AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਮਾਨ ਨੇ ਸੋਮਵਾਰ ਨੂੰ ਸੱਦੀ ਕੈਬਿਨਟ ਦੀ ਅਹਿਮ ਬੈਠਕ, CM ਰਿਹਾਇਸ਼ ‘ਤੇ ਦੁਪਹਿਰ 2 ਵਜੇ ਹੋਵੇਗੀ ਮੀਟਿੰਗ; ਲਏ ਜਾਣਗੇ ਕਈ ਵੱਡੇ ਫੈਸਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਦੁਪਹਿਰ 2 ਵਜੇ ਕੈਬਨਿਟ ਦੀ ਬੈਠਕ ਬੁਲਾਈ ਹੈ। ਇਹ ਬੈਠਕ ਦੁਪਹਿਰ 2 ਵਜੇ ਹੋਵੇਗੀ। ਪੰਜਾਬ ਦੇ ਤਮਾਮ ਕੈਬਨਿਟ ਮੰਤਰੀ ਅਤੇ ਚੀਫ ਸੈਕਟਰੀ ਸਣੇ ਸਾਰੇ ਅਧਿਕਾਰੀ ਇਸ ਬੈਠਕ ਵਿੱਚ ਸ਼ਾਮਲ ਹੋਣਗੇ। ਪੰਜਾਬ ਵਿੱਚ ਝੋਨੇ ਦੀ ਖਰੀਦ, ਫਸਲਾਂ ਲਈ ਖਾਦ ਅਤੇ ਬਾਕੀ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਜਾ ਸਕਦੀ ਹੈ।

CM ਮਾਨ ਨੇ ਸੋਮਵਾਰ ਨੂੰ ਸੱਦੀ ਕੈਬਿਨਟ ਦੀ ਅਹਿਮ ਬੈਠਕ, CM ਰਿਹਾਇਸ਼ 'ਤੇ ਦੁਪਹਿਰ 2 ਵਜੇ ਹੋਵੇਗੀ ਮੀਟਿੰਗ; ਲਏ ਜਾਣਗੇ ਕਈ ਵੱਡੇ ਫੈਸਲੇ
ਪੰਜਾਬ ਕੈਬਨਿਟ ਦੀ ਪੁਰਾਣੀ ਤਸਵੀਰ
amanpreet-kaur
| Updated On: 04 Oct 2026 21:13 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਦੁਪਹਿਰ 2 ਵਜੇ ਕੈਬਨਿਟ ਦੀ ਬੈਠਕ ਬੁਲਾਈ ਹੈ। ਇਹ ਬੈਠਕ ਦੁਪਹਿਰ 2 ਵਜੇ ਹੋਵੇਗੀ। ਪੰਜਾਬ ਦੇ ਤਮਾਮ ਕੈਬਨਿਟ ਮੰਤਰੀ ਅਤੇ ਚੀਫ ਸੈਕਟਰੀ ਸਣੇ ਸਾਰੇ ਅਧਿਕਾਰੀ ਇਸ ਬੈਠਕ ਵਿੱਚ ਸ਼ਾਮਲ ਹੋਣਗੇ। ਹਾਲਾਂਕਿ, ਸਰਕਾਰ ਵੱਲੋਂ ਮੀਟਿੰਗ ਦਾ ਰਸਮੀ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਹਲਾਂਕਿ, ਪੰਜਾਬ ਵਿੱਚ ਝੋਨੇ ਦੀ ਖਰੀਦ, ਫਸਲਾਂ ਲਈ ਖਾਦ ਅਤੇ ਬਾਕੀ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਜਾ ਸਕਦੀ ਹੈ।

ਇਸ ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰਸ਼ਾਸਕੀ ਅਤੇ ਨੀਤੀਗਤ ਮਾਮਲਿਆਂ ‘ਤੇ ਚਰਚਾ ਹੋਣ ਦੀ ਵੀ ਉਮੀਦ ਜਤਾਈ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰਸ਼ਾਸਕੀ ਅਤੇ ਨੀਤੀਗਤ ਮਾਮਲਿਆਂ ‘ਤੇ ਚਰਚਾ ਹੋਣ ਦੀ ਵੀ ਉਮੀਦ ਜਤਾਈ ਜਾ ਰਹੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਮੀਟਿੰਗ ਵਿੱਚ 2027 ਚੋਣਾਂ ਦੀ ਤਿਆਰੀ ਨੂੰ ਲੈ ਕੇ ਚਰਚਾ ਹੋ ਸਕਦੀ ਹੈ।

ਇਸ ਵੇਲੇ ਸਾਰਿਆਂ ਦੀਆਂ ਨਜ਼ਰਾਂ ਇਸ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ ਅਤੇ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਸਰਕਾਰ ਕਿਹੜੇ ਮੁੱਦਿਆਂ ਨੂੰ ਅੰਤਿਮ ਪ੍ਰਵਾਨਗੀ ਦਿੰਦੀ ਹੈ ਅਤੇ ਕਿਹੜੇ ਨਵੇਂ ਫੈਸਲੇ ਸਾਹਮਣੇ ਆਉਂਦੇ ਹਨ।

2027 ਚੋਣਾਂ ਲਈ AAP ਨੇ ਖਿੱਚੀ ਤਿਆਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਸਿਆਸੀ ਤਿਆਰੀ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ ਹੁਣ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜ਼ਮੀਨੀ ਸੰਗਠਨ ਮਜ਼ਬੂਤ ਕਰਨ ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। AAP ਦੀ ਰਣਨੀਤੀ ਸੰਗਠਨ ਮਜ਼ਬੂਤੀ, ਬੂਥ ਮੈਨੇਜਮੈਂਟ, ਉਮੀਦਵਾਰਾਂ ਦੀ ਪੜਤਾਲ ਅਤੇ ਸਰਕਾਰ ਦੇ ਕੰਮਾਂ ਦੇ ਪ੍ਰਚਾਰ ਤੇ ਕੇਂਦਰਿਤ ਦਿਖਾਈ ਦੇ ਰਹੀ ਹੈ।

ਵਿਰੋਧੀ ਧਿਰ ਵੀ ਪੱਬਾਂ ਭਾਰ

ਪੰਜਾਬ 2027 ਨੂੰ ਲੈ ਕੇ ਵਿਰੋਧੀ ਪਾਰਟੀਆਂ ਵੀ ਪੱਬਾਂ ਭਾਰ ਦਿਖਾਈ ਦੇ ਰਹੀਆਂ ਹਨ। ਪੰਜਾਬ ਕਾਂਗਰਸ ਨੇ ਅੰਦਰੂਨੀ ਕਲੇਸ਼ ਨੂੰ ਖਤਮ ਕਰਨ ਦੇ ਲਈ ਆਪਣੇ ਪ੍ਰਧਾਨ ਨੂੰ ਬਦਲ ਕੇ ਪਰਗਟ ਸਿੰਘ ਨੂੰ ਸੂਬੇ ਦੀ ਪ੍ਰਧਾਨਗੀ ਸੌਂਪ ਦਿੱਤੀ ਹੈ। ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਹਾਲੇ ਵੀ ਸਸਪੈਂਸ ਬਣਿਆ ਹੋਇਆ ਹੈ। ਉਥੇ ਹੀ ਅੰਮ੍ਰਿਤਪਾਲ ਦੀ ਪਾਰਟੀ ਵਾਰਿਸ ਪੰਜਾਬ ਦੇ ਨੇ ਹਾਲੇ ਤੱਕ 9 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਹੈ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...