AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Pb Cabinet Meeting: ਮੰਤੰਰੀ ਮੰਡਲ ਦੀ ਬੈਠਕ ਅੱਜ, ਅਹਿਮ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

Big Decision: ਕੈਬਿਨੇਟ ਮੀਟਿੰਗ ਵਿੱਚ ਬੁਢਾਪਾ ਪੈਨਸ਼ਨ ਨੂੰ ਵਧਾਉਣ ਦੇ ਮੋਹਰ ਲੱਗ ਸਕਦੀ ਹੈ। ਬੀਤੇ ਦਿਨੀਂ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਦਨ ਚ ਇਸ ਬਾਰੇ ਜਾਣਕਾਰੀ ਦਿੱਤੀ ਸੀ।

Pb Cabinet Meeting: ਮੰਤੰਰੀ ਮੰਡਲ ਦੀ ਬੈਠਕ ਅੱਜ, ਅਹਿਮ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ
kusum-chopra
| Updated On: 10 Mar 2023 10:06 AM IST
Share
ਪੰਜਾਬ ਨਿਊਜ: ਅੱਜ ਬਜਟ ਪੇਸ਼ ਹੋਣ ਤੋਂ ਬਾਅਦ ਸ਼ਾਮ ਨੂੰ ਮਾਨ ਸਰਕਾਰ ਦੀ ਕੈਬਿਨੇਟ ਮੀਟਿੰਗ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਹੇਠ ਹੋਣ ਜਾ ਰਹੀ ਇਸ ਮੀਟਿੰਗ ਵਿੱਚ ਕਈ ਤਰ੍ਹਾਂ ਦੇ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ।

ਸ਼ਾਮ 3.30 ਵਜੇ ਹੋਵੇਗੀ ਕੈਬਿਨੇਟ ਦੀ ਬੈਠਕ

ਜਾਣਕਾਰੀ ਮੁਤਾਬਕ, ਵਿਧਾਨਸਭਾ ਦੇ ਸੈਸ਼ਨ ਤੋਂ ਬਾਅਦ ਸ਼ਾਮ 3.30 ਵਜੇ ਆਮ ਆਦਮੀ ਪਾਰਟੀ ਦੀ ਕੈਬਿਨੇਟ ਮੀਟਿੰਗ ਵੀ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਵਿੱਚ ਸੂਬੇ ਦੀ ਕਾਨੂੰਨ-ਵਿਵਸਥਾ, ਬਜਟ ਵਿੱਚ ਕੀਤੇ ਵਾਅਦਿਆਂ ਦੇ ਨਾਲ-ਨਾਲ ਹੋਰ ਕਈ ਅਹਿਮ ਮੁੱਦਿਆਂ ਤੇ ਵੀ ਚਰਚਾ ਸੰਭਵ ਹੈ।

ਬੁਢਾਪਾ ਪੈਨਸ਼ਨ ਵਿੱਚ ਵਾਧੇ ਤੇ ਲੱਗ ਸਕਦੀ ਹੈ ਉਮੀਦ

ਅੱਜ ਦੀ ਕੈਬਿਨੇਟ ਮੀਟਿੰਗ ਵਿੱਚ ਬੁਢਾਪਾ ਪੈਨਸ਼ਨ ਵਿੱਚ ਵਾਧੇ ਦੇ ਫੈਸਲੇ ਤੇ ਵੀ ਮੋਹਰ ਲੱਗ ਸਕਦੀ ਹੈ। ਬੀਤੇ ਦਿਨੀਂ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਦਨ ਚ ਬੁਢਾਪਾ ਪੈਨਸ਼ਨ ਵਧਾਉਣ ਦੀ ਗੱਲ ਕਹੀ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...