ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਗਵਾੜਾ ਨੂੰ ਅੱਜ ਮਿਲੇਗਾ ਨਵਾਂ ਮੇਅਰ, ਜੱਜ ਹਰਬੰਸ ਲਾਲ ਦੀ ਨਿਗਰਾਨੀ ਹੇਠ ਹੋਣਗੀਆਂ ਚੋਣਾਂ

Phagwara Mayor Election: ਇਸੇ ਪਟੀਸ਼ਨ ਦੀ ਸੁਣਵਾਈ ਦੌਰਾਨ ਜਿੱਥੇ ਹਾਈਕੋਰਟ ਨੇ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ 'ਤੇ 25 ਜਨਵਰੀ ਨੂੰ ਚੋਣਾਂ ਨਾ ਕਰਵਾਉਣ 'ਤੇ ਸਖ਼ਤ ਟਿੱਪਣੀ ਕੀਤੀ ਸੀ, ਉੱਥੇ ਹੀ ਜਸਟਿਸ ਹਰਬੰਸ ਲਾਲ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਸੀ।

ਫਗਵਾੜਾ ਨੂੰ ਅੱਜ ਮਿਲੇਗਾ ਨਵਾਂ ਮੇਅਰ, ਜੱਜ ਹਰਬੰਸ ਲਾਲ ਦੀ ਨਿਗਰਾਨੀ ਹੇਠ ਹੋਣਗੀਆਂ ਚੋਣਾਂ
Follow Us
tv9-punjabi
| Published: 01 Feb 2025 13:51 PM

Phagwara Mayor Election: ਫਗਵਾੜਾ ਵਾਸੀਆਂ ਨੂੰ ਅੱਜ ਆਪਣਾ ਨਵਾਂ ਮੇਅਰ ਮਿਲ ਜਾਵੇਗਾ। 25 ਜਨਵਰੀ ਨੂੰ ਮੁਲਤਵੀ ਹੋਈਆਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਦੀਆਂ ਚੋਣਾਂ ਤੋਂ ਬਾਅਦ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੇ ਇਸ ਸਬੰਧੀ ਨੋਟਿਸ ਜਾਰੀ ਕੀਤਾ ਸੀ ਕਿ 1 ਫਰਵਰੀ ਨੂੰ ਸ਼ਾਮ 4 ਵਜੇ ਨਗਰ ਨਿਗਮ ਫਗਵਾੜਾ ਦੇ ਆਡੀਟੋਰੀਅਮ ਵਿੱਚ ਡਾ. ਪੀ.ਡਬਲਯੂ.ਡੀ ਰੈਸਟ ਹਾਊਸ ਦੇ ਪਿਛਲੇ ਪਾਸੇ ਸਥਿਤ ਕੌਂਸਲਰਾਂ ਦੀ ਦੁਬਾਰਾ ਮੀਟਿੰਗ ਹੋਵੇਗੀ।

ਇਸ ਵਿੱਚ ਸਭ ਤੋਂ ਪਹਿਲਾਂ ਵਾਰਡ ਨੰਬਰ 12 ਅਤੇ 13 ਦੇ ਕੌਂਸਲਰਾਂ ਨੂੰ ਵੀ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਜਾਵੇਗੀ ਅਤੇ ਉਸ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਜਾਵੇਗੀ। 25 ਜਨਵਰੀ ਨੂੰ ਕੌਂਸਲਰਾਂ ਵੱਲੋਂ ਸਹੁੰ ਚੁੱਕਣ ਮਗਰੋਂ ਹੋਈ ਮੀਟਿੰਗ ਵਿੱਚ ਹੰਗਾਮੇ ਕਾਰਨ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ ਅਤੇ ਕਾਂਗਰਸ ਨੇ ਇਸ ਸਾਰੀ ਘਟਨਾ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ।

ਇਸੇ ਪਟੀਸ਼ਨ ਦੀ ਸੁਣਵਾਈ ਦੌਰਾਨ ਜਿੱਥੇ ਹਾਈਕੋਰਟ ਨੇ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ‘ਤੇ 25 ਜਨਵਰੀ ਨੂੰ ਚੋਣਾਂ ਨਾ ਕਰਵਾਉਣ ‘ਤੇ ਸਖ਼ਤ ਟਿੱਪਣੀ ਕੀਤੀ ਸੀ, ਉੱਥੇ ਹੀ ਜਸਟਿਸ ਹਰਬੰਸ ਲਾਲ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਸੀ।

ਪੰਜਾਬ ਦੇ ਪੰਜ ਨਗਰ ਨਿਗਮ ਚੋਣਾਂ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਫਗਵਾੜਾ ਵਿੱਚ ਵੋਟਿੰਗ ਦੌਰਾਨ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲਿਆ ਸੀ।

ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...