AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਨਵੀਂ ਆਬਕਾਰੀ ਨੀਤੀ ਨੂੰ ਮਿਲੇਗੀ ਪ੍ਰਵਾਨਗੀ

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਐਲਾਨ ਕੀਤਾ ਸੀ ਕਿ ਪੰਜਾਬ ਵਿਧਾਨ ਸਭਾ 'ਚ ਸਰਕਾਰ ਵੱਲੋਂ ਸਾਲਾਨਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗੀ। ਅੱਜ ਕੈਬਨਿਟ ਮੀਟਿੰਗ ਦੌਰਾਨ ਇਸ ਤਰੀਕ 'ਤੇ ਅਧਿਕਾਰਤ ਮੁਹਰ ਲੱਗ ਸਕਦੀ ਹੈ। ਮੁੱਖ ਮੰਤਰੀ ਨੇ ਇਸ ਦੌਰਾਨ ਇਹ ਵੀ ਸਪੱਸ਼ਟ ਕੀਤਾ ਸੀ ਕਿ ਪੰਜਾਬ ਸਰਕਾਰ ਇਸ ਵਾਰ ਸੂਬੇ ਦੇ ਲੋਕਾਂ ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਵੇਗੀ ਤੇ ਨਾ ਹੀ ਮੌਜੂਦਾ ਟੈਕਸ ਦਰਾਂ 'ਚ ਕੋਈ ਵਾਧਾ ਕੀਤਾ ਜਾਵੇਗਾ।

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਨਵੀਂ ਆਬਕਾਰੀ ਨੀਤੀ ਨੂੰ ਮਿਲੇਗੀ ਪ੍ਰਵਾਨਗੀ
ਪੰਜਾਬ ਕੈਬਨਿਟ ਮੀਟਿੰਗ (ਫਾਈਲ ਫੋਟੋ)
tv9-punjabi
| Updated On: 23 Feb 2026 10:52 AM IST

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਸੰਭਾਵਨਾ ਹੈ ਕਿ ਇਸ ਮੀਟਿੰਗ ਦੌਰਾਨ ਪੰਜਾਬ ਦੇ ਬਜਟ ਇਜਲਾਸ ਦੀ ਤਰੀਕ ‘ਤੇ ਮੁਹਰ ਲੱਗ ਸਕਦੀ ਹੈ। ਅੱਜ ਇਸ ਮੀਟਿੰਗ ਦੌਰਾਨ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਵੀ ਪ੍ਰਵਾਨਗੀ ਮਿਲੇਗੀ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਐਲਾਨ ਕੀਤਾ ਸੀ ਕਿ ਪੰਜਾਬ ਵਿਧਾਨ ਸਭਾ ‘ਚ ਸਰਕਾਰ ਵੱਲੋਂ ਸਾਲਾਨਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਅੱਜ ਕੈਬਨਿਟ ਮੀਟਿੰਗ ਦੌਰਾਨ ਇਸ ਤਰੀਕ ‘ਤੇ ਅਧਿਕਾਰਤ ਮੁਹਰ ਲੱਗ ਸਕਦੀ ਹੈ। ਮੁੱਖ ਮੰਤਰੀ ਨੇ ਇਸ ਦੌਰਾਨ ਇਹ ਵੀ ਸਪੱਸ਼ਟ ਕੀਤਾ ਸੀ ਕਿ ਪੰਜਾਬ ਸਰਕਾਰ ਇਸ ਵਾਰ ਸੂਬੇ ਦੇ ਲੋਕਾਂ ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਵੇਗੀ ਤੇ ਨਾ ਹੀ ਮੌਜੂਦਾ ਟੈਕਸ ਦਰਾਂ ‘ਚ ਕੋਈ ਵਾਧਾ ਕੀਤਾ ਜਾਵੇਗਾ।

ਨਵੀਂ ਆਬਕਾਰੀ ਨੀਤੀ

ਉੱਥੇ ਹੀ, ਕੈਬਨਿਟ ਮੀਟਿੰਗ ਦੌਰਾਨ ਨਵੀਂ ਆਬਕਾਰੀ ਨੀਤੀ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਨੀਤੀ ‘ਚ ਪਿਛਲੀ ਪਾਲਿਸੀ ‘ਚ ਜ਼ਰੂਰਤ ਅਨੁਸਾਰ ਬਦਲਾਅ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਅਗਲੇ ਵਿੱਤ ਸਾਲ ‘ਚ ਆਬਕਾਰੀ ਨੀਤੀ ਨਾਲ 8 ਤੋਂ 10 ਫ਼ੀਸਦੀ ਰੈਵਨਿਊ (ਮਾਲੀਆ) ਵਧਾਉਣ ਦਾ ਟੀਚਾ ਰੱਖਿਆ ਹੈ। ਪੰਜਾਬ ਸਰਕਾਰ ਨੇ ਵਿੱਤ ਸਾਲ 2024-25 ਦੇ ਲਈ 10,145 ਕਰੋੜ ਰੁਪਏ ਤੇ ਵਿੱਤ ਸਾਲ 2025-26 ਦੇ ਲਈ 11,200 ਕਰੋੜ ਰੁਪਏ ਦਾ ਮਾਲੀਆ ਇਕੱਠ ਕਰਨ ਦਾ ਟਾਰਗੇਟ ਰੱਖਿਆ ਸੀ। ਵਿੱਤ ਸਾਲ 2026-27 ਲਈ 12,500 ਕਰੋੜ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਣ ਦੀ ਤਿਆਰੀ ਚਲ ਰਹੀ ਹੈ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...