ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

BJP ਆਗੂਆਂ ਨੂੰ ਜਾਨੋਂ ਮਾਰਨ ਦੀ ਧਮਕੀ, ਚੰਡੀਗੜ੍ਹ ਦਫ਼ਤਰ ‘ਚ ਮਿਲੀ ਚਿੱਠੀ

ਇਹ ਪੱਤਰ ਕਲਮ ਨਾਲ ਲਿਖਿਆ ਗਿਆ ਹੈ, ਜਿਸ ਵਿੱਚ ਮਨਜਿੰਦਰ ਸਿੰਘ ਸਿਰਸਾ, ਪਰਮਿੰਦਰ ਸਿੰਘ ਬਰਾੜ, ਤਜਿੰਦਰ ਸਿੰਘ ਸਰਾਂ ਅਤੇ ਸ੍ਰੀਨਿਵਾਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਕਿਹਾ ਗਿਆ ਹੈ ਕਿ ਜਾਂ ਤਾਂ ਇਹ ਆਗੂ ਭਾਜਪਾ ਛੱਡ ਦੇਵੇ ਜਾਂ ਫਿਰ ਦੁਨੀਆਂ ਛੱਡ ਦੇਵੇ।

BJP ਆਗੂਆਂ ਨੂੰ ਜਾਨੋਂ ਮਾਰਨ ਦੀ ਧਮਕੀ, ਚੰਡੀਗੜ੍ਹ ਦਫ਼ਤਰ ‘ਚ ਮਿਲੀ ਚਿੱਠੀ
ਮਨਜਿੰਦਰ ਸਿੰਘ ਸਿਰਸਾ
Follow Us
sajan-kumar-2
| Updated On: 09 Jul 2024 13:15 PM

Punjab BJP Leader Threaten: ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਚੰਡੀਗੜ੍ਹ ਭਾਜਪਾ ਦਫ਼ਤਰ ਤੋਂ ਇੱਕ ਪੱਤਰ ਪ੍ਰਾਪਤ ਹੋਇਆ ਹੈ ਜਿਸ ਵਿੱਚ ਮਨਜਿੰਦਰ ਸਿੰਘ ਸਿਰਸਾ ਸਮੇਤ ਕੁੱਲ ਚਾਰ ਭਾਜਪਾ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ ਤਿੰਨ ਸਿੱਖ ਚਿਹਰੇ ਹਨ। ਇਸ ਪੱਤਰ ਨਾਲ ਕੁਝ ਜਲਣਸ਼ੀਲ ਪਦਾਰਥ ਮਿਲਿਆ ਹੈ। ਇਹ ਪੱਤਰ ਪੰਜਾਬੀ ਵਿੱਚ ਲਿਖਿਆ ਗਿਆ ਹੈ ਅਤੇ ਇਸ ਵਿੱਚ ਪਾਕਿਸਤਾਨ ਅਤੇ ਖਾਲਿਸਤਾਨ ਬਾਰੇ ਕੁਝ ਨਾਅਰੇ ਲਿਖੇ ਹੋਏ ਹਨ।

ਇਹ ਪੱਤਰ ਕਲਮ ਨਾਲ ਲਿਖਿਆ ਗਿਆ ਹੈ, ਜਿਸ ਵਿੱਚ ਮਨਜਿੰਦਰ ਸਿੰਘ ਸਿਰਸਾ, ਪਰਮਿੰਦਰ ਸਿੰਘ ਬਰਾੜ, ਤਜਿੰਦਰ ਸਿੰਘ ਸਰਾਂ ਅਤੇ ਸ੍ਰੀਨਿਵਾਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਕਿਹਾ ਗਿਆ ਹੈ ਕਿ ਜਾਂ ਤਾਂ ਇਹ ਆਗੂ ਭਾਜਪਾ ਛੱਡ ਦੇਵੇ ਜਾਂ ਫਿਰ ਦੁਨੀਆਂ ਛੱਡ ਦੇਵੇ। ਇਸ ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਇਸ ਭਾਰਤੀ ਜਨਤਾ ਪਾਰਟੀ ਦੇ ਸਿੱਖ ਚਿਹਰਿਆਂ ਨੇ ਆਰ.ਐਸ.ਐਸ. ਨਾਲ ਹੱਥ ਮਿਲਾ ਲਿਆ ਹੈ। ਹੁਣ ਉਹ ਆਪਣੇ ਲੋਕਾਂ ਦੀ ਗੱਲ ਨਹੀਂ ਕਰ ਰਿਹਾ ਅਤੇ ਅਜਿਹਾ ਕਰਕੇ ਉਹ ਸਿੱਖ ਪੰਥ ਨਾਲ ਗੱਦਾਰੀ ਕਰ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਨੂੰ RSS ਵਾਲਿਆਂ ਨਾਲ ਮਿਲ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਲਿਖਿਆ ਹੈ ਕਿ ਇਹ ਸਾਰੀਆਂ ਗੱਲਾਂ ਸੋਸ਼ਲ ਮੀਡੀਆ ‘ਤੇ ਇਨ੍ਹਾਂ ਆਗੂਆਂ ਨੂੰ ਪਹਿਲਾਂ ਵੀ ਸਮਝਾਈਆਂ ਜਾ ਚੁੱਕੀਆਂ ਹਨ ਪਰ ਉਹ ਨਹੀਂ ਮੰਨ ਰਹੇ, ਇਸ ਲਈ ਹੁਣ ਇਹ ਪੱਤਰ ਦੁਬਾਰਾ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ: BSF ਨੇ ਫ਼ਿਰੋਜ਼ਪੁਰ ਬਾਰਡਰ ਤੇ ਦੋ ਵਿਅਕਤੀਆਂ ਨੂੰ ਸ਼ੱਕੀ ਨਸ਼ੀਲੇ ਪਦਾਰਥਾਂ ਸਮੇਤ ਫੜਿਆ, ਟਰੈਕਟਰ ਚੋਂ ਮਿਲੀ ਖੇਪ

ਦਫ਼ਤਰ ਦੀ ਵਧਾਈ ਸੁਰੱਖਿਆ

ਪੱਤਰ ਮਿਲਣ ਤੋਂ ਬਾਅਦ ਚੰਡੀਗੜ੍ਹ ਸੈਕਟਰ 37 ਸਥਿਤ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪਹਿਲਾਂ ਕਿਸੇ ਨੂੰ ਵੀ ਦਫ਼ਤਰ ਜਾਣ ਦੀ ਇਜਾਜ਼ਤ ਸੀ, ਪਰ ਇਸ ‘ਤੇ ਪਾਬੰਦੀਆਂ ਲਾਈਆਂ ਗਈਆਂ ਹਨ। ਪੁਲਿਸ ਇਸ ਚਿੱਠੀ ਨੂੰ ਲੈਟਰ ਕਵਰ ‘ਤੇ ਛਪੀ ਟਿਕਟ ਰਾਹੀਂ ਟਰੇਸ ਕਰ ਰਹੀ ਹੈ। ਨਾਲ ਹੀ ਹੈਂਡਰਾਈਟਿੰਗ ਰਾਹੀਂ ਇਹ ਪਤਾ ਲਗਾਇਆ ਜਾਏਗਾ ਇਸ ਨੂੰ ਲਿਖਣ ਵਾਲਾ ਕੌਣ ਹੈ।

ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ...
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...