AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Cabinet Meeting: ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਕੱਚੇ ਮੁਲਾਜ਼ਮਾਂ ਨੂੰ ਮਿਲੀ ਖੁਸ਼ਖਬਰੀ!, ਹੋ ਸਕਦੇ ਹਨ ਕਈ ਹੋਰ ਐਲਾਨ

ਅੱਜ ਮਾਨਸਾ ਵਿੱਚ ਦੁਪਹਿਰ 12 ਵਜੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ। 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ- ਵੱਖ ਸ਼ਹਿਰਾਂ ਵਿੱਚ ਬੈਠਕਾਂ ਹੋ ਰਹਿਆਂ ਹਨ।

Cabinet Meeting: ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਕੱਚੇ ਮੁਲਾਜ਼ਮਾਂ ਨੂੰ ਮਿਲੀ ਖੁਸ਼ਖਬਰੀ!, ਹੋ ਸਕਦੇ ਹਨ ਕਈ ਹੋਰ ਐਲਾਨ
abhishek-thakur
| Updated On: 10 Jun 2023 07:03 AM IST
Share
Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੈਬਨਿਟ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਅੱਜ ਮਾਨਸਾ ਵਿੱਚ ਦੁਪਹਿਰ ਕਰੀਬ 12 ਵਜੇ ਕੈਬਨਿਟ (Cabinet) ਦੀ ਬੈਠਕ ਹੋਵੇਗੀ। ਇਸ ਬਾਰੇ ਬੀਤੇ ਦਿਨੀਂ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਸੀ। ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ‘ਤੇ ਮੋਹਰ ਲੱਗ ਸਕਦੀ ਹੈ। ਕੱਚੇ ਮੁਲਾਜ਼ਮਾਂ ਦਾ ਇਹ ਮਾਮਲਾ ਬੀਤੇ ਲੰਮੇਂ ਸਮੇਂ ਤੋਂ ਕਾਨੂੰਨੀ ਅੜਿੱਕਿਆਂ ਕਰਕੇ ਲਟਕ ਰਿਹਾ ਹੈ। ਪੰਜਾਬ ਸਰਕਾਰ (Punjab Government) ਵੱਲੋਂ ਬੀਤੇ ਕੁਝ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ‘ਚ ਤਾਇਨਾਤ ਕੱਚੇ ਕਾਮਿਆਂ ਨਾਲ ਬੈਠਕ ਕੀਤੀਆਂ ਗਈਆਂ ਸਨ। ਇਨ੍ਹਾਂ ਬੈਠਕਾਂ ਤੋਂ ਬਾਅਦ ਲਏ ਗਏ ਫੈਸਲਿਆਂ ਬਾਰੇ ਕੈਬਨਿਟ ਦੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਬਾਅਦ ਆਖਰੀ ਫ਼ੈਸਲੇ ‘ਤੇ ਮੋਹਰ ਲਾਈ ਜਾ ਸਕਦੀ ਹੈ।

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਬਨਿਟ ਬੈਠਕ

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਲੜੀ ਤਹਿਤ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ। ਜਿੱਥੇ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਜਲੰਧਰ ਵਿੱਚ ਪੰਜਾਬ ਕੈਬਨਿਟ ਦੀ ਬੈਠਕਾਂ ਹੋਈਆਂ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤੋਂ ਪਹਿਲਾਂ ਕੈਬਨਿਟ ਦੀਆਂ ਸਾਰੀਆਂ ਬੈਠਕ ਚੰਡੀਗੜ੍ਹ ਵਿੱਚ ਹੁੰਦੀਆਂ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...