AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਗੋਲੀ ਚੱਲਣ ਨਾਲ ਡੀਐਸਪੀ ਦੀ ਮੌਤ

DSP Yogesh Kumar Died In Phagwara: ਫਗਵਾੜਾ ਵਿੱਚ ਡੀਐਸਪੀ ਯੋਗੇਸ਼ ਕੁਮਾਰ ਦੀ ਆਪਣੀ ਹੀ ਸਰਕਾਰੀ ਰਿਵਾਲਵਰ ਵਿੱਚੋਂ ਗੋਲੀ ਚੱਲਣ ਕਾਰਨ ਮੌਤ ਗਲਤੀ ਨਾਲ ਹੋ ਗਈ। ਇਹ ਘਟਨਾ ਸਵੇਰੇ 7:30 ਵਜੇ ਆਪਣੇ ਸਰਕਾਰੀ ਕੁਆਰਟਰ ਵਿੱਚ ਉਸ ਸਮੇਂ ਵਾਪਰੀ ਜਦੋਂ ਉਹ ਆਪਣੀ ਪਿਸਤੌਲ ਸਾਫ਼ ਕਰ ਰਹੇ ਸਨ। ਛਾਤੀ ਵਿੱਚ ਗੋਲੀ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਦੀ ਵਿਸਥਾਰਤ ਜਾਂਚ ਕਰ ਰਹੀ ਹੈ।

ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਗੋਲੀ ਚੱਲਣ ਨਾਲ ਡੀਐਸਪੀ ਦੀ ਮੌਤ
davinder-kumar-jalandhar
| Updated On: 21 Apr 2026 13:33 PM IST

ਪੰਜਾਬ ਦੇ ਕਪਤਾਲ ਜ਼ਿਲ੍ਹੇ ਦੇ ਫਗਵਾੜਾ ਦੇ ਡੀਐਸਪੀ ਯੋਗੇਸ਼ ਕੁਮਾਰ ਦੀ ਆਪਣੀ ਸਰਕਾਰੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਰਿਪੋਰਟਾਂ ਅਨੁਸਾਰ, ਇਹ ਘਟਨਾ ਸਵੇਰੇ 7:30 ਵਜੇ ਦੇ ਕਰੀਬ ਪੁਲਿਸ ਸਟੇਸ਼ਨ ਸਦਰ ਫਗਵਾੜਾ ਨੇੜੇ ਉਨ੍ਹਾਂ ਦੇ ਸਰਕਾਰੀ ਕੁਆਰਟਰ ਵਿੱਚ ਵਾਪਰੀ। ਗੋਲੀ ਉਨ੍ਹਾਂ ਦੀ ਛਾਤੀ ਵਿੱਚ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜਲੰਧਰ ਦੇ ਜੌਹਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਜਦੋਂ ਉਹ ਸਵੇਰੇ ਆਪਣੀ ਸਰਕਾਰੀ ਪਿਸਤੌਲ ਸਾਫ਼ ਕਰ ਰਹੇ ਸਨ, ਤਾਂ ਅਚਾਨਕ ਉਸ ਵਿੱਚੋਂ ਗੋਲੀ ਚੱਲ ਗਈ, ਜੋ ਯੋਗੇਸ਼ ਕੁਮਾਰ ਦੀ ਛਾਤੀ ਵਿੱਚ ਜਾ ਕੇ ਲੱਗੀ। ਗੋਲੀ ਦੀ ਆਵਾਜ਼ ਸੁਣ ਕੇ, ਨੇੜੇ ਰਹਿਣ ਵਾਲੇ ਪੁਲਿਸ ਅਧਿਕਾਰੀ ਉਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਕਰ ਹੈ ਕਿ ਇਹ ਅਣਜਾਣੇ ਵਿੱਚ ਚੱਲੀ ਗੋਲੀ ਕਾਰਨ ਮੌਤ ਹੈ ਜਾਂ ਖੁਦਕੁਸ਼ੀ।ਡੀਐਸਪੀ ਵਰਗੇ ਸੀਨੀਅਰ ਅਧਿਕਾਰੀ ਦੀ ਇਸ ਤਰ੍ਹਾਂ ਨਾਲ ਅਚਾਨਕ ਹੋਈ ਮੌਤ ਨਾਲ ਪੂਰੇ ਪੰਜਾਬ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਹਾਦਸਾ ਜਾਂ ਕੁਝ ਹੋਰ? ਜਾਂਚ ਕਰ ਰਹੀ ਪੁਲਿਸ

ਹਾਲਾਂਕਿ ਮੁੱਢਲੀ ਜਾਂਚ ਵਿੱਚ ਇਸਨੂੰ ਹਾਦਸਾ ਮੰਨਿਆ ਜਾ ਰਿਹਾ ਹੈ, ਪਰ ਪੁਲਿਸ ਪ੍ਰਸ਼ਾਸਨ ਹਰ ਪੱਖੋਂ ਮਾਮਲੇ ਦੀ ਜਾਂਚ ਕਰ ਰਿਹਾ ਹੈ। ਫਗਵਾੜਾ ਦੀ ਪੁਲਿਸ ਸੁਪਰਡੈਂਟ (ਐਸਪੀ) ਮਾਧਵੀ ਸ਼ਰਮਾ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਨੂੰ ਘਟਨਾ ਸਥਾਨ ‘ਤੇ ਬੁਲਾਇਆ ਗਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਗੋਲੀਬਾਰੀ ਦੁਰਘਟਨਾ ਸੀ ਜਾਂ ਕਿਸੇ ਹੋਰ ਕਾਰਨ ਕਰਕੇ ਮੌਤ ਹੋਈ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਅਧਿਕਾਰੀ ਕਿਸੇ ਮਾਨਸਿਕ ਤਣਾਅ ਵਿੱਚ ਤਾਂ ਨਹੀਂ ਸਨ। ਫਿਲਹਾਲ, ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ।

Follow Us
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill: