ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੰਡੀਗੜ੍ਹ ਪਹੁੰਚੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਰਾਜਪਾਲ ਨੇ ਕੀਤਾ ਸਵਾਗਤ

ਰਾਸ਼ਟਰਪਤੀ ਦੀ ਸ਼ਿਮਲਾ ਫੇਰੀ ਕਾਰਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਿਮਲਾ ਦੇ ਜੁਬਾਰਹੱਟੀ ਹਵਾਈ ਅੱਡੇ ਤੋਂ ਲੈ ਕੇ ਛਾਬੜਾ ਤੱਕ ਹਰ ਥਾਂ 'ਤੇ ਸਖ਼ਤ ਪੁਲਿਸ ਚੌਕਸੀ ਲਗਾਈ ਗਈ ਹੈ, ਕਿਉਂਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਰਾਸ਼ਟਰਪਤੀ ਜੁਬਾਰਹੱਟੀ ਵਿਖੇ ਉਤਰਨਗੇ।

ਚੰਡੀਗੜ੍ਹ ਪਹੁੰਚੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਰਾਜਪਾਲ ਨੇ ਕੀਤਾ ਸਵਾਗਤ
ਚੰਡੀਗੜ੍ਹ ਪਹੁੰਚੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਰਾਜਪਾਲ ਨੇ ਕੀਤਾ ਸਵਾਗਤ
Follow Us
amanpreet-kaur
| Updated On: 04 May 2024 11:32 AM

ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸ਼ਨੀਵਾਰ ਨੂੰ ਚੰਡੀਗੜ੍ਹ ਪਹੁੰਚੇ ਜਿੱਥੇ ਉਹਨਾਂ ਦਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜੂਦ ਰਹੀ। ਰਾਸ਼ਟਰਪਤੀ ਇਸ ਤੋਂ ਬਾਅਦ ਸ਼ਿਮਲਾ ਲਈ ਰਵਾਨਾ ਹੋ ਗਈ। ਜਾਣਕਾਰੀ ਅਨੁਸਾਰ ਉਹ ਸ਼ਿਮਲਾ ਤੋਂ ਲਗਭਗ 13 ਕਿਲੋਮੀਟਰ ਦੂਰ ਛਾਬੜਾ ਵਿੱਚ ਹਰੇ ਭਰੇ ਦੇਵਦਾਰ ਜੰਗਲ ਦੇ ਵਿਚਕਾਰ ਸਥਿਤ ਰਾਸ਼ਟਰਪਤੀ ਨਿਵਾਸ ਰਿਟਰੀਟ ਵਿੱਚ ਰਹਿਣਗੇ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਚੰਡੀਗੜ੍ਹ ਤੋਂ ਫੌਜ ਦੇ ਹੈਲੀਕਾਪਟਰ ਰਾਹੀਂ ਸ਼ਿਮਲਾ ਲਿਜਾਇਆ ਗਿਆ। ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਪਣੇ ਪਰਿਵਾਰ ਦੇ 8 ਮੈਂਬਰਾਂ ਨਾਲ 5 ਦਿਨਾਂ ਦੇ ਦੌਰੇ ‘ਤੇ ਸ਼ਿਮਲਾ ਆਈ ਹੈ।

ਸੁਰੱਖਿਆ ਦੇ ਕੀਤਾ ਗਏ ਪੁਖਤਾ ਪ੍ਰਬੰਧ

ਰਾਸ਼ਟਰਪਤੀ ਦੀ ਸ਼ਿਮਲਾ ਫੇਰੀ ਕਾਰਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਿਮਲਾ ਦੇ ਜੁਬਾਰਹੱਟੀ ਹਵਾਈ ਅੱਡੇ ਤੋਂ ਲੈ ਕੇ ਛਾਬੜਾ ਤੱਕ ਹਰ ਥਾਂ ‘ਤੇ ਸਖ਼ਤ ਪੁਲਿਸ ਚੌਕਸੀ ਲਗਾਈ ਗਈ ਹੈ, ਕਿਉਂਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਰਾਸ਼ਟਰਪਤੀ ਜੁਬਾਰਹੱਟੀ ਵਿਖੇ ਉਤਰਨਗੇ। ਅਗਲੇ ਪੰਜ ਦਿਨਾਂ ਤੱਕ ਸ਼ਿਮਲਾ ਸ਼ਹਿਰ ਵਿੱਚ ਜਦੋਂ ਵੀ ਰਾਸ਼ਟਰਪਤੀ ਦੀ ਆਵਾਜਾਈ ਹੋਵੇਗੀ ਤਾਂ ਸ਼ਹਿਰ ਦੀਆਂ ਸੜਕਾਂ ਤੇ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਜਾਵੇਗਾ।

ਕਰੀਬ 1500 ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ

ਰਾਸ਼ਟਰਪਤੀ ਦੀ ਫੇਰੀ ਦੇ ਮੱਦੇਨਜ਼ਰ ਸ਼ਹਿਰ ਵਿੱਚ 1500 ਦੇ ਕਰੀਬ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਰਾਜ ਦੇ ਨਵ-ਨਿਯੁਕਤ ਡੀਜੀਪੀ ਅਤੁਲ ਵਰਮਾ ਨੇ ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਦੌਰੇ ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਨੇ ਸ਼ੁੱਕਰਵਾਰ ਨੂੰ ਖੁਦ ਕਲਿਆਣੀ ਹੈਲੀਪੈਡ ਅਤੇ ਆਸਪਾਸ ਦੇ ਇਲਾਕਿਆਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਪੰਜ ਦਿਨਾਂ ਲਈ ਆਮ ਲੋਕਾਂ ਲਈ ਬੰਦ ਰਹੇਗਾ ਰਿਟਰੀਟ

ਦਿੱਲੀ ਵਿੱਚ ਰਾਸ਼ਟਰਪਤੀ ਭਵਨ ਤੋਂ ਇਲਾਵਾ ਦੇਸ਼ ਵਿੱਚ ਦੋ ਹੋਰ ਰਾਸ਼ਟਰਪਤੀ ਨਿਵਾਸ ਹਨ। ਇੱਕ ਸ਼ਿਮਲਾ ਦੇ ਛਾਬੜਾ ਵਿੱਚ ਅਤੇ ਦੂਜਾ ਹੈਦਰਾਬਾਦ ਵਿੱਚ। ਰਾਸ਼ਟਰਪਤੀ ਦੇ ਦੌਰੇ ਦੌਰਾਨ ਆਮ ਲੋਕਾਂ ਦੀ ਆਵਾਜਾਈ ਲਈ ਰਿਟਰੀਟ ਬੰਦ ਰਹੇਗਾ।

ਪਿਛਲੇ ਸਾਲ ਜਦੋਂ ਰਾਸ਼ਟਰਪਤੀ ਮੁਰਮੂ ਛਾਬੜਾ ਆਏ ਸਨ ਤਾਂ ਉਨ੍ਹਾਂ ਨੇ ਆਮ ਲੋਕਾਂ ਲਈ ਰਿਟਰੀਟ ਖੋਲ੍ਹ ਦਿੱਤਾ ਸੀ। ਇਸ ਤੋਂ ਬਾਅਦ ਲੋਕ ਨਿਸ਼ਚਿਤ ਫੀਸ ਦੇ ਕੇ ਰਾਸ਼ਟਰਪਤੀ ਨਿਵਾਸ ਨੂੰ ਦੇਖ ਸਕਦੇ ਸਨ। ਰਾਸ਼ਟਰਪਤੀ ਹਰ ਸਾਲ ਗਰਮੀਆਂ ਵਿੱਚ ਤਿੰਨ ਤੋਂ ਪੰਜ ਦਿਨਾਂ ਲਈ ਇੱਥੇ ਆਉਂਦੇ ਹਨ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories