ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

PRTC ਦੇ ਕੰਡਕਟਰਾਂ ਲਈ ਨਵਾਂ ਹੁਕਮ ਜਾਰੀ, ਡਰਾਈਵਰ ਨਾਲ ਅਗਲੀ ਸੀਟ ‘ਤੇ ਬੈਠਣ ‘ਤੇ ਹੋਵੇਗੀ ਕਾਰਵਾਈ

ਬੱਸਾਂ ਵਿੱਚ ਕਈ ਲੋਕ ਇੰਜਣ ਵਾਲੀ ਸੀਟ ਜਾਂ ਡਰਾਈਵਰ ਦੇ ਕੋਲ ਬੈਠੇ ਪਾਏ ਜਾਂਦੇ ਹਨ। ਇਸ ਕਾਰਨ ਕੰਡਕਟਰ ਬੱਸਾਂ ਤੋਂ ਉਤਰਨ ਜਾਂ ਚੜ੍ਹਨ ਸਮੇਂ ਧਿਆਨ ਨਹੀਂ ਦਿੰਦੇ। ਇਸ ਕਾਰਨ ਹਾਦਸੇ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਸਬੰਧੀ ਮੁੱਖ ਦਫ਼ਤਰ ਵੱਲੋਂ ਪਹਿਲਾਂ ਵੀ ਹੁਕਮ ਜਾਰੀ ਕਰਕੇ ਹਦਾਇਤਾਂ ਦਿੱਤੀਆਂ ਗਈਆਂ ਸਨ ਪਰ ਕੰਡਕਟਰਾਂ ਵੱਲੋਂ ਉਪਰੋਕਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।

PRTC ਦੇ ਕੰਡਕਟਰਾਂ ਲਈ ਨਵਾਂ ਹੁਕਮ ਜਾਰੀ, ਡਰਾਈਵਰ ਨਾਲ ਅਗਲੀ ਸੀਟ 'ਤੇ ਬੈਠਣ 'ਤੇ ਹੋਵੇਗੀ ਕਾਰਵਾਈ
Follow Us
davinder-kumar-jalandhar
| Updated On: 09 Nov 2024 13:23 PM IST

ਪੀਆਰਟੀਸੀ ਵੱਲੋਂ ਬੱਸ ਦੀ ਅਗਲੀ ਸੀਟ ‘ਤੇ ਸਵਾਰੀਆਂ ਨੂੰ ਬਿਠਾਉਣ ਸਬੰਧੀ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਹੁਕਮ ਮੁਤਾਬਕ ਹੁਣ ਪੀ.ਆਰ.ਟੀ.ਸੀ. ਦੇ ਕੰਡਕਟਰ ਡਰਾਈਵਰ ਨਾਲ ਅਗਲੀ ਸੀਟ ‘ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿਛਲੇ ਪਾਸੇ ਖਿੜਕੀ ਦੇ ਨਾਲ ਵਾਲੀ ਸੀਟ ‘ਤੇ ਬੈਠਣਾ ਹੋਵੇਗਾ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਦਫ਼ਤਰ ਨੂੰ ਵਾਰ-ਵਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਪੀਆਰਟੀਸੀ ਕੰਡਕਟਰ ਆਪਣੀ ਡਿਊਟੀ ਦੌਰਾਨ ਮੋਟਰ ਵਹੀਕਲ ਐਕਟ ਦੀ ਧਾਰਾ ਤਹਿਤ ਨਿਰਧਾਰਤ ਸੀਟਾਂ ‘ਤੇ ਨਹੀਂ ਬੈਠਦੇ।

ਬੱਸਾਂ ਵਿੱਚ ਕਈ ਲੋਕ ਇੰਜਣ ਵਾਲੀ ਸੀਟ ਜਾਂ ਡਰਾਈਵਰ ਦੇ ਕੋਲ ਬੈਠੇ ਪਾਏ ਜਾਂਦੇ ਹਨ। ਇਸ ਕਾਰਨ ਕੰਡਕਟਰ ਬੱਸਾਂ ਤੋਂ ਉਤਰਨ ਜਾਂ ਚੜ੍ਹਨ ਸਮੇਂ ਧਿਆਨ ਨਹੀਂ ਦਿੰਦੇ। ਇਸ ਕਾਰਨ ਹਾਦਸੇ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਸਬੰਧੀ ਮੁੱਖ ਦਫ਼ਤਰ ਵੱਲੋਂ ਪਹਿਲਾਂ ਵੀ ਹੁਕਮ ਜਾਰੀ ਕਰਕੇ ਹਦਾਇਤਾਂ ਦਿੱਤੀਆਂ ਗਈਆਂ ਸਨ ਪਰ ਕੰਡਕਟਰਾਂ ਵੱਲੋਂ ਉਪਰੋਕਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।

ਹੁਕਮਾਂ ਦਾ ਉਲੰਘਣ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ

ਇਸ ਲਈ ਵਿਭਾਗ ਵੱਲੋਂ ਦੁਬਾਰਾ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਕੰਡਕਟਰ ਡਿਊਟੀ ਦੌਰਾਨ ਬੱਸ ਦੀ ਪਹਿਲੀ ਸੀਟ ‘ਤੇ ਜਾਂ ਇੰਜਣ ‘ਤੇ ਡਰਾਈਵਰ ਦੇ ਨਾਲ ਵਾਲੀ ਸੀਟ ‘ਤੇ ਬੈਠਾ ਪਾਇਆ ਗਿਆ ਤਾਂ ਵਿਭਾਗ ਵੱਲੋਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਰਾਈਵਰਾਂ ਅਤੇ ਕੰਡਕਟਰਾਂ ਦਾ ਕਹਿਣਾ ਹੈ ਕਿ ਮਹਿਕਮੇ ਦਾ ਇਹ ਫੈਸਲਾ ਗਲਤ ਹੈ । ਉਨ੍ਹਾਂ ਜ਼ਿਕਰ ਕੀਤਾ ਕਿ ਬੇਸ਼ੱਕ ਬੱਸ ਵਿੱਚ 52 ਸੀਟਰ ਹੀ ਪਾਸ ਹੈ ਪਰ ਇਸ ਦੇ ਬਾਵਜੂਦ 100 ਤੋਂ ਵੱਧ ਸਵਾਰੀਆਂ ਬੱਸ ਵਿੱਚ ਲੈ ਕੇ ਜਾਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਇਸੇ ਵਿਚਾਲੇ ਕੰਡਕਟਰ ਨੂੰ ਬੈਠਣ ਤੱਕ ਦਾ ਸਮਾਂ ਨਹੀਂ ਹੁੰਦਾ।

Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ
Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ...
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ...
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ...
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ...
Budget 2026 ਵਿੱਚ ਰਿਟੇਲ ਨਿਵੇਸ਼ਕ ਕਿਉਂ ਪਰੇਸ਼ਾਨ? ਸਮਝੋ ਬਦਲਾਅ
Budget 2026 ਵਿੱਚ ਰਿਟੇਲ ਨਿਵੇਸ਼ਕ ਕਿਉਂ ਪਰੇਸ਼ਾਨ? ਸਮਝੋ ਬਦਲਾਅ...
Union Budget 2026: ਨਿਰਮਲਾ ਸੀਤਾਰਮਨ ਦੇ ਬਜਟ 'ਤੇ ਆਗੂਆਂ ਦੀ ਪ੍ਰਤੀਕਿਰਿਆ, ਟੈਕਸਾਂ ਤੇ ਮੱਧ ਵਰਗ ਬਾਰੇ ਕਹੀਆਂ ਇਹ ਗੱਲਾਂ
Union Budget 2026: ਨਿਰਮਲਾ ਸੀਤਾਰਮਨ ਦੇ ਬਜਟ 'ਤੇ ਆਗੂਆਂ ਦੀ ਪ੍ਰਤੀਕਿਰਿਆ, ਟੈਕਸਾਂ ਤੇ ਮੱਧ ਵਰਗ ਬਾਰੇ ਕਹੀਆਂ ਇਹ ਗੱਲਾਂ...
Budget 2026: ਬਜਟ ਦਾ ਅਸਲ ਮਕਸਦ ਆਮਦਨ ਖਰਚ ਤੇ ਵਿਕਾਸ ਦੀ ਦਿਸ਼ਾ ਤੈਅ ਕਰਨਾ- ਬਜਟ ਵਿਸ਼ਲੇਸ਼ਕ ਇੰਜੀਨੀਅਰ ਪਵਨ ਸ਼ਰਮਾ
Budget 2026: ਬਜਟ ਦਾ ਅਸਲ ਮਕਸਦ ਆਮਦਨ ਖਰਚ ਤੇ ਵਿਕਾਸ ਦੀ ਦਿਸ਼ਾ ਤੈਅ ਕਰਨਾ- ਬਜਟ ਵਿਸ਼ਲੇਸ਼ਕ ਇੰਜੀਨੀਅਰ ਪਵਨ ਸ਼ਰਮਾ...
Budget 2026: ਬੈਂਕਿੰਗ ਖੇਤਰ 'ਚ ਸੁਧਾਰ, ਬਾਂਡ ਬਾਜ਼ਾਰ ਨੂੰ ਉਤਸ਼ਾਹਿਤ ਕਰਨਾ ਤੇ ਵਿਦੇਸ਼ੀ ਨਿਵੇਸ਼ ਲਈ ਨਵੇਂ ਪ੍ਰਬੰਧ
Budget 2026: ਬੈਂਕਿੰਗ ਖੇਤਰ 'ਚ ਸੁਧਾਰ, ਬਾਂਡ ਬਾਜ਼ਾਰ ਨੂੰ ਉਤਸ਼ਾਹਿਤ ਕਰਨਾ ਤੇ ਵਿਦੇਸ਼ੀ ਨਿਵੇਸ਼ ਲਈ ਨਵੇਂ ਪ੍ਰਬੰਧ...
Budget 2026: ਬਜਟ ਵਿੱਚ ਮੱਧ ਵਰਗ ਲਈ ਰਿਹਾਇਸ਼ ਅਤੇ EMI ਰਾਹਤ ਦੀਆਂ ਉਮੀਦਾਂ
Budget 2026: ਬਜਟ ਵਿੱਚ ਮੱਧ ਵਰਗ ਲਈ ਰਿਹਾਇਸ਼ ਅਤੇ EMI ਰਾਹਤ ਦੀਆਂ ਉਮੀਦਾਂ...