ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Protest against Depot Holder: ਡਿਪੂਆਂ ਤੋਂ ਕਣਕ ਨਾ ਮਿਲਣ ਤੋਂ ਨਾਰਾਜ ਭਾਰਤ ਮੁਕਤੀ ਮੋਰਚਾ ਨੇ ਜਾਮ ਕੀਤੀ ਸੜਕ

M

Protest against Depot Holder: ਡਿਪੂਆਂ ਤੋਂ ਕਣਕ ਨਾ ਮਿਲਣ ਤੋਂ ਨਾਰਾਜ ਭਾਰਤ ਮੁਕਤੀ ਮੋਰਚਾ ਨੇ ਜਾਮ ਕੀਤੀ ਸੜਕ
ਡਿਪੂਆਂ ਤੋਂ ਕਣਕ ਨਾ ਮਿਲਣ ਤੋਂ ਨਾਰਾਜ ਭਾਰਤ ਮੁਕਤੀ ਮੋਰਚਾ ਨੇ ਜਾਮ ਕੀਤੀ ਸੜਕ। Protest against Depot Holder
Follow Us
bhupinder-singh-mansa
| Updated On: 23 Feb 2023 17:17 PM
ਮਾਨਸਾ ਨਿਊਜ: ਡਿਪੂਆਂ ਤੋਂ ਕਣਕ ਨਾ ਮਿਲਣ ਤੋਂ ਨਾਰਾਜ ਪਿੰਡ ਕਲੀਪੁਰ ਦੇ ਲੋਕਾਂ ਦੇ ਸਮਰਥਨ ਵਿੱਚ ਭਾਰਤ ਮੁਕਤੀ ਮੋਰਚਾ (Bharat Mukti Morcha) ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਨਾਰਾਜ ਲੋਕਾਂ ਵੱਲੋਂ ਸੜਕ ਜਾਮ ਕਰਕੇ ਟਰੈਫਿਕ ਰੋਕ ਦਿੱਤਾ ਗਿਆ। ਖਬਰ ਮਿਲਦਿਆਂ ਹੀ ਮੌਕੇ ਤੇ ਪਹੁੰਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਰੜੀ ਮਸ਼ਕੱਤ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਸਮਝਾ-ਬੁਝਾ ਕੇ ਹਾਲਾਤ ਤੇ ਕਾਬੂ ਪਾਇਆ।

ਲੋਕਾਂ ਦੇ ਸਮਰਥਨ ਵਿੱਚ ਨਿੱਤਰੇ ਆਗੂ

ਡਿਪੂ ਹੋਲਡਰਾਂ ਵੱਲੋਂ ਖਪਤਕਾਰਾਂ ਨੂੰ ਕਣਕ ਵੰਡਣ ਸਮੇਂ ਕੀਤੀ ਗਈ ਬੇਇਨਸਾਫ਼ੀ ਨੂੰ ਲੈਕੇ ਭਾਰਤ ਮੁਕਤੀ ਮੋਰਚਾ ਦੇ ਆਗੂ ਪਿੰਡ ਕਲੀਪੁਰ ਪਹੁੰਚੇ ਅਤੇ ਨਾਰਾਜ ਲੋਕਾਂ ਦੇ ਸਮਰਥਨ ਵਿੱਚ ਉੱਤਰ ਗਏ। ਮੋਰਚੇ ਦੇ ਆਗੂਆਂ ਨੇ ਰੋਸ ਵਜੋਂ ਸੜਕ ਜਾਮ ਕਰ ਦਿੱਤੀ, ਜਿਸ ਤੋਂ ਬਾਅਦ ਉੱਥੇ ਭਾਰੀ ਜਾਮ ਵਰਗ੍ਹੇ ਹਾਲਾਤ ਹੋ ਗਏ। ਧਰਨਾਕਾਰੀ ਲਗਾਤਾਰ ਇਨਸਾਫ ਦੀ ਮੰਗ ਕਰ ਰਹੇ ਸਨ। ਸੂਚਨਾ ਮਿਲਣ ਦੇ ਕੁੱਝ ਸਮੇਂ ਬਾਅਦ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਤੇ ਪਹੁੰਚ ਗਏ। ਅਧਿਕਾਰੀਆਂ ਨੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ ਲਿਖਤੀ ਰੂਪ ਵਿੱਚ ਦਿੱਤਾ ਕਿ 28 ਫਰਵਰੀ ਤੋਂ ਬਾਅਦ ਮਾਰਚ ਦੇ ਪਹਿਲੇ ਹਫਤੇ ਦੌਰਾਨ ਰਹਿੰਦੇ ਖਪਤਕਾਰਾਂ ਨੂੰ ਕਣਕ ਵੰਡ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਲੋਕਾਂ ਨੇ ਆਪਣਾ ਧਰਨਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...