ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

PM ਮੋਦੀ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ, ਕਿਹਾ- ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਕਾਸ਼ੀ ਨਾਲ ਮੇਰਾ ਰਿਸ਼ਤਾ

PM Modi Punjab Visit: ਪੀਐਮ ਮੋਦੀ ਨੇ ਸੰਤ ਨਿਰੰਜਨ ਦਾਸ ਜੀ ਦੇ ਪੈਰ ਛੂਹਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਸ਼ਰਧਾਲੂਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, "ਮੇਰਾ ਸਬੰਧ ਸੰਤ ਰਵਿਦਾਸ ਜੀ ਦੇ ਜਨਮ ਸਥਾਨ ਕਾਸ਼ੀ ਨਾਲ ਹੈ। ਮੈਂ ਪੰਜਾਬ ਦੀ ਧਰਤੀ ਨੂੰ ਨਮਨ ਕਰਦਾ ਹਾਂ।" ਪੀਐਮ ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਕਰ ਦਿੱਤਾ ਹੈ।

PM ਮੋਦੀ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ, ਕਿਹਾ- ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਕਾਸ਼ੀ ਨਾਲ ਮੇਰਾ ਰਿਸ਼ਤਾ
Follow Us
davinder-kumar-jalandhar
| Updated On: 01 Feb 2026 17:33 PM IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਪਹੁੰਚੇ ਹਨ। ਇਸ ਦੌਰਾਨ ਪੀਐਮ ਮੋਦੀ ਨੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮ, ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਪੀਐਮ ਮੋਦੀ ਦਾ ਸਵਾਗਤ ਕੀਤਾ ਗਿਆ।

ਪੀਐਮ ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਹੁਣ ਸ੍ਰੀ ਗੁਰੂ ਰਵਿਦਾਸ ਹਵਾਈ ਅੱਡਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੀਐਮ ਮੋਦੀ ਵੱਲੋਂ ਹਲਵਾਰਾ ਏਅਰਪੋਰਟ ਦੇ ਟਰਮੀਨਲ ਦਾ ਵਰਚੂਅਲੀ ਉਦਘਾਟਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੰਤ ਨਿਰੰਜਨ ਦਾਸ ਵੱਲੋਂ ਸਨਮਾਨ ਦਿੱਤਾ ਗਿਆ।

ਪੀਐਮ ਮੋਦੀ ਨੇ ਡੇਰਾ ਸੱਚਖੰਡ ਬੱਲਾਂ ਪਹੁੰਚ ਕੇ ਲੋਕਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਪੰਜਾਬੀ ਵਿੱਚ ਕਿਹਾ ਕਿ ਮੈਂ ਪੰਜਾਬ ਦੀ ਇਸ ਧਰਤੀ ਨੂੰ ਨਮਨ ਕਰਦਾਂ ਹਾਂ। PM ਮੋਦੀ ਨੇ ਕਿਹਾ ਕਿ ਮੇਰਾ ਰਿਸ਼ਤਾ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਕਾਸ਼ੀ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ‘ਤੇ ਰੱਖਿਆ ਗਿਆ। ਪੀਐਮ ਮੋਦੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਜੋੜਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਬੀਜੇਪੀ ਸਰਕਾਰ ਨੇ ਸੰਤ ਨਿਰੰਜਨ ਦਾਸ ਨੂੰ ਸਨਮਾਨਿਤ ਕੀਤਾ। ਸੰਤ ਨਿਰੰਜਨ ਦਾਸ ਜੀ ਨੂੰ ਪਦਮ ਪੁਰਸਕਾਰ ਨਾਲ ਸਨਮਾਨਿਤ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਤਾਂ ਨੇ ਹਮੇਸ਼ਾ ਸਮਾਨਤਾ ਦੀ ਗੱਲ ਕਹੀ। ਇਸੇ ਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਅਯੁੱਧਿਆ ਹਵਾਈ ਅੱਡੇ ਦਾ ਨਾਮ ਵੀ ਮਹਾਰਿਸ਼ੀ ਵਾਲਮੀਕਿ ਦੇ ਨਾਮ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੰਤ ਰਵਿਦਾਸ ਦੇ ਜਨਮ ਤੋਂ ਛੇ ਸਦੀਆਂ ਬੀਤ ਚੁੱਕੀਆਂ ਹਨ। ਸੰਤ ਰਵਿਦਾਸ ਮਹਾਰਾਜ ਜੀ ਨੇ ਸਾਨੂੰ ਸਿਖਾਇਆ… ਇੱਕੋ ਮਿੱਟੀ ਦੇ ਸਭ ਭਾਂਡੇ।

ਪੰਜਾਬ ਨੂੰ ਖੇਲੋ ਇੰਡੀਆ ਦਾ ਫਾਈਦਾ ਹੋਵੇਗਾ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬਜਟ ਦਾ ਫੋਕਸ ਏਰੀਆ ਖੇਡਾਂ ‘ਤੇ ਵੀ ਸੀ। ਇਸ ਖੇਤਰ ਵਿੱਚ ਪੰਜਾਬ ਪਹਿਲਾਂ ਤੋਂ ਹੀ ਬਹੁਤ ਅੱਗੇ ਹਨ। ਇਸ ਬਜਟ ਵਿੱਚ ਪੰਜਾਬ ਨੂੰ ਖੇਲੋ ਇੰਡੀਆ ਦਾ ਵੱਡਾ ਫਾਈਦਾ ਪੰਜਾਬ ਨੂੰ ਹੋਣ ਵਾਲਾ ਹੈ। ਇੱਥੋ ਕੋਚ ਅਤੇ ਖਿਡਾਰੀ ਨਿਕਲਣਗੇ। ਪੀਐਮ ਮੋਦੀ ਨੇ ਕਿਹਾ ਕਿ ਜਲੰਧਰ ਨੂੰ ਸਪੋਰਟਸ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਅੱਜ ਦਾ ਜੋ ਬਜਟ ਪੇਸ਼ ਹੋਇਆ ਹੈ, ਉਸ ਨਾਲ ਜਲੰਧਰ ਦੀ ਸਪੋਰਟ ਇੰਡਸਟਰੀ ਨੂੰ ਕਾਫੀ ਫਾਈਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਯੂਰੋਪੀਅਨ ਯੂਨੀਅਰ ਡੀਲ ਨਾਲ ਕਾਰੋਬਾਰੀਆਂ ਨੂੰ 27 ਦੇਸ਼ਾਂ ਵਿੱਚ ਸਮਾਨ ਵੇਚਣ ਪਾਉਣਗੇ। ਉਨ੍ਹਾਂ ਨੇ ਕਿਹਾ ਕਿ ਜਲੰਧਰ, ਮੋਗਾ ਅਤੇ ਫਿਰੋਜ਼ਪੁਰ ਦੇ ਲੋਕਾਂ ਨੂੰ ਵੀ ਬਜਟਾ ਦਾ ਵੱਡਾ ਫਾਇਦਾ ਹੋਵੇਗਾ। ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ...
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ...
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ...
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ...
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ...