Cabinet Meeting: ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਕੱਚੇ ਮੁਲਾਜ਼ਮਾਂ ਨੂੰ ਮਿਲੀ ਖੁਸ਼ਖਬਰੀ!, ਹੋ ਸਕਦੇ ਹਨ ਕਈ ਹੋਰ ਐਲਾਨ
ਅੱਜ ਮਾਨਸਾ ਵਿੱਚ ਦੁਪਹਿਰ 12 ਵਜੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ। 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ- ਵੱਖ ਸ਼ਹਿਰਾਂ ਵਿੱਚ ਬੈਠਕਾਂ ਹੋ ਰਹਿਆਂ ਹਨ।
ਵਾਅਦੇ ਮੁਤਾਬਕ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ ..ਕਈ ਅਹਿਮ ਫੈਸਲਿਆਂ ਤੇ ਹੋਵੇਗੀ ਵਿਚਾਰ ਚਰਚਾਬਾਕੀ ਵੇਰਵੇ ਜਲਦੀ..
— Bhagwant Mann (@BhagwantMann) June 8, 2023
‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਬਨਿਟ ਬੈਠਕ
‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਲੜੀ ਤਹਿਤ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ। ਜਿੱਥੇ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਜਲੰਧਰ ਵਿੱਚ ਪੰਜਾਬ ਕੈਬਨਿਟ ਦੀ ਬੈਠਕਾਂ ਹੋਈਆਂ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤੋਂ ਪਹਿਲਾਂ ਕੈਬਨਿਟ ਦੀਆਂ ਸਾਰੀਆਂ ਬੈਠਕ ਚੰਡੀਗੜ੍ਹ ਵਿੱਚ ਹੁੰਦੀਆਂ ਸੀ।Loading...
Unable to load recommendations.
Follow Us
