ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਈਆਂ।ਇਸ ਤੋਂ ਬਾਅਦ ਗੋਤਾਂਖੋਰਾਂ (Divers) ਨੇ ਇੱਕ ਬੱਚੀ ਦੀ ਲਾਸ਼ ਬਰਾਮਦ ਕਰ ਲਈ ਅਤੇ ਦੂਜੀ ਦੀ ਹਾਲੇ ਭਾਲ ਜਾਰੀ ਹੈ। ਲਗਾਤਾਰ ਹੋ ਰਹੀ ਬਰਸਾਤ ਦੇ ਕਾਰਨ ਟਾਂਗਰੀ ਨਦੀ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ।

ਫਾਜ਼ਿਲਕਾ ‘ਚ ਵੀ ਪਾਣੀ ‘ਚ ਡੁੱਬਣ ਨਾਲ ਦੋ ਦੀ ਮੌਤ

ਫਾਜ਼ਿਲਕਾ (Fazilka) ਦੇ ਸਰਹੱਦੀ ਪਿੰਡ ਢਾਣੀ ਸਾਧਾ ਸਿੰਘ ‘ਚ 11 ਸਾਲਾ ਬੱਚੇ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਬੂਟਾ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਹੜ੍ਹ ਨੇ ਉਨ੍ਹਾਂ ਦੇ ਘਰ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ। ਉਨ੍ਹਾਂ ਦੀਆਂ ਫ਼ਸਲਾਂ ਵੀ ਬਰਬਾਦ ਹੋ ਗਈਆਂ ਹਨ ਅਤੇ ਉਨ੍ਹਾਂ ਦੇ ਘਰਾਂ ਨੂੰ ਵੀ ਖ਼ਤਰਾ ਹੈ। ਜਿਸ ਕਾਰਨ ਉਨ੍ਹਾਂ ਦੇ ਬੱਚਿਆਂ ਸਮੇਤ ਸਾਰੇ ਪਰਿਵਾਰਕ ਮੈਂਬਰ ਚਿੰਤਾ ‘ਚ ਰਹਿ ਰਹੇ ਹਨ। ਇਸੇ ਚਿੰਤਾ ਕਾਰਨ ਉਸ ਦੇ ਭਤੀਜੇ ਬੂਟਾ ਸਿੰਘ ਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਉਹ ਹੇਠਾਂ ਡਿੱਗ ਪਿਆ।

ਇਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਸੰਭਾਲਿਆ ਪਰ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਉੱਧਰ ਦੁੱਧ ਦੀ ਸੇਵਾ ਕਰਨ ਵਾਸਤੇ ਜਾ ਰਹੇ ਇੱਕ ਵਿਅਕਤੀ ਦਾ ਸੜਕ ਤੋਂ ਪੈਰ ਤਿਲਕ ਗਿਆ ਜਿਸ ਕਾਰਨ ਉਸਦੀ ਡੂੰਘੇ ਪਾਣੀ ਚ ਜਾਂ ਡਿੱਗਾ ਕਰਕੇ ਮੌਤ ਹੋ ਗਈ। ਮੌਕੇ ਤੇ ਮੌਜੂਦ ਬੀਡੀਪੀਓ ਵੱਲੋਂ ਆਪਣੀ ਨਿੱਜੀ ਕਾਰ ਦੇ ਵਿੱਚ ਪਾ ਕੇ ਉਸਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਉਸਦੀ ਜਾਨ ਨਹੀਂ ਬਚ ਸਕੀ। ਮ੍ਰਿਤਕ ਵਿਅਕਤੀ ਫਾਜਿਲਕਾ ਦੇ ਪਿੰਡ ਘੂਰਕਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories