AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Kabaddi Cup Cancelled : ਧਮਕੀ ਨਹੀਂ ਟੀਮਾਂ ਦੇ ਨਾ ਪਹੁੰਚਣ ਕਰਕੇ ਰੱਦ ਹੋਇਆ ਕਬੱਡੀ ਕੱਪ : ਆਈਜੀ

Ludhiana News : ਜੇਤੂ ਖਿਡਾਰੀਆਂ ਲਈ ਨਕਦ ਇਨਾਮ ਤੋ ਇਲਾਵਾ ਮਰਹੂਮ ਸਿੰਗਰ ਸਿੱਧੂ ਮੂਸੇਵਾਲਾ ਦਾ ਪਸੰਦੀਦਾ ਟਰੈਕਟਰ 5911ਵੀ ਦਿੱਤਾ ਜਾਣਾ ਸੀ। ਜਿਸ ਨੂੰ ਦੇਣ ਲਈ ਮੂਸੇਵਾਲੇ ਦੇ ਪਿਤਾ ਵੀ ਪਹੁੰਚੇ ਸਨ।

Kabaddi Cup Cancelled : ਧਮਕੀ ਨਹੀਂ ਟੀਮਾਂ ਦੇ ਨਾ ਪਹੁੰਚਣ ਕਰਕੇ ਰੱਦ ਹੋਇਆ ਕਬੱਡੀ ਕੱਪ : ਆਈਜੀ
ਧਮਕੀ ਨਹੀਂ ਟੀਮਾਂ ਦੇ ਨਾ ਪਹੁੰਚਣ ਕਰਕੇ ਰੱਦ ਹੋਇਆ ਕਬੱਡੀ ਕੱਪ : ਆਈਜੀ। Police statement on Kabaddi Cup Cancelled
rajinder-arora-ludhiana
| Updated On: 21 Feb 2023 13:58 PM IST
Share
ਲੁਧਿਆਣਾ : ਸੁਧਾਰ ਵਿਚ ਕਬੱਡੀ ਕੱਪ ਰੱਦ (Kabaddi Cup Cancelled) ਹੋਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਉਡ ਰਹੀਆਂ ਹਨ। ਪਰ ਹੁਣ ਪੁਲਿਸ ਅਧਿਕਾਰੀਆਂ ਨੇ ਸਾਰੀਆਂ ਅਫਵਾਹਾਂ ਤੇ ਠੱਲ ਪਾਉਂਦਿਆਂ ਦੱਸਿਆ ਹੈ ਕਿ ਟੀਮਾਂ ਦੇ ਸਮੇਂ ਸਿਰ ਨਾ ਪਹੁੰਚ ਪਾਉਣ ਕਰਕੇ ਟੂਰਨਾਮੈਂਟ ਨੂੰ ਰੱਦ ਕਰਨਾ ਪਿਆ। ਨਾਲ ਹੀ ਉਨ੍ਹਾਂ ਨੇ ਧਮਕੀ ਮਿਲਣ ਦੀ ਅਫਵਾਹ ਨੂੰ ਬੇਬੁਨਿਆਦ ਦੱਸਿਆ ਹੈ।

ਪੁਲਿਸ ਨੇ ਕਹੀ ਜਾਂਚ ਦੀ ਗੱਲ

ਆਈਜੀ ਦਿਹਾਤੀ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਲੈ ਕੇ ਗੈਂਗਸਟਰਾਂ ਵੱਲੋਂ ਕਿਸੇ ਤਰ੍ਹਾਂ ਦੀ ਧਮਕੀ ਨਹੀਂ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕਿ ਪੁਲਿਸ ਦੀ ਟੀਮ ਵਲੋਂ ਪ੍ਰਬੰਧਕਾਂ ਨਾਲ ਗੱਲਬਾਤ ਹੋਈ ਹੈ, ਜਿਸ ਵਿੱਚ ਪ੍ਰਬੰਧਕਾਂ ਨੇ ਦੱਸਿਆ ਹੈ ਕਿ ਮੈਚ ਰੱਦ ਹੋਣ ਪਿੱਛੇ ਸਿਰਫ ਟੀਮਾਂ ਦਾ ਨਾ ਪਹੁੰਚਣਾ ਹੀ ਵਜ੍ਹਾ ਹੈ । ਹਾਲਾਂਕਿ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਵਿਚ ਗੰਭੀਰਤਾ ਨਾਲ ਜਾਂਚ ਦੀ ਗੱਲ ਵੀ ਕਹੀ ਹੈ।

‘ਮੀਡੀਆ ਤੇ ਚੱਲ ਰਹੀਆਂ ਚਰਚਾਵਾਂ ਤੋਂ ਬਚੋਂ’

ਉਨ੍ਹਾਂ ਕਿਹਾ ਕਿ ਪ੍ਰਬੰਧਕੀ ਟੀਮ ਵੱਲੋਂ ਕਿਸੇ ਵੀ ਧਮਕੀ ਮਿਲਣ ਦੀ ਕੋਈ ਵੀ ਸ਼ਿਕਾਇਤ ਨਹੀਂ ਦਿੱਤੀ ਗਈ ਹੈ ਪਰ ਸ਼ਿਕਾਇਤ ਨਾ ਮਿਲਣ ਤੇ ਪੁਲਿਸ ਹਰ ਪਹਿਲੂ ਤੋਂ ਜਾਂਚ ਕਰੇਗੀ। ਉਨ੍ਹਾਂ ਦੱਸਿਆ ਕਿ ਐਸਐਸਪੀ ਜਗਰਾਉਂ ਦੀ ਇਸ ਬਾਬਤ ਡਿਊਟੀ ਲਗਾਈ ਗਈ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ ਤੇ ਚੱਲ ਰਹੀਆਂ ਚਰਚਾਵਾਂ ਤੋਂ ਬਚਿਆ ਜਾਵੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...