ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਜੋਆਣਾ ਨੂੰ ਨਹੀਂ ਮਿਲ ਸਕਿਆ SGPC ਵਫ਼ਦ, ਨਹੀਂ ਮਿਲੀ ਇਜਾਜ਼ਤ

ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਵਿੱਚ ਮਿਲਣ ਲਈ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰ ਸਕੇ ਹਨ। ਪੰਜਾਬ ਪੁਲਿਸ ਵੱਲੋਂ ਇਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ ਹੈ। ਰਾਜੋਆਣਾ 5 ਦਸੰਬਰ ਨੂੰ ਜੇਲ੍ਹ ਚ ਭੁੱਖ ਹੜ੍ਹਤਾਲ ਸ਼ੂਰ ਕਰਨ ਜਾ ਰਹੇ ਹਨ ਜਿਸ ਨੂੰ ਰੋਕਣ ਲਈ ਵਫ਼ਤ ਜੇਲ੍ਹ ਚ ਉਨ੍ਹਾਂ ਨੂੰ ਮਿਲਣ ਜਾ ਰਿਹਾ ਸੀ।

ਰਾਜੋਆਣਾ ਨੂੰ ਨਹੀਂ ਮਿਲ ਸਕਿਆ SGPC ਵਫ਼ਦ, ਨਹੀਂ ਮਿਲੀ ਇਜਾਜ਼ਤ
Follow Us
tv9-punjabi
| Updated On: 04 Dec 2023 14:34 PM

ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ (Patiala) ਜੇਲ੍ਹ ਵਿੱਚ ਮਿਲਣ ਲਈ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰ ਸਕੇ ਹਨ। ਪੰਜਾਬ ਪੁਲਿਸ ਵੱਲੋਂ ਇਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ ਹੈ। ਰਾਜੋਆਣਾ 5 ਦਸੰਬਰ ਨੂੰ ਜੇਲ੍ਹ ਚ ਭੁੱਖ ਹੜ੍ਹਤਾਲ ਸ਼ੂਰ ਕਰਨ ਜਾ ਰਹੇ ਹਨ ਜਿਸ ਨੂੰ ਰੋਕਣ ਲਈ ਵਫ਼ਤ ਜੇਲ੍ਹ ਚ ਉਨ੍ਹਾਂ ਨੂੰ ਮਿਲਣ ਜਾ ਰਿਹਾ ਸੀ।

ਮੁਲਾਕਾਤ ਨਾ ਕਰਵਾਏ ਜਾਣ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਇਤਰਾਜ ਜਤਾਇਆ ਹੈ। ਉਨ੍ਹਾਂ ਟਵੀਟ ਤੇ ਕਰਦਿਆਂ ਹੋਏ ਇੱਕ ਚਿੱਠੀ ਸ਼ੇਅਰ ਕੀਤੀ ਹੈ ਜਿਸ ਚ ਉਨ੍ਹਾਂ ਨੇ ਮੁੱਖ ਮੰਤਰੀ ਤੇ ਸਵਾਲ ਖੜ੍ਹੋੇ ਕੀਤੇ ਹਨ। ਉਨ੍ਹਾਂ ਲਿਖਿਆ ਕਿ ਸਾਡੇ ਕੋਲ ਮੰਜੂਰੀ ਹੋਣ ਦੇ ਬਾਵਜ਼ੂਦ ਵੀ ਸਾਨੂੰ ਬਲਵੰਤ ਸਿੰਘ ਰਾਜੋਆਣਾ ਨਾਲ ਨਹੀਂ ਮਿਲਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੱਭ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ ਹੋਇਆ ਹੈ।

ਇਸ ਤੋਂ ਪਹਿਲਾ ਐਸਜੀਪੀਸੀ ਨੇ ਐਲਾਨ ਕੀਤੀ ਸੀ ਕਿ ਉਹ ਮਿਲਣ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਪਟਿਆਲਾ ਜਾਣਗੇ। ਪਟਿਆਲਾ ਜੇਲ੍ਹ ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਸੀ ਕਿ ਉਹ ਜੇਲ੍ਹ ਚ ਭੁੱਖ ਹੜਤਾਲ ਕਰਣਗੇ । ਇਸ ਵਫ਼ਦ ‘ਚ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਬਿਕਰਮ ਸਿੰਘ ਮਜੀਠੀਆ ਵੀ ਮੌਜ਼ੂਦ ਸਨ। ਐਸਜੀਪੀਸੀ ਦਾ ਕਹਿਣਾ ਹੈ ਕਿ ਰਾਜੋਆਣਾ ਜ਼ਿੰਦਾ ਸ਼ਹੀਦ ਹੈ ਅਤੇ ਸਿੱਖ ਭਾਈਚਾਰਾ ਨਹੀਂ ਚਾਹੁੰਦਾ ਕਿ ਉਹ ਭੁੱਖ ਹੜਤਾਲ ਤੇ ਬੈਠਣ।

ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਐਨਆਰਆਈ ਸਿੱਖਾਂ ਨੂੰ ਦਿੱਲੀ ਦੇ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਐਜੀਪੀਸੀ ਬੰਦੀ ਸਿੱਖਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਇੱਕ ਰੋਸ ਮਾਰਚ ਕੱਢੇਗੀ। ਇਹ ਰੋਸ ਮਾਰਚ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕੱਢਿਆ ਜਾਵੇਗਾ। ਰਾਸ਼ਟਰਪਤੀ ਨੂੰ ਮਿਲਣ ਤੋਂ ਉਨ੍ਹਾਂ ਨੂੰ 26 ਲੱਖ ਭਰੇ ਫਾਰਮ ਸੌਂਪੇ ਜਾਣਗੇ।

ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ
ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ...
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ...
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ...
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ...
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼...
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ...
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ...
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ...
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...