ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮਨਰੇਗਾ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, G RAM G ‘ਤੇ ਚਰਚਾ ਜਾਰੀ

Punjab Assembly Special Session: ਇਸ ਵਿਸ਼ੇਸ਼ ਇਜਲਾਸ ਦੌਰਾਨ ਮਨਰੇਗਾ ਐਕਟ 'ਚ ਕੀਤੀਆਂ ਗਈਆਂ ਸੋਧਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਨਾਲ ਹੀ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਸਤਾਵ ਵੀ ਪੇਸ਼ ਕੀਤਾ ਜਾਵੇਗਾ। ਹਾਲਾਂਕਿ, ਇਸ ਵਿਸ਼ੇਸ਼ ਸੈਸ਼ਨ 'ਚ ਪ੍ਰਸ਼ਨ ਕਾਲ ਤੇ ਜ਼ੀਰੋ ਆਵਰ ਨਹੀਂ ਹੋਵੇਗਾ। ਸੈਸ਼ਨ ਦੀ ਸ਼ੁਰੂਆਤ ਸਵੇਰੇ 11 ਵਜੇ ਹੋ ਚੁੱਕੀ ਹੈ।

ਮਨਰੇਗਾ 'ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, G RAM G 'ਤੇ ਚਰਚਾ ਜਾਰੀ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਪੁਰਾਣੀ ਤਸਵੀਰ
Follow Us
tv9-punjabi
| Updated On: 30 Dec 2025 14:16 PM IST

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਸ ਚ ਕੇਂਦਰ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਰੰਟੀ ਐਕਟ ਦੇ ਥਾਂ ਦੇ ਲਿਆਂਦੀ ਗਈ ਨਵੀਂ ਯੋਜਨਾ ਦਾ ਵਿਰੋਧ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਇਸ ਯੋਜਨਾ ਦੀ ਥਾਂ ‘ਤੇ ਵਿਕਸਿਤ ਭਾਰਤ-ਗਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ), VB-G RAM-G ਲਿਆਂਦਾ ਹੈ। ਇਸ ਕਦਮ ਦਾ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾਆਂ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਇਸ ਦੇ ਵਿਰੋਧ ਚ ਖੜ੍ਹੀ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗਰੀਬ-ਵਿਰੋਧੀ ਕਦਮ ਹੈ। ਇਸ ਮੁੱਦੇ ਤੇ ਵਿਧਾਨਸਭਾ ਦੀ ਕਾਰਵਾਈ ਲਗਾਤਾਰ ਜਾਰੀ ਹੈ।

ਇਸ ਵਿਸ਼ੇਸ਼ ਇਜਲਾਸ ਦੌਰਾਨ ਮਨਰੇਗਾ ਐਕਟ ਚ ਕੀਤੀਆਂ ਗਈਆਂ ਸੋਧਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਨਾਲ ਹੀ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਸਤਾਵ ਵੀ ਪੇਸ਼ ਕੀਤਾ ਜਾਵੇਗਾ। ਹਾਲਾਂਕਿ, ਇਸ ਵਿਸ਼ੇਸ਼ ਸੈਸ਼ਨ ਚ ਪ੍ਰਸ਼ਨ ਕਾਲ ਤੇ ਜ਼ੀਰੋ ਆਵਰ ਨਹੀਂ ਹੋਵੇਗਾ। ਸੈਸ਼ਨ ਦੀ ਸ਼ੁਰੂਆਤ ਸਵੇਰੇ 11 ਵਜੇ ਹੋਵੇਗੀ। ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦੀ ਅਗਵਾਈ ਚ ਇਹ ਸੈਸ਼ਨ ਆਯੋਜਿਤ ਕੀਤਾ ਜਾਵੇਗੀ। ਇਜਲਾਸ ਦੌਰਾਨ ਹੰਗਾਮਾ ਹੋ ਸਕਦਾ ਹੈ।

ਚਾਰ ਸਾਹਿਬਜ਼ਾਦਿਆਂ ਨੂੰ ਦਿੱਤੀ ਗਈ ਸ਼ਰਧਾਂਜਲੀ

ਸੈਸ਼ਨ ਦੀ ਸ਼ੁਰੂਆਤ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਪੰਜਾਬ ਦੇ ਸਾਬਕਾ ਗਵਰਨਰ ਸ਼ਿਵਰਾਜ ਪਾਟਿਲ, ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ, ਸਾਬਕਾ ਰਾਜ ਮੰਤਰ ਤਾਰਾ ਸਿੰਘ ਤੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੰਧੂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਸੈਸ਼ਨ ਦੌਰਾਨ ਵਿਧਾਨ ਸਭਾ ਚ 9 ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ।

ਹਰਪਾਲ ਚੀਮਾ ਨੇ ਸੈਸ਼ਨ ਬਾਰੇ ਕੀ ਕਿਹਾ?

ਵਿਸ਼ੇਸ਼ ਸੈਸ਼ਨ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਨਰੇਗਾ ਸਕੀਮ ਚ ਬਦਲਾਅ ਕਰ ਰਹੀ ਹੈ ਤੇ ਇਨ੍ਹਾਂ ਤੇ ਚਰਚਾ ਕਰਨ ਲਈ 30 ਦਸੰਬਰ ਨੂੰ ਸਵੇਰੇ 11 ਵਜੇ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਅਸੀਂ ਨਾਮ ਬਦਲਣ ਦੇ ਵਿਰੁੱਧ ਨਹੀਂ ਹਾਂ। ਕੇਂਦਰ ਸਰਕਾਰ ਕਹਿ ਰਹੀ ਹੈ ਕਿ ਉਨ੍ਹਾਂ ਨੇ ਦਿਨਾਂ ਦੀ ਗਿਣਤੀ ਵਧਾ ਕੇ 125 ਕਰ ਦਿੱਤੀ ਹੈ। ਹਾਲਾਂਕਿ, ਕੰਮ ਉਪਲਬਧ ਹੋਣ ਤੋਂ ਰੋਕਣ ਲਈ ਕਈ ਬਦਲਾਅ ਕੀਤੇ ਜਾ ਰਹੇ ਹਨ।

ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ