AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Cabinet: ਅੱਜ ਲੁਧਿਆਣਾ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੁਹਰ

ਅੱਜ ਪੰਜਾਬ ਕੈਬਨਿਟ ਦੀ ਬੈਠਕ ਲੁਧਿਆਣਾ ਵਿੱਚ ਹੋਣ ਜਾ ਰਹੀ ਹੈ। ਇਸ ਬੈਠਕ ਦੌਰਾਨ ਕਈ ਅਹਿਮ ਫੈਸਲਿਆਂ 'ਤੇ ਮੁਹਰ ਲੱਗ ਸਕਦੀ ਹੈ।

Punjab Cabinet: ਅੱਜ ਲੁਧਿਆਣਾ 'ਚ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਫੈਸਲਿਆਂ 'ਤੇ ਲੱਗ ਸਕਦੀ ਹੈ ਮੁਹਰ
abhishek-thakur
| Updated On: 28 Apr 2023 09:44 AM IST
Share
Punjab Cabinet Meeting: ਪਹਿਲੀ ਵਾਰ ਮਾਨ ਸਰਕਾਰ ਬਣਨ ਤੋਂ ਬਾਅਦ ਚੰਡੀਗੜ੍ਹ ਤੋਂ ਬਾਹਰ ਪੰਜਾਬ ਕੈਬਨਿਟ (Punjab Cabinet) ਦੀ ਬੈਠਕ ਹੋਣ ਜਾ ਰਹੀ ਹੈ। ਪੰਜਾਬ ਕੈਬਨਿਟ ਦੀ ਬੈਠਕ ਅੱਜ ਲੁਧਿਆਣਾ ਦੇ ਸਰਕਿਟ ਹਾਊਸ ਵਿੱਚ ਹੋਵੇਗੀ। ਇਸ ਬੈਠਕ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੁਹਰ ਲੱਗ ਸਕਦੀ ਹੈ। ਪਹਿਲਾਂ ਇਹ ਬੈਠਕ 27 ਅਪ੍ਰੈਲ ਨੂੰ ਹੋਣ ਸੀ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦੇ ਦਿਹਾਂਤ ਤੋਂ ਬਾਅਦ ਇਸ ਬੈਠਕ ਦਾ ਸਮਾਂ ਬਦਲ ਕਰ ਦਿੱਤਾ ਗਿਆ।

ਲੁਧਿਆਣਾ ‘ਚ ਕਿਉਂ ਹੋ ਰਹੀ ਕੈਬਨਿਟ ਬੈਠਕ

ਪੰਜਾਬ ਵਿੱਚ ਜਦੋ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵੱਲੋਂ ਇਸ ਗੱਲ੍ਹ ਦਾ ਜ਼ਿਕਰ ਕੀਤਾ ਗਿਆ ਸੀ ਕਿਪੰਜਾਬ ਦੀ ਸਰਕਾਰ ਚੰਡੀਗੜ੍ਹ ਤੋਂ ਨਹੀਂ ਚੱਲੇਗੀ। ਉਨ੍ਹਾਂ ਨੇ ਕਿਹਾ ਸੀ ਪੰਜਾਬ ਦੀ ਸਰਕਾਰ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚੋਂ ਚੱਲੇਗੀ ਅਤੇ ਸਾਡੇ ਮੰਤਰੀ, ਵਿਧਾਇਕ ਲੋਕਾਂ ਦੀ ਸਮਸਿਆਂ ਦੂਰ ਕਰਨ ਲਈ ਹਮੇਸ਼ਾ ਤਿਆਰ ਰਹਿਣਗੇ। ਹੋ ਸਕਦਾ ਹੈ ਕਿ ਇਸ ਵਜ੍ਹਾ ਕਾਰਨ ਹੀ ਸਰਕਾਰ ਵੱਲੋਂ ਅੱਜ ਲੁਧਿਆਣਾ ਵਿੱਚ ਕੈਬਨਿਟ ਬੈਠਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਅੱਗੇ ਹੋਣ ਵਾਲਿਆਂ ਬੈਠਕਾਂ ਵੀ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹੋ ਸਕਦਿਆਂ ਹਨ।

ਕਿਸਾਨਾਂ ਨੂੰ ਲੈ ਕੇ ਹੋ ਸਕਦੇ ਹਨ ਅਹਿਮ ਐਲਾਨ

ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਇਸ ਵੇਲੇ ਮੰਡੀਆਂ ਵਿੱਚ ਹਨ। ਕਿਆਸ ਲਗਾਇਆ ਜਾ ਰਿਹਾ ਕੀ ਫਸਲ ਦੀ ਖਰੀਦ ਨੂੰ ਲੈ ਕੇ ਜਾਂ ਕਿਸਾਨਾਂ ਸੰਬੰਧੀ ਕੈਬਨਿਟ ਬੈਠਕ ਵਿੱਚ ਕਈ ਅਹਿਮ ਐਲਾਨ ਹੋ ਸਕਦੇ ਹਨ। ਬੀਤੇ ਦਿਨੀਂ ਕਿਸਾਨਾਂ ਦੀ ਖਰਾਬ ਹੋਈ ਫਸਲ ਦੀ ਗਿਰਦਾਵਰੀ (Girdawari) ਦੀ ਰਕਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੀ ਗਈ ਸੀ। ਹੁਣ ਵੇਖਣਾ ਇਹ ਹੋਵੇਗਾ ਕਿ ਅੱਜ ਦੀ ਬੈਠਕ ਵਿੱਚੋਂ ਕੀ ਨਿਕਲ ਕੇ ਸਾਹਮਣੇ ਆਉਂਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...