ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਨੈਸ਼ਨਲ ਹਾਈਵੇ ‘ਤੇ ਟੋਲ ‘ਚ 100 ਫੀਸਦੀ ਮਿਲੇਗੀ ਛੋਟ, ਸਪੈਸ਼ਲ ਫਾਸਟੈਗ ਲਈ ਕਰਨਾ ਹੋਵੇਗਾ ਅਪਲਾਈ, ਦਿਵੰਆਂਗਾਂ ਨੂੰ ‘ਆਪ’ ਸਰਕਾਰ ਦਾ ਤੋਹਫਾ

ਇਸ ਯੋਜਨਾ ਦਾ ਲਾਭ ਲੈਣ ਲਈ, ਸਬੰਧਤ ਬਿਨੈਕਾਰਾਂ ਨੂੰ ਇੱਕ ਵਿਸ਼ੇਸ਼ ਛੋਟ ਵਾਲਾ ਫਾਸਟ ਟੈਗ ਲੈਣਾ ਹੋਵੇਗਾ, ਜਿਸ ਲਈ ਉਨ੍ਹਾਂ ਨੂੰ ਵੈੱਬਸਾਈਟ https://exemptedfastag.nhai.org/exemptedfastag/ 'ਤੇ ਰਜਿਸਟਰ ਕਰਕੇ ਆਨਲਾਈਨ ਫਾਰਮ ਭਰਨ ਤੋਂ ਬਾਅਦ ਇਸਨੂੰ ਸਮਰੱਥ ਅਥਾਰਟੀ ਕੋਲ ਜਮ੍ਹਾ ਕਰਨਾ ਹੋਵੇਗਾ। ਜਿਸਤੋਂ ਬਾਅਦ ਉਸਨੂੰ ਛੋਟ ਵਾਲਾ ਫਾਸਟੈਗ ਜਾਰੀ ਕੀਤਾ ਜਾਵੇਗਾ, ਜੋ ਦਿਵੰਆਗ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਲਗਾਉਣਾ ਹੋਵੇਗਾ।

ਨੈਸ਼ਨਲ ਹਾਈਵੇ ‘ਤੇ ਟੋਲ ‘ਚ 100 ਫੀਸਦੀ ਮਿਲੇਗੀ ਛੋਟ, ਸਪੈਸ਼ਲ ਫਾਸਟੈਗ ਲਈ ਕਰਨਾ ਹੋਵੇਗਾ ਅਪਲਾਈ, ਦਿਵੰਆਂਗਾਂ ਨੂੰ ‘ਆਪ’ ਸਰਕਾਰ ਦਾ ਤੋਹਫਾ
ਕੈਬਿਨੇਟ ਬਲਜੀਤ ਕੌਰ ਦੀ ਇੱਕ ਪੁਰਾਣੀ ਤਸਵੀਰ
Follow Us
kusum-chopra
| Updated On: 21 Nov 2023 18:50 PM

ਪੰਜਾਬ ਵਿੱਚ ਦਿਵੰਆਗ ਵਿਅਕਤੀਆਂ ਲਈ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਤੋਹਫ਼ਾ ਦਿੰਦਿਆਂ ਨੈਸ਼ਨਲ ਹਾਈਵੇਅ ‘ਤੇ ਟੋਲ ਵਿੱਚ 100% ਛੋਟ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਮੰਗਲਵਾਰ ਨੂੰ ਕੀਤਾ |

ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਦਿਵੰਆਗ ਵਿਅਕਤੀਆਂ ਦੇ ਨਾਂ ‘ਤੇ ਰਜਿਸਟਰਡ ਵਾਹਨਾਂ (ਮੋਟਰ ਵਹੀਕਲ ਐਕਟ ਅਧੀਨ ਰਜਿਸਟਰਡ) ਨੂੰ ਨੈਸ਼ਨਲ ਹਾਈਵੇ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ। ਅਪਾਹਜ ਵਿਅਕਤੀਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਵਿੱਚ ਦਿਵੰਆਗ ਵਜੋਂ ਆਪਣੇ ਵਾਹਨ ਦੀ ਮਾਲਕੀ ਦਰਜ ਕਰਨੀ ਪਵੇਗੀ।

ਡਾ: ਬਲਜੀਤ ਕੌਰ ਨੇ ਦੱਸਿਆ ਕਿ ਕੋਈ ਵੀ ਦਿਵਆਂਗ ਵਿਅਕਤੀ ਟਰਾਂਸਪੋਰਟ ਵਿਭਾਗ ਵਿੱਚ ਦਰਖਾਸਤ ਦੇ ਕੇ ਦਿਵੰਆਗ ਵਿਅਕਤੀ ਵਜੋਂ ਰਜਿਸਟਰਡ ਆਪਣੇ ਨਵੇਂ ਜਾਂ ਪੁਰਾਣੇ ਵਾਹਨ ਦੀ ਮਾਲਕੀ ਪ੍ਰਾਪਤ ਕਰ ਸਕਦਾ ਹੈ।

ਸਾਈਟ ‘ਤੇ ਉਪਲਬਧ ਹਨ ਨਿਯਮ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈੱਬਸਾਈਟ https://sswcd.punjab.gov.in/ ‘ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵੰਆਗ ਵਿਅਕਤੀਆਂ ਨੂੰ ਇਹ ਸਹੂਲਤ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਇਸ ਸਬੰਧੀ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...