ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ, ਜਾਣੋ ਕਦੋਂ ਹੋਣਗੇ ਪੇਪਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਸਿੱਖਿਆ ਬੋਰਡ ਨੇ ਪ੍ਰੀਖਿਆ ਨਾਲ ਸਬੰਧਤ ਡੇਟ ਸ਼ੀਟ ਆਪਣੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੀ ਹੈ। ਇੱਕ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਵਿਦਿਆਰਥੀਆਂ ਨਾਲ ਸਬੰਧਤ ਹਰ ਸਵਾਲ ਦਾ ਜਵਾਬ ਦਿੱਤਾ ਜਾਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ, ਜਾਣੋ ਕਦੋਂ ਹੋਣਗੇ ਪੇਪਰ
Follow Us
amanpreet-kaur
| Updated On: 08 Jan 2025 18:24 PM

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਲਈ ਡੇਟ ਸ਼ੀਟ ਜਾਰੀ ਕੀਤੀ ਗਈ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਹੋਵੇਗੀ। ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਹੋਵੇਗੀ। ਬਾਰਵੀਂ ਜਮਾਤ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਹੋਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।

ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ‘ਤੇ ਉਪਲਬਧ ਹੈ।

19 ਫਰਵਰੀ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਸਿੱਖਿਆ ਬੋਰਡ ਨੇ ਪ੍ਰੀਖਿਆ ਨਾਲ ਸਬੰਧਤ ਡੇਟ ਸ਼ੀਟ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਹੈ। ਇੱਕ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਵਿਦਿਆਰਥੀਆਂ ਨਾਲ ਸਬੰਧਤ ਹਰ ਸਵਾਲ ਦਾ ਜਵਾਬ ਦਿੱਤਾ ਜਾਵੇਗਾ।

ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਇਸ ਪ੍ਰੈਕਟੀਕਲ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਮੁਤਾਬਕ ਆਪੋ-ਆਪਣੇ ਸਕੂਲਾਂ ਵਿੱਚ ਬੈਠਣਾ ਪਵੇਗਾ। ਵਿਦਿਆਰਥੀ PSEB ਦੀ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣੀ ਪ੍ਰੀਖਿਆ ਦਾ ਸਮਾਂ ਸਾਰਣੀ ਦੇਖ ਸਕਦੇ ਹਨ। PSEB ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੇ ਪ੍ਰਸ਼ਨ ਪੱਤਰ ਸਕੂਲ ਦੇ ਸਬੰਧਤ ਅਧਿਆਪਕਾਂ ਦੁਆਰਾ ਤਿਆਰ ਕੀਤੇ ਜਾਣਗੇ ਅਤੇ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ।

ਸੈਕਟਰ ਸਕਿੱਲ ਕੌਂਸਲ ਨਿਗਰਾਨੀ ਕਰੇਗੀ

NSQF ਪ੍ਰੈਕਟੀਕਲ ਪ੍ਰੀਖਿਆ ਦੀ ਨਿਗਰਾਨੀ ਸੈਕਟਰ ਸਕਿੱਲ ਕੌਂਸਲਾਂ ਦੁਆਰਾ ਕੀਤੀ ਜਾਵੇਗੀ, ਜੋ ਕਿ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (NSDC) ਦੇ ਅਧੀਨ ਕੰਮ ਕਰੇਗੀ। ਇਸ ਵਿਸ਼ੇ ਲਈ ਬੋਰਡ ਵੱਲੋਂ ਕੋਈ ਪ੍ਰਸ਼ਨ ਪੱਤਰ ਜਾਂ ਉੱਤਰ ਪੱਤਰੀਆਂ ਸਕੂਲਾਂ ਨੂੰ ਨਹੀਂ ਭੇਜੀਆਂ ਜਾਣਗੀਆਂ।

ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ...
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?...
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ...
Punjab News: ਜਲੰਧਰ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਗਲਤੀ ਸਿਰਫ ਇੰਨੀ ਸੀ ਕਿ ਉਹ ਫੋਨ 'ਤੇ ਕਰ ਰਿਹਾ ਸੀ ਗੱਲ ਅਤੇ ਫਿਰ......
Punjab News: ਜਲੰਧਰ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਗਲਤੀ ਸਿਰਫ ਇੰਨੀ ਸੀ ਕਿ ਉਹ ਫੋਨ 'ਤੇ ਕਰ ਰਿਹਾ ਸੀ ਗੱਲ ਅਤੇ ਫਿਰ.........
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਤੇ ਡਿਪਟੀ ਮੇਅਰ ਦੀ ਚੋਣ , ਜਾਣੋ ਇਸ ਵਾਰ ਕਿਸ ਤਰ੍ਹਾਂ ਦਾ ਹੈ ਮਾਹੌਲ
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਤੇ ਡਿਪਟੀ ਮੇਅਰ ਦੀ ਚੋਣ , ਜਾਣੋ ਇਸ ਵਾਰ ਕਿਸ ਤਰ੍ਹਾਂ ਦਾ ਹੈ ਮਾਹੌਲ...