AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ, ਜਲੰਧਰ ਛਾਉਣੀ ਤੋਂ ਹਨ ਵਿਧਾਇਕ

ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਸੰਗਠਨਾਤਮਕ ਬਦਲਾਅ ਕੀਤੇ ਹਨ। ਜਿਸ ਵਿੱਚ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।

ਪਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ, ਜਲੰਧਰ ਛਾਉਣੀ ਤੋਂ ਹਨ ਵਿਧਾਇਕ
ਪਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ
davinder-kumar-jalandhar
| Updated On: 02 Oct 2026 22:14 PM IST
Share

ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਸੰਗਠਨਾਤਮਕ ਬਦਲਾਅ ਕੀਤੇ ਹਨ। ਜਿਸ ਵਿੱਚ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।

ਇਸ ਤੋਂ ਪਹਿਲਾਂ, ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਰਸਮੀ ਅਸਤੀਫਾ ਸੌਂਪਿਆ। ਰਾਹੁਲ ਗਾਂਧੀ ਨੂੰ ਉਨ੍ਹਾਂ ਦੇ 10 ਜਨਪਥ ਸਥਿਤ ਨਿਵਾਸ ਸਥਾਨ ‘ਤੇ ਮਿਲਣ ਤੋਂ ਬਾਅਦ, ਵੜਿੰਗ ਨੇ ਕਿਹਾ, “ਮੈਂ ਆਪਣੇ ਆਪ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਵਿੱਚ, ਅਸਤੀਫੇ ਸਵੀਕਾਰ ਨਹੀਂ ਕੀਤੇ ਜਾਂਦੇ, ਇਸ ਦੀ ਬਜਾਏ, ਧੰਨਵਾਦ ਪੱਤਰ ਜਾਰੀ ਕੀਤਾ ਜਾਂਦਾ ਹੈ।”

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਦਿੱਤੀ ਵਧਾਈ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਤੇ ਤਸਵੀਰ ਸਾਂਝੀ ਕਰਦਿਆਂ ਪਰਗਟ ਸਿੰਘ ਨੂੰ ਨਵੇਂ ਪ੍ਰਧਾਨ ਬਣਨ ਦੀਆਂ ਵਧਾਈਆਂ ਦਿੱਤਾ ਹਨ।

ਦੱਸ ਦਈਏ ਕਿ ਪਰਗਟ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਇਲਾਵਾ, ਅਰਾਧਨਾ ਮਿਸ਼ਰਾ ਨੂੰ ਉੱਤਰ ਪ੍ਰਦੇਸ਼ ਵਿੱਚ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦੋਵਾਂ ਸੂਬਿਆਂ ਵਿੱਚ 2027 ਵਿੱਚ ਚੋਣਾਂ ਹੋਣੀਆਂ ਹਨ।

ਪਰਗਟ ਸਿੰਘ ਬਾਰੇ ਜਾਣੋ

ਪਰਗਟ ਸਿੰਘ ਪੰਜਾਬ ਦੇ ਪ੍ਰਸਿੱਧ ਸਾਬਕਾ ਹਾਕੀ ਖਿਡਾਰੀ ਅਤੇ ਕਾਂਗਰਸ ਦੇ ਸਿਆਸਤਦਾਨ ਹਨ। ਉਹ 1992 ਦੀ ਬਾਰਸੀਲੋਨਾ ਅਤੇ 1996 ਦੀ ਐਟਲਾਂਟਾ ਓਲੰਪਿਕ ਵਿੱਚ ਭਾਰਤੀ ਟੀਮ ਦੇ ਕਪਤਾਨ ਰਹੇ। ਪਰਗਟ ਸਿੰਘ ਨੇ 2012 ਵਿੱਚ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਜਿੱਤੀ। ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋਏ ਅਤੇ 2017 ਤੇ 2022 ਵਿੱਚ ਵੀ ਜਲੰਧਰ ਕੈਂਟ ਤੋਂ ਵਿਧਾਇਕ ਚੁਣੇ ਗਏ। ਇਸ ਵੇਲੇ ਪਰਗਟ ਸਿੰਘ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਹਨ।

Follow Us
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...