AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jalandhar Lok Sabha Bypoll: ਪੀਐੱਮ ਮੋਦੀ ਅਤੇ CM ਭਗਵੰਤ ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਜਲੰਧਰ ਜਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।

Jalandhar Lok Sabha Bypoll: ਪੀਐੱਮ ਮੋਦੀ ਅਤੇ CM ਭਗਵੰਤ ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
tv9-punjabi
| Updated On: 10 May 2023 11:08 AM IST
Share
Jalandhar Election: ਜੰਲਧਰ ਲੋਕ ਸਭਾ ਹਲਕੇ ਲਈ ਜਿਮਨੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਆਸੀ ਆਗੂ ਵੀ ਆਪਣੇ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਪਹੁੰਚ ਰਹੇ ਹਨ।

CM ਵੱਲੋਂ ਵੋਟ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਜਿਮਨੀ ਚੋਣ ਲਈ ਹੋ ਰਹੀ ਵੋਟਿੰਗ ਲਈ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਵਿਕਾਸ ਲਈ ਵੋਟ ਕਰਨ ਲਈ ਕਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਟਵੀਟ

ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narendra Modi) ਨੇ ਟਵੀਟ ਕਰ ਲੋਕਾਂ ਨੂੰ ਵਧ ਤੋਂ ਵਧ ਵੋਟ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਮੇਘਾਲਿਆ, ਉੜੀਸਾ ਅਤੇ ਯੂ.ਪੀ. ਵਿੱਚ ਵੋਟਿੰਗ ਹੋ ਰਹੀ ਹੈ। ਪੰਜਾਬ ਦੇ ਜਲੰਧਰ ਦੇ ਲੋਕ ਸਭਾ ਹਲਕੇ ਲਈ ਜਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਜਿਸ ਦੇ ਨਤੀਜੇ 13 ਮਈ ਨੂੰ ਆਉਣਗੇ।

ਸਵੇਰੇ 9 ਵਜੇ ਤੱਕ 5.21 ਫੀਸਦ ਵੋਟਿੰਗ

ਜਲੰਧਰ ਜਿਮਨੀ ਚੋਣਾਂ ਲਈ ਸਵੇਰ 9 ਵਜੇ ਤੱਕ 5.21 ਫੀਸਦ ਵੋਟਿੰਗ ਹੋਈ ਹੈ। ਬਜੁਰਗਾਂ ਅਤੇ ਮਹਿਲਾਵਾਂ ਨੇ ਸਭ ਤੋਂ ਪਹਿਲਾਂ ਆਪਣੀ ਵੋਟ ਹੱਕ ਦਾ ਇਸਤੇਮਾਲ ਕੀਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...