AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਕੈਬਿਨੇਟ ਦਾ ਵੱਡਾ ਫੈਸਲਾ, ਪੈਟਰੋਲ-ਡੀਜਲ ਤੇ ਵਧਾਇਆ ਸੈਸ

ਇਲੈਕਟ੍ਰੋਨਿਕ ਵਾਹਨਾਂ ਨੂੰ ਹੁੰਗਾਰਾ ਦੇਣ ਲਈ ਬਣਾਈ ਗਈ ਪਾਲਿਸੀ ਦੇ ਤਹਿਤ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜਲ ਤੇ 90 ਪੈਸੇ ਫੀ ਲੀਟਰ ਤੇ ਸੈਸ ਚ ਵਾਧਾ ਕੀਤਾ ਹੈ।

ਪੰਜਾਬ ਕੈਬਿਨੇਟ ਦਾ ਵੱਡਾ ਫੈਸਲਾ, ਪੈਟਰੋਲ-ਡੀਜਲ ਤੇ ਵਧਾਇਆ ਸੈਸ
tv9-punjabi
| Published: 03 Feb 2023 16:25 PM IST
Share
ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਬੈਠਕ ਚ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਪੈਟਰੋਲ ਅਤੇ ਡੀਜਲ ਤੇ 90 ਪੈਸੇ ਫੀ ਲੀਟਰ ਤੇ ਸੈਸ ਚ ਵਾਧਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ, ਸੂਬੇ ਚ ਇਲੈਕਟ੍ਰੋਨਿਕ ਵਾਹਨਾਂ ਨੂੰ ਹੁੰਗਾਰਾ ਦੇਣ ਲਈ ਬਣਾਈ ਗਈ ਪਾਲਿਸੀ ਦੇ ਤਹਿਤ ਇਹ ਅਹਿਮ ਫੈਸਲਾ ਲਿਆ ਗਿਆ ਹੈ।

Follow Us