ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Budget Session Live: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰ ਰਹੇ ਹਨ ਪਹਿਲਾ ਪੂਰਨ ਬਜਟ

Budget Session: ਬਜਟ ਪੇਸ਼ ਹੋਣ ਤੋਂ ਬਾਅਦ ਸ਼ਾਮ ਨੂੰ ਕੈਬਿਨੇਟ ਦੀ ਮੀਟਿੰਗ ਵੀ ਸੱਦੀ ਗਈ ਹੈ। ਜਿਸ ਵਿੱਚ ਸੂਬੇ ਦੇ ਹਿੱਤ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

Budget Session Live:  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰ ਰਹੇ ਹਨ ਪਹਿਲਾ ਪੂਰਨ ਬਜਟ
ਪੰਜਾਬ ਵਿਧਾਨ ਸਭਾ (ਪੁਰਾਣੀ ਤਸਵੀਰ)
Follow Us
kusum-chopra
| Updated On: 10 Mar 2023 11:22 AM

ਪੰਜਾਬ ਨਿਊਜ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਨ ਬਜਟ (First Full Budget) ਪੇਸ਼ ਕਰ ਰਹੀ ਹੈ।

ਲਾਈਵ ਬਜਟ ਵੇਖਣ ਲਈ ਇਥੇ ਕਲਿਕ ਕਰੋ

ਬਜਟ ਦੀਆਂ ਹੁਣ ਤੱਕ ਦੀਆਂ ਵੱਡੀਆਂ ਗੱਲਾਂ

ਵਿੱਤ ਮੰਤਰੀ ਨੇ ਹੁਣ ਤੱਕ ਦੇ ਆਪਣੇ ਬਜਟ ਭਾਸ਼ਣ ਵਿੱਚ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੂੰ ਵਿਰਾਸਤ ਵਿੱਚ ਕਰਜਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਰਜੇ ਦਾ ਭਾਰ ਉਤਾਰਣ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੀ ਭਲਾਈ ਦਾ ਵੀ ਪੂਰਾ ਧਿਆਨ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿਹ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 26797 ਸਰਕਾਰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

  • ਉਨ੍ਹਾਂ ਕਿਹਾ ਹੈ ਕਿ ਸਿਹਤ ਅਤੇ ਸਿੱਖਿਆ ਨੂੰ ਮਜਬੂਤ ਕਰਨ ਦੇ ਉਪਰਾਲੇ ਕਰ ਰਹੇ ਹਾਂ।
  • ਸੂਬੇ ਦੀ ਸਨਅਤ ਨੂੰ ਹੁਲਾਰਾ ਦੇਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ
  • ਉਦੋਯਗ ਲਈ ਵਧੀਆਂ ਮਾਹੌਲ ਸਿਰਜਿਆ ਜਾ ਰਿਹਾ ਹੈ
  • ਗੰਨਾ ਕਿਸਾਨਾਂ ਦਾ ਪਹਿਲੀ ਵਾਰ ਸਮੇਂ ਸਿਰ ਭੁਗਤਾਨ ਹੋਇਆ ਹੈ।
  • ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੀਆਂ ਰੁਕਾਵਟਾਂ ਨੂੰ ਦੂਰ ਕਰ ਰਹੇ ਹਾਂ
  • ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਉੱਤੇ ਜੋਰ
  • ਹਰ ਪੰਜਾਬੀ ਦੀਆਂ ਉਮੀਦਾਂ ਨੂੰ ਪੂਰਾ ਕਰਾਂਗੇ

ਖਬਰ ਦਾ ਅਪਡੇਟ ਲਗਾਤਾਰ ਜਾਰੀ ਹੈ….

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ