AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Cabinet: ਅੱਜ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

Punjab Cabinet Meeting: ਪੰਜਾਬ ਦੇ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ - ਚਰਚਾ ਕੀਤੀ ਜਾਵੇਗੀ ਅਤੇ ਕਈ ਅਹਿਮ ਫੈਸਲੇ ਲਏ ਜਾਣਗੇ। ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

Punjab Cabinet: ਅੱਜ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ
ਅੱਜ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
abhishek-thakur
| Updated On: 31 Mar 2023 11:42 AM IST
Share
Punjab Cabinet Meeting: ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ (Punjab Secretariat) ਵਿਖੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਦੀ ਬੈਠਕ ‘ਚ ਕਈ ਮੁੱਦਿਆਂ ‘ਤੇ ਫੈਸਲੇ ਲਏ ਜਾ ਸਕਦੇ ਹਨ। ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਸਮੇਂ ਪੰਜਾਬ ਦੀ ਅਮਨ-ਕਾਨੂੰਨ ਅਤੇ ਖੇਤੀ ਖੇਤਰ ਦੀਆਂ ਚੁਣੌਤੀਆਂ ਵੀ ਸੂਬਾ ਸਰਕਾਰ ਅੱਗੇ ਆਵਾਜ਼ ਬੁਲੰਦ ਕਰ ਰਹੀਆਂ ਹਨ। ਉਮੀਦ ਹੈ ਕਿ ਇਨ੍ਹਾਂ ਬਾਰੇ ਕੈਬਨਿਟ ਵੱਲੋਂ ਕੋਈ ਫੈਸਲਾ ਲਿਆ ਜਾ ਸਕਦਾ ਹੈ।

ਕੈਬਿਨਟ ‘ਚ ਜਲੰਧਰ ਜ਼ਿਮਨੀ ਚੋਣ ‘ਤੇ ਹੋ ਸਕਦੀ ਚਰਚਾ

ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਦਿਹਾਂਤ ਹੋ ਗਿਆ ਸੀ। ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਸੀਟ ਖਾਲ੍ਹੀ ਹੋਈ ਸੀ। ਜਿਸ ਤੋਂ ਬਾਅਦ ਜਲੰਧਰ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹਿਆਂ ਹਨ। ਚੋਣ ਕਮਿਸ਼ਨ ਵਲੋਂ 10 ਮਈ ਦਿਨ ਬੁੱਧਵਾਰ ਨੂੰ ਵੋਟਿੰਗ ਦਾ ਐਲਾਨ ਕੀਤਾ ਗਿਆ ਹੈ । ਇਸ ਜ਼ਿਮਨੀ ਚੋਣ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਬੁਲਾਈ ਗਈ ਕੈਬਨਿਟ ਬੈਠਕ (Cabinet Meeting) ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਕੋਈ ਵੱਡਾ ਐਲਾਨ ਹੋ ਸਕਦਾ ਹੈ।

ਪ੍ਰਭਾਵਿਤ ਫਸਲਾਂ ਸਬੰਧੀ ਐਲਾਨ

ਬੀਤੇ ਦਿਨੀਂ ਪੰਜਾਬ ਵਿੱਚ ਹੋਈ ਬੇਮੌਸਮੀ ਬਰਸਾਤ ਅਤੇ ਹੋਈ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Bhagwant Singh Mann) ਵੱਲੋਂ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਗਿਆ ਸੀ। ਅੱਜ ਹੋਣ ਵਾਲੀ ਕੈਬਨਿਟ ਵਿੱਚ ਮੁੱਖ ਮੰਤਰੀ ਮਾਨ ਕਿਸਾਨਾਂ ਲਈ ਕਈ ਅਹਿਮ ਐਲਾਨ ਕਰ ਸਕਦੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...