AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਪੋਸਟਰ ਗੰਦਗੀ ਵਾਲੀਆਂ ਥਾਵਾਂ ‘ਤੇ ਲਗਾਉਣ ਦੀ ਸਖ਼ਤ ਨਿਖੇਧੀ, ਗਿਆਨੀ ਰਘਬੀਰ ਸਿੰਘ ਨੇ ਜਤਾਇਆ ਰੋਸ

ਗਿਆਨੀ ਰਘਬੀਰ ਸਿੰਘ ਨੇ ਇਸ ਨੂੰ ਸਿੱਧੇ ਤੌਰ 'ਤੇ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਦੀ ਉਲੰਘਣਾ ਤੇ ਬੇਅਦਬੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੀ ਪਬਲਿਸਿਟੀ ਲਈ ਪਵਿੱਤਰ ਅਸਥਾਨਾਂ ਦੀਆਂ ਤਸਵੀਰਾਂ ਦੀ ਵਰਤੋਂ ਕਰਨਾ ਵੈਸੇ ਹੀ ਗਲਤ ਹੈ, ਪਰ ਜੇਕਰ ਅਜਿਹਾ ਕਰਨਾ ਵੀ ਹੈ ਤਾਂ ਪੋਸਟਰ ਬੇਹੱਦ ਸਾਫ਼-ਸੁਥਰੀਆਂ ਤੇ ਸਤਿਕਾਰਤ ਥਾਵਾਂ 'ਤੇ ਲਗਾਏ ਜਾਣੇ ਚਾਹੀਦੇ ਹਨ।

ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਪੋਸਟਰ ਗੰਦਗੀ ਵਾਲੀਆਂ ਥਾਵਾਂ 'ਤੇ ਲਗਾਉਣ ਦੀ ਸਖ਼ਤ ਨਿਖੇਧੀ, ਗਿਆਨੀ ਰਘਬੀਰ ਸਿੰਘ ਨੇ ਜਤਾਇਆ ਰੋਸ
ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਪੋਸਟਰ ਗੰਦਗੀ ਵਾਲੀਆਂ ਥਾਵਾਂ ‘ਤੇ ਲਗਾਉਣ ਦੀ ਸਖ਼ਤ ਨਿਖੇਧੀ, ਗਿਆਨੀ ਰਘਬੀਰ ਸਿੰਘ ਨੇ ਜਤਾਇਆ ਰੋਸ
lalit-sharma
| Updated On: 03 Mar 2026 15:06 PM IST

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ ‘ਚ ਭਾਰਤੀ ਜਨਤਾ ਪਾਰਟੀ ਦੇ ਆਗੂ ਜਗਮੋਹਨ ਸਿੰਘ ਰਾਜੂ ਵੱਲੋਂ ਲਗਾਏ ਗਏ ਪੋਸਟਰਾਂ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਰਸਾਉਣ ਵਾਲੇ ਇਨ੍ਹਾਂ ਪੋਸਟਰਾਂ ‘ਚ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਤਸਵੀਰ ਛਾਪੀ ਗਈ ਹੈ, ਪਰ ਇਨ੍ਹਾਂ ਨੂੰ ਸ਼ਹਿਰ ਦੀਆਂ ਅਜਿਹੀਆਂ ਗੰਦੀਆਂ ਥਾਵਾਂ ਤੇ ਕੂੜੇ ਦੇ ਢੇਰਾਂ ਕੋਲ ਲਗਾਇਆ ਗਿਆ ਹੈ, ਜਿੱਥੇ ਲੋਕ ਗੰਦਗੀ ਕਰਦੇ ਹਨ।

ਗਿਆਨੀ ਰਘਬੀਰ ਸਿੰਘ ਨੇ ਇਸ ਨੂੰ ਸਿੱਧੇ ਤੌਰ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਦੀ ਉਲੰਘਣਾ ਤੇ ਬੇਅਦਬੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੀ ਪਬਲਿਸਿਟੀ ਲਈ ਪਵਿੱਤਰ ਅਸਥਾਨਾਂ ਦੀਆਂ ਤਸਵੀਰਾਂ ਦੀ ਵਰਤੋਂ ਕਰਨਾ ਵੈਸੇ ਹੀ ਗਲਤ ਹੈ, ਪਰ ਜੇਕਰ ਅਜਿਹਾ ਕਰਨਾ ਵੀ ਹੈ ਤਾਂ ਪੋਸਟਰ ਬੇਹੱਦ ਸਾਫ਼-ਸੁਥਰੀਆਂ ਤੇ ਸਤਿਕਾਰਤ ਥਾਵਾਂ ‘ਤੇ ਲਗਾਏ ਜਾਣੇ ਚਾਹੀਦੇ ਹਨ।

ਉਨ੍ਹਾਂ ਮੰਗ ਕੀਤੀ ਕਿ ਗੰਦਗੀ ਵਾਲੀਆਂ ਥਾਵਾਂ ‘ਤੇ ਲੱਗੇ ਇਨ੍ਹਾਂ ਪੋਸਟਰਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀਆਂ ਹਰਕਤਾਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਚੋਟ ਪਹੁੰਚਦੀ ਹੈ ਤੇ ਕਿਸੇ ਵੀ ਸਿਆਸੀ ਆਗੂ ਨੂੰ ਆਪਣੀ ਮਸ਼ਹੂਰੀ ਲਈ ਗੁਰੂ ਘਰ ਦੇ ਸਤਿਕਾਰ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...