AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਗਵਾੜਾ: ਪਹਿਲਾਂ ਪਾਇਆ ਸਟੇਟਸ… ਫਿਰ ਯੂਨੀਵਰਿਸਟੀ ਦੇ ਹੋਸਟਲ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ

ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਨੌਜਵਾਨ ਪਿਛਲੇ ਕੁੱਝ ਦਿਨਾਂ ਤੋਂ ਪ੍ਰੇਸ਼ਾਨ ਸੀ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸਟੇਟਸ ਪੋਸਟ ਕੀਤਾ, ਫਿਰ ਸ਼ੱਕੀ ਹਾਲਾਤਾਂ 'ਚ ਛੱਤ ਤੋਂ ਛਾਲ ਮਾਰ ਦਿੱਤੀ।

ਫਗਵਾੜਾ: ਪਹਿਲਾਂ ਪਾਇਆ ਸਟੇਟਸ... ਫਿਰ ਯੂਨੀਵਰਿਸਟੀ ਦੇ ਹੋਸਟਲ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ
davinder-kumar-jalandhar
| Updated On: 17 Feb 2026 07:30 AM IST

ਪੰਜਾਬ ਦੀ ਇੱਕ ਨਿੱਜੀ ਯੂਨੀਵਰਸਿਟੀ ਦੇ ਹੋਸਟਲ ਤੋਂ ਛਾਲ ਮਾਰ ਕੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਲੰਧਰ ਦੇ ਫਿਲੌਰ ਦੇ ਸਲੇਮ ਖੁਰਦ ਪਿੰਡ ਦੇ ਰਹਿਣ ਵਾਲੇ ਨਿਖਿਲ ਵਜੋਂ ਹੋਈ ਹੈ। ਫਗਵਾੜਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਜਮ੍ਹਾਂ ਕਰਵਾ ਦਿੱਤਾ ਹੈ।

ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਨੌਜਵਾਨ ਪਿਛਲੇ ਕੁੱਝ ਦਿਨਾਂ ਤੋਂ ਪ੍ਰੇਸ਼ਾਨ ਸੀ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸਟੇਟਸ ਪੋਸਟ ਕੀਤਾ, ਫਿਰ ਸ਼ੱਕੀ ਹਾਲਾਤਾਂ ‘ਚ ਛੱਤ ਤੋਂ ਛਾਲ ਮਾਰ ਦਿੱਤੀ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਫਗਵਾੜਾ ਭਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਨੂੰ ਸੂਚਨਾ ਮਿਲੀ ਕਿ ਇੱਕ ਵਿਦਿਆਰਥੀ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਤੋਂ ਬਾਅਦ, ਉਹ ਤੇ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚੀ। ਜਾਂਚ ਦੌਰਾਨ, ਉਨ੍ਹਾਂ ਨੂੰ ਪਤਾ ਲੱਗਾ ਕਿ ਫਿਲੌਰ ਦੇ ਸਲੇਮ ਖੁਰਦ ਦਾ ਰਹਿਣ ਵਾਲਾ ਨਿਖਿਲ ਸੋਮਵਾਰ ਸਵੇਰੇ ਆਮ ਵਾਂਗ ਯੂਨੀਵਰਸਿਟੀ ਪਹੁੰਚਿਆ, ਉਸ ਦੁਪਹਿਰ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸਟੇਟਸ ‘ਚ ਖੁਦਕੁਸ਼ੀ ਦਾ ਜ਼ਿਕਰ ਕੀਤਾ, ਤੇ ਫਿਰ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ।

ਉਨ੍ਹਾਂ ਨੇ ਦੱਸਿਆ ਕਿ ਜਾਂਚ ਲਈ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਜਮ੍ਹਾਂ ਕਰਵਾ ਦਿੱਤਾ ਹੈ। ਉਹ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਬਣਦੀ ਕਾਰਵਾਈ ਕਰਨਗੇ।

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...