ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਰਾਜਨੀਤੀ ਗਰਮਾਈ
ਇਸ ਮੌਕੇ ਉਹ ਪਠਾਨਕੋਟ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਰਾਹੁਲ ਗਾਂਧੀ ਦਾ ਪੰਜਾਬ ਦੌਰਾ ਕਾਂਗਰਸ ਨੂੰ ਇਕਜੁੱਟ ਕਰਨ ਵਿੱਚ ਫੇਲ ਸਾਬਿਤ ਹੋਇਆ ਹੈ। ਵਿਧਾਨ ਸਭਾ ਚੋਣਾ ਮਗਰੋਂ ਹੀ ਮਨਪ੍ਰੀਤ ਬਾਦਲ ਸ਼ਾਂਤ ਬੈਠੇ ਸਨ। ਕਾਂਗਰਸ ਪ੍ਰ
ਇੰਡੀਆ ਗਲੋਬਲ ਫੋਰਮ ਦੇ ਨਿਵੇਸ਼ ਸੰਮੇਲਨ ਨੂੰ ਸੰਬੋਧਨ ਕਰਨਗੇ ਗ੍ਰਹਿ ਮੰਤਰੀ ਅਮਿਤ ਸ਼ਾਹ, ਅਗਲੇ ਮਹੀਨੇ ਹੋਵੇਗਾ ਆਯੋਜਨ
ਸ਼ਾਹ ਦੇ ਪਹਿਲੇ ਦੌਰੇ ‘ਤੇ ਵੀ ਮਿਲਿਆ ਸੀ ਕਾਂਗਰਸ ਨੂੰ ਝਟਕਾ
ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਜਦੋਂ ਉਹ ਚੰਡੀਗੜ੍ਹ ਆਏ ਸਨ ਤਾਂ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਸੀ। ਉਸ ਸਮੇਂ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਿਆਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ, ਰਾਜਕੁਮਾਰ ਵੇਰਕਾ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲ ਹੋਏ ਸਨ। ਪੰਜਾਬ ਦੀ ਸਾਬਕਾ ਕਾਂਗਰਸੀ ਸਰਕਾਰ ‘ਚ ਮੰਤਰੀ ਰਹੇ ਰਾਣਾ ਗੁਰਮੀਤ ਸੋਢੀ ਪਹਿਲਾਂ ਹੀ ਭਾਜਪਾ ਵਿੱਚ ਜਾ ਚੁੱਕੇ ਹਨ।Loading...
Unable to load recommendations.
Follow Us
