AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Cabinet ‘ਚ ਫੇਰਬਦਲ, ਕਈ ਮੰਤਰੀਆਂ ਦੇ ਵਿਭਾਗ ਬਦਲੇ ਗਏ

Cabinet Reshuffle: ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਲੈ ਲਏ ਗਏ ਹਨ। ਇਸ ਤੋਂ ਇਲਾਵਾ, 5 ਹੋਰ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਮਾਮੂਲੀ ਫੇਰਬਦਲ ਹੋਇਆ ਹੈ ।

Punjab Cabinet 'ਚ ਫੇਰਬਦਲ, ਕਈ ਮੰਤਰੀਆਂ ਦੇ ਵਿਭਾਗ ਬਦਲੇ ਗਏ
kusum-chopra
| Updated On: 15 Mar 2023 21:00 PM IST
Share
ਪੰਜਾਬ ਨਿਊਜ: ਪੰਜਾਬ ਕੈਬਨਿਟ (Punjab Cabinet) ਵਿੱਚ ਵੱਡਾ ਫੇਰਬਦਲ ਹੋਇਆ ਹੈ। ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਇੱਕ ਵਾਰ ਤੋਂ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਦੋ ਅਹਿਮ ਵਿਭਾਗ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਤੋਂ ਲੈ ਲਏ ਗਏ ਹਨ। ਅਮਨ ਅਰੋੜਾ ਤੋਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਕੋਲ ਰੱਖਿਆ ਹੈ। ਜਦਕਿ ਇਸ ਤੋਂ ਇਲਾਵਾ, 5 ਹੋਰ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਮਾਮੂਲੀ ਫੇਰਬਦਲ ਹੋਇਆ ਹੈ ।

ਫੇਰਬਦਲ ਤੋਂ ਬਾਅਦ ਹੁਣ ਇਨ੍ਹਾਂ ਕੋਲ ਹੋਣਗੇ ਇਹ ਵਿਭਾਗ

ਕੈਬਿਨੇਟ ਵਿੱਚ ਫੇਰਬਦਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ Bhagwant Maan) ਕੋਲ ਹੁਣ ਆਮ ਪ੍ਰਸ਼ਾਸਨ, ਗ੍ਰਹਿ ਮੰਤਰਾਲਾ, ਵਿਜੀਲੈਂਸ, ਸਹਿਕਾਰਤਾ, ਉਦਯੋਗ ਅਤੇ ਵਣਜ, ਜੇਲ੍ਹਾਂ, ਕਾਨੂੰਨੀ ਮਾਮਲੇ, ਸ਼ਹਿਰੀ ਹਵਾਬਾਜ਼ੀ, ਸ਼ਹਿਰੀ ਵਿਕਾਸ ਵਿਭਾਗ ਰਹੇਗਾ। ਅਮਨ ਅਰੋੜਾ ਕੋਲੋਂ ਦੋ ਵਿਭਾਗ ਲੈਣ ਤੋਂ ਬਾਅਦ ਉਨ੍ਹਾਂ ਕੋਲ ਹੁਣ ਨਵੇਂ ਊਰਜਾ ਸਰੋਤ, ਪ੍ਰਿੰਟਿੰਗ ਅਤੇ ਸਟੇਸ਼ਨਰੀ, ਗਵਰਨੈਂਸ ਸੁਧਾਰ ਰੁਜ਼ਗਾਰ ਜਨਰੇਸ਼ਨ ਵਿਭਾਗ ਰਹੇਗਾ ਜਲ ਸਰੋਤ, ਖਾਣਾਂ, ਵਿਗਿਆਨ ਅਤੇ ਟੈਕਨਾਲੋਜੀ, ਵਾਤਾਵਰਣ, ਖੇਡਾਂ ਅਤੇ ਯੁਵਕ ਮਾਮਲੇ ਵਿਭਾਗ ਗੁਰਮੀਤ ਸਿੰਘ ਮੀਤ ਹੇਅਰ ਦੇ ਹਿੱਸੇ ਵਿੱਚ ਆਏ ਹਨ। ਟਰਾਂਸਪੋਰਟ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ ਵਿਭਾਗ ਦੇ ਇੰਚਰਾਜ ਲਾਲਜੀਤ ਭੁੱਲਰ ਹੋਣਗੇ ਚੇਤਨ ਸਿੰਘ ਜੌੜਾਮਾਜਰਾ ਉੱਤੇ ਰੱਖਿਆ ਸੇਵਾ ਭਲਾਈ, ਸੁਤੰਤਰਤਾ ਸੈਨਾਨੀ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਜਿੰਮੇਵਾਰੀ ਆਈ ਹੈ। ਅਨਮੋਲ ਗਗਨ ਮਾਨ ਕੋਲ ਸੈਰ-ਸਪਾਟਾ ਤੇ ਸੱਭਿਆਚਾਰ, ਨਿਵੇਸ਼ ਪ੍ਰਮੋਸ਼ਨ, ਕਿਰਤ ਤੇ ਮਹਿਮਾਨ ਨਵਾਜੀ ਦੇ ਵਿਭਾਗ ਹੋਣਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...