AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ 3 ਸ਼ਰਧਾਲੂਆਂ ਦੀ ਮੌਤ, ਆਕਸੀਜਨ ਦੀ ਕਮੀ ਕਾਰਨ ਗਈ ਜਾਨ

ਸਥਾਨਕ ਪ੍ਰਸ਼ਾਸਨ ਦੇ ਅਨੁਸਾਰ ਅਮਨ ਨੀ ਬੀਤੀ ਰਾਤ ਕਮਲ ਕੁੰਡ ਤੋਂ ਰੈਸਕਿਊ ਕੀਤਾ ਗਿਆ ਤੇ ਗੌਰੀਕੁੰਡ 'ਚ ਮੌਤ ਹੋ ਗਈ। ਜਦਕਿ ਰੋਹਿਤ ਦੀ ਮੌਕ ਕੁਗਤੀ ਟ੍ਰੈਕ 'ਤੇ ਆਕਸੀਜਨ 'ਦੀ ਕਮੀਂ ਨਾਲ ਹੋਈ ਹੈ। ਉੱਥੇ ਹੀ ਅਨਮੋਲ ਦੀ ਮੌਕ ਧੰਚੋਂ 'ਚ ਅੱਜ ਸਵੇਰ 10 ਵਜੇ ਹੋਈ। ਮਾਊਂਟ ਟ੍ਰੇਨਿੰਗ ਤੇ ਐਨਡੀਆਰਐਫ ਦੀਆਂ ਦੀਆਂ ਟੀਮਾਂ ਮ੍ਰਿਤਕ ਦੇਹਾਂ ਨੂੰ ਭਰਮੌਰ ਲੈ ਕੇ ਆਈਆਂ।

ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ 3 ਸ਼ਰਧਾਲੂਆਂ ਦੀ ਮੌਤ, ਆਕਸੀਜਨ ਦੀ ਕਮੀ ਕਾਰਨ ਗਈ ਜਾਨ
tv9-punjabi
| Updated On: 25 Aug 2025 14:49 PM IST
Share

ਹਿਮਾਚਲ ਪ੍ਰਦੇਸ਼ ਦੇ ਮਣੀਮਹੇਸ਼ ‘ਚ ਬੀਤੀ ਰਾਤ ਦੋ ਤੇ ਅੱਜ ਸਵੇਰ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਹੈ। ਤਿੰਨੋਂ ਸ਼ਰਧਾਲੂਆਂ ਦੀ ਮੌਤ ਯਾਤਰਾ ਦੌਰਾਨ ਆਕਸੀਜ਼ਨ ਦੀ ਘਾਟ ਕਾਰਨ ਹੋਈ ਹੈ। ਇਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭਰਮੌਰ ਲਿਆਂਦਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪਹਿਚਾਣ ਪਠਾਨਕੋਟ ਦੇ ਅਮਨ (18), ਰੋਹਿਤ (18) ਤੇ ਗੁਰਦਾਸਪੁਰ ਦੇ ਅਨਮੋਲ (26) ਦੇ ਤੌਰ ‘ਤੇ ਹੋਈ ਹੈ। ਅਮਨ ਤੋਂ ਰੋਹਿਤ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ। ਪਰਿਵਾਰ ਵਾਲਿਆਂ ਦੇ ਪਹੁੰਚਣ ਤੋਂ ਬਾਅਦ ਭਰਮੌਰ ‘ਚ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਮ੍ਰਿਤਕ ਦੇਹਾਂ ਪਰਿਵਾਰ ਵਾਲਿਆਂ ਨੂੰ ਸੌਂਪਿਆ ਜਾਵੇਗਾ।

ਸਥਾਨਕ ਪ੍ਰਸ਼ਾਸਨ ਦੇ ਅਨੁਸਾਰ ਅਮਨ ਨੀ ਬੀਤੀ ਰਾਤ ਕਮਲ ਕੁੰਡ ਤੋਂ ਰੈਸਕਿਊ ਕੀਤਾ ਗਿਆ ਤੇ ਗੌਰੀਕੁੰਡ ‘ਚ ਮੌਤ ਹੋ ਗਈ। ਜਦਕਿ ਰੋਹਿਤ ਦੀ ਮੌਕ ਕੁਗਤੀ ਟ੍ਰੈਕ ‘ਤੇ ਆਕਸੀਜਨ ‘ਦੀ ਕਮੀਂ ਨਾਲ ਹੋਈ ਹੈ। ਉੱਥੇ ਹੀ ਅਨਮੋਲ ਦੀ ਮੌਕ ਧੰਚੋਂ ‘ਚ ਅੱਜ ਸਵੇਰ 10 ਵਜੇ ਹੋਈ। ਮਾਊਂਟ ਟ੍ਰੇਨਿੰਗ ਤੇ ਐਨਡੀਆਰਐਫ ਦੀਆਂ ਦੀਆਂ ਟੀਮਾਂ ਮ੍ਰਿਤਕ ਦੇਹਾਂ ਨੂੰ ਭਰਮੌਰ ਲੈ ਕੇ ਆਈਆਂ।

ਭਾਰੀ ਬਾਰਿਸ਼ ਕਾਰਨ ਰੋਕੀ ਗਈ ਯਾਤਰਾ

ਐਸਡੀਐਮ ਭਰਮੌਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਮਣੀਮਹੇਸ਼ ਦੀ ਯਾਤਰਾ ‘ਤੇ ਅਸਥਾਈ ਤੌਰ ‘ਤੇ ਕੋਰ ਲਗਾ ਦਿੱਤੀ ਗਈ ਹੈ। ਸ਼ਰਧਾਲੂਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਰੁੱਕਣ ਲਈ ਕਿਹਾ ਗਿਆ ਹੈ। ਹਿਮਾਚਲ ਪ੍ਰਦੇਸ਼ ‘ਚ ਬੀਤੇ 24 ਘੰਟਿਆਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ।

ਉੱਥੇ ਹੀ ਬਾਰਿਸ਼ ਕਰਦੇ ਪਠਾਨਕੋਟ-ਭਰਮੌਰ ਨੈਸ਼ਨਲ ਹਾਈਵੇਅ ਕਈ ਥਾਂਵਾਂ ਤੋਂ ਲੈਂਡਸਲਾਈਡ ਕਾਰਨ ਬੰਦ ਪਿਆ ਹੈ। ਇਸ ਨਾਲ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾ ਰੁੱਕ ਗਈ ਹੈ। ਕਈ ਮਣੀਮਹੇਸ਼ ਜਾਣ ਵਾਲੇ ਯਾਤਰੀ ਫਸੇ ਹੋਏ ਹਨ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...