AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Police ਨੇ ਚੁੱਕਵਾਇਆ ‘Waris Punjab De’ ਜਥੇਬੰਦੀ ਦੇ ਹੱਕ ਵਿਚ ਲੱਗਿਆ ਧਰਨਾ

ਹਿਰਾਸਤ ਚ ਲਏ ਗਏ ਨੌਜਵਾਨਾਂ ਨੂੰ ਮੁਹਾਲੀ ਦੇ ਵੱਖ ਵੱਖ ਥਾਣਿਆਂ ਚ ਲਿਜਾਇਆ ਗਿਆ ਅਤੇ ਕੁੱਝ ਨੌਜਵਾਨਾਂ ਨੂੰ ਮੁਹਾਲੀ ਤੋਂ ਬਾਹਰ ਦੇ ਥਾਣਿਆਂ ਵਿਚ ਵੀ ਰੱਖੇ ਜਾਣ ਦੀ ਸੂਚਨਾ ਵੀ ਮਿਲ ਰਹੀ ਹੈ।

Police ਨੇ ਚੁੱਕਵਾਇਆ 'Waris Punjab De' ਜਥੇਬੰਦੀ ਦੇ ਹੱਕ ਵਿਚ ਲੱਗਿਆ ਧਰਨਾ
Police ਨੇ ਚੁੱਕਵਾਇਆ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਹੱਕ ਵਿਚ ਲੱਗਿਆ ਧਰਨਾ।
tv9-punjabi
| Updated On: 21 Mar 2023 19:09 PM IST
Share
ਮੋਹਾਲੀ ਨਿਊਜ: ਪੰਜਾਬ ਪੁਲਿਸ ਵੱਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਮੁਹਾਲੀ ਦੇ ਗੁਰਦੁਅਰਾ ਸਿੰਘ ਸਹੀਦਾਂ ਸੋਹਾਣਾ ਅੱਗੇ ਲਗਾਏ ਗਏ ਧਰਨੇ ਨੂੰ ਚੁੱਕਵਾ ਦਿੱਤਾ ਗਿਆ। ਇਹ ਧਰਨਾ ਪੰਜਾਬ ਦੀਆਂ ਵੱਖ ਵੱਖ ਨਿਹੰਗ ਜੱਥੇਬੰਦੀਆਂ Nihang Jathebandi) ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹੱਕ ਵਿਚ ਲਗਾਇਆ ਗਿਆ ਸੀ। ਧਰਨੇ ਦੇ ਚਲਦਿਆਂ ਏਅਰਪੋਰਟ ਰੋਡ ਉਤੇ ਚੱਲਣ ਵਾਲੀ ਆਵਾਜ਼ਾਈ ਬਹੁਤ ਪ੍ਰਭਾਵਿਤ ਹੋ ਰਹੀ ਸੀ ਜਿਸ ਨੂੰ ਬਦਲਵੇਂ ਰੂਟ ਰਾਹੀਂ ਬਹਾਲ ਕੀਤਾ ਹੋਇਆ ਸੀ। ਗੁਰਦੁਆਰਾ ਸਾਹਿਬ ਜਾਣ ਵਾਲੀ ਸੰਗਤ ਨੂੰ ਵੀ ਇਸ ਧਰਨੇ ਕਾਰਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਪੁਲਿਸ ਨੇ ਧਰਨਾਕਾਰੀਆਂ ਨੂੰ ਹਿਰਾਸਤ ਵਿਚ ਲਿਆ

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਾਰਿਸ ਪੰਜਾਬ ਦੇ ਜਥੇਬੰਦੀ ਵਿਰੁੱਧ ਪੰਜਾਬ ਪੁਲਿਸ ਵੱਲੋਂ ਕੀਤੀ ਕਾਰਵਾਈ ਦੇ ਵਿਰੋਧ ਵਿੱਚ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਲਗਾਇਆ ਧਰਨਾ ਪੁਲਿਸ ਨੇ ਚੁਕਵਾ ਦਿੱਤਾ। ਗੁਰਦੁਆਰਾ ਸਿੰਘ ਸ਼ਹੀਦਾਂ ਗੁਰਦੁਆਰਾ ਸੋਹਾਣਾ ਚੌਂਕ ਉਤੇ ਪਿਛਲੇ ਚਾਰ ਦਿਨਾਂ ਤੋਂ ਧਰਨਾ ਲਗਾਇਆ ਗਿਆ ਸੀ। ਜਿਸਨੂੰ ਅੱਜ ਪੁਲਿਸ ਵਲੋਂ ਚੁਕਵਾ ਦਿੱਤਾ ਗਿਆ ਹੈ। ਇਸ ਮੌਕੇ ਪੁਲਿਸ ਅਤੇ ਨੌਜਵਾਨਾਂ ਦਰਮਿਆਨ ਝੜਪਾਂ ਵੀ ਹੋਈਆਂ ਅਤੇ ਬਹੁਤ ਸਾਰੇ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।

ਗੁਰੂ ਘਰ ਦੀ ਸੰਗਤ ਨੂੰ ਆ ਰਹੀ ਸੀ ਦਿੱਕਤ

ਜਿਕਰਯੋਗ ਹੈ ਕਿ ਜਿਥੇ ਇਹ ਧਰਨਾ ਲੱਗਿਆ ਹੋਇਆ ਸੀ ਉਥੇ ਪੰਜਾਬ ਸਰਕਾਰ ਵਲੋਂ ਅਜੇ ਤੱਕ ਇੰਟਰਨੈਟ ਸੇਵਾਵਾਂ ਬਹਾਲ ਨਹੀਂ ਕੀਤੀਆਂ ਗਈਆਂ ਹਨ। ਇਸ ਮਾਮਲੇ ਚ ਐਸਪੀ ਏਐਸ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਧਰਨਾ ਸਬੰਧੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਕਮੇਟੀ ਨੇ ਸ਼ਿਕਾਇਤ ਦਿੱਤੀ ਸੀ ਕਿ ਧਰਨੇ ਕਾਰਨ ਸੰਗਤਾਂ ਨੂੰ ਕਾਫੀ ਪ੍ਰੇਸ਼ਾਨੀਆਂ ਆ ਰਹੀਆਂ ਹਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਪੱਧਰ ਤੇ ਧਰਨਾਕਾਰੀਆਂ ਨਾਲ ਗੱਲਬਾਤ ਕਰ ਰਹੀ ਸੀ । ਇਸ ਉਪਰੰਤ ਮਾਹੌਲ ਤਣਾਅਪੂਰਣ ਬਣ ਗਿਆ

ਧਰਨੇ ਤੋਂ ਪਹਿਲਾਂ ਕੀਤਾ ਗਿਆ ਸੀ ਮਾਰਚ

ਦੱਸ ਦੇਈਏ ਕਿ ਧਰਨੇ ਤੋਂ ਪਹਿਲਾਂ ਨਿਹੰਗ ਜਥੇਬੰਦੀਆਂ ਵੱਲੋਂ ਪਹਿਲਾਂ ਮੋਹਾਲੀ ਚੰਡੀਗੜ੍ਹ ਬਾਰਡਰ ਉਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਵਾਲੀ ਥਾਂ ਤੋਂ ਲੈ ਕੇ ਸੋਹਾਣਾ ਚੌਂਕ ਤੱਕ ਮਾਰਚ ਕੱਡਿਆ ਸੀ। ਇਸ ਤੋਂ ਬਾਅਦ ਸੋਹਾਣਾ ਚੌਂਕ ਉਤੇ ਪਹੁੰਚ ਕੇ ਧਰਨਾ ਲਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਇਹ ਕਾਰਵਾਈ ਅਮਲ ਵਿਚ ਲਿਆਉਣੀ ਪਈ। ਐਸਪੀ ਏਐਸ ਔਲਖ ਨੇ ਸ਼ਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...