PM Modi in Chandigarh: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਚੰਡੀਗੜ੍ਹ ਪਹੁੰਚਣਗੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਰੀਬ 12 ਵਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚਣਗੇ।
FILE PHOTO
ਕੇਂਦਰ ਸਰਕਾਰ ਵੱਲੋਂ ਦੋ ਦਿਨਾਂ ਦੇ ਰਾਸ਼ਟਰੀ ਸੌਗ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਦਾਰ ਪ੍ਰਕਾਸ਼ ਸਿੰਘ (Parkash Singh Badal) ਦੇ ਦਿਹਾਂਤ ਤੋਂ ਬਾਅਦ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਦੋ ਦਿਨਾਂ ਦੇ ਰਾਸ਼ਟਰੀ ਸੌਗ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨ ਤੱਕ ਸਾਰੇ ਸਰਕਾਰੀ ਦਫ਼ਤਰਾਂ ਤੇ ਲੱਗੇ ਤਿਰੰਗੇ ਝੁੱਕੇ ਰਹਿਣਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓLoading...
Unable to load recommendations.
Follow Us
