AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Weather Update: ਉੱਤਰ ਭਾਰਤ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਦਿੱਲੀ-NCR ‘ਚ ਤੂਫਾਨੀ ਬਾਰਿਸ਼, ਪੰਜਾਬ ਦੇ 11 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਮੌਸਮ ਦੀ ਤਾਜ਼ਾ ਖ਼ਬਰਾਂ 27 ਮਈ 2023: ਪੰਜਾਬ, ਚੰਡੀਗੜ੍ਹ ਤੋਂ ਲੈ ਕੇ ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੱਕ, ਤੁਹਾਡੇ ਸੂਬੇ ਵਿੱਚ ਕਿਵੇਂ ਰਹੇਗਾ ਮੌਸਮ ਦਾ ਹਾਲ...

Weather Update: ਉੱਤਰ ਭਾਰਤ 'ਚ ਬਦਲਿਆ ਮੌਸਮ ਦਾ ਮਿਜ਼ਾਜ, ਦਿੱਲੀ-NCR 'ਚ ਤੂਫਾਨੀ ਬਾਰਿਸ਼, ਪੰਜਾਬ ਦੇ 11 ਜ਼ਿਲ੍ਹਿਆਂ 'ਚ ਅਲਰਟ ਜਾਰੀ
ਸੰਕੇਤਕ ਤਸਵੀਰ
abhishek-thakur
| Updated On: 27 May 2023 07:16 AM IST
Punjab Weather Report: ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਹਨ੍ਹੇਰੀ ਅਤੇ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ (Western Disturbance) ਕਾਰਨ ਸੂਬੇ ‘ਚ ਦੂਜੇ ਦਿਨ ਵੀ ਮੌਸਮ ਖਰਾਬ ਹੀ ਹੈ। ਮੌਸਮ ਵਿਭਾਗ ਮੁਤਾਬਕ 11 ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਗੱਲ ਕਰੀਏ ਦਿੱਲੀ-ਐਨਸੀਆਰ ਦੀ ਤਾਂ ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਕਹਿਰ ਦੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਕੁਝ ਰਾਹਤ ਮਿਲਣ ਵਾਲੀ ਹੈ। ਅੱਜ ਯਾਨੀ ਸ਼ਨੀਵਾਰ ਨੂੰ ਦਿੱਲੀ ਦੇ ਨੇੜਲੇ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ।

ਪੰਜਾਬ ਦੇ ਕਿਹੜੇ ਜ਼ਿਲ੍ਹਿਆਂ ‘ਚ ਅਲਰਟ

ਸਵੇਰੇ ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਫਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਤੇ ਬਠਿੰਡਾ ਵਿੱਚ ਮੀਂਹ ਦਾ ਅਲਰਟ (Alert)ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਬਿਜਲੀ ਲਿਸ਼ਕਣ ਦੌਰਾਨ ਦਰੱਖਤਾਂ ਦੇ ਹੇਠਾਂ ਖੜ੍ਹੇ ਹੋਣ ਜਾਂ ਖੇਤਾਂ ਵਿੱਚ ਕੰਮ ਨਾ ਕਰਨ ਲਈ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ।

ਦਿੱਲੀ-NCR ‘ਚ ਤੂਫਾਨੀ ਬਾਰਿਸ਼

ਦਿੱਲੀ-ਐਨਸੀਆਰ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਅੱਜ ਯਾਨੀ ਸ਼ਨੀਵਾਰ ਸਵੇਰੇ ਦਿੱਲੀ ਦੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਸ਼ੁਰੂ ਹੋ ਗਈ। ਸਵੇਰੇ 6:30 ਵਜੇ ਅਸਮਾਨ ਵਿੱਚ ਕਾਲੇ ਬੱਦਲ ਛਾਏ ਹੋਏ ਸਨ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ...
Pahalgam ਹਮਲੇ ਦੇ ਇੱਕ ਸਾਲ ਬਾਅਦ ਵੀ ਜਖ਼ਮ ਤਾਜ਼ਾ, ਰੂਹ ਕੰਬਾਉਣ ਵਾਲੀ ਦਾਸਤਾਂ ਨਹੀਂ ਭੁੱਲ ਪਾਉਂਦੇ ਪਰਿਵਾਰ...
Pahalgam ਹਮਲੇ ਦੇ ਇੱਕ ਸਾਲ ਬਾਅਦ ਵੀ ਜਖ਼ਮ ਤਾਜ਼ਾ, ਰੂਹ ਕੰਬਾਉਣ ਵਾਲੀ ਦਾਸਤਾਂ ਨਹੀਂ ਭੁੱਲ ਪਾਉਂਦੇ ਪਰਿਵਾਰ......
Pahalgam ਅੱਤਵਾਦੀ ਹਮਲੇ ਦੀ ਵਰ੍ਹੇਗੰਢ 'ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਬੋਲੇ- ਅੱਤਵਾਦ ਅੱਗੇ ਨਹੀਂ ਝੁਕੇਗਾ ਭਾਰਤ
Pahalgam ਅੱਤਵਾਦੀ ਹਮਲੇ ਦੀ ਵਰ੍ਹੇਗੰਢ 'ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਬੋਲੇ- ਅੱਤਵਾਦ ਅੱਗੇ ਨਹੀਂ ਝੁਕੇਗਾ ਭਾਰਤ...
ਮੋਹਾਲੀ ਦਾ ਸਭ ਤੋਂ ਵੱਡਾ ਮਾਲ ਅਚਾਨਕ ਬੰਦ, ਹਸਪਤਾਲ ਬਣਾਉਣ ਦੀ ਚਰਚਾ, ਬੇਰੁਜਗਾਰ ਹੋਏ ਸੈਂਕੜੇ ਲੋਕ
ਮੋਹਾਲੀ ਦਾ ਸਭ ਤੋਂ ਵੱਡਾ ਮਾਲ ਅਚਾਨਕ ਬੰਦ, ਹਸਪਤਾਲ ਬਣਾਉਣ ਦੀ ਚਰਚਾ, ਬੇਰੁਜਗਾਰ ਹੋਏ ਸੈਂਕੜੇ ਲੋਕ...
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...