ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੁੱਖ ਮੰਤਰੀ ਮਾਨ ਦਾ ਜਲੰਧਰ ਦੌਰਾ, ਸਟਾਰਟਅਪ ਪੰਜਾਬ ਕੌਨਕਲੇਵ ‘ਚ ਲੈਣਗੇ ਹਿੱਸਾ

ਸਰਕਾਰ ਨੇ ਸੂਬੇ 'ਚ ਉਭਰਦੇ ਉੱਦਮੀਆਂ ਲਈ 500 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦੀ ਘੋਸ਼ਣਾ ਕੀਤੀ ਸੀ। ਇਹ ਫੰਡ ਮੁੱਖ ਰੂਪ 'ਤੇ ਖੇਤੀਬਾੜੀ-ਤਕਨੀਕ ਤੇ ਮੈਨੂਫੈਕਚਰਿੰਗ ਸਟਾਰਟਅਪ 'ਤੇ ਕੇਂਦ੍ਰਿਤ ਹੋਵੇਗਾ। ਉੱਦਮੀਆਂ ਨੂੰ ਸਰਕਾਰੀ ਕਾਗਜ਼ੀ ਕਾਰਵਾਈ ਤੋਂ ਬਚਾਉਣ ਦੇ ਲਈ ਇੱਕ ਸਿੰਗਲ ਵਿੰਡੋ ਡਿਜੀਟਲ ਪੋਰਟਲ ਲਾਂਚ ਕੀਤਾ ਗਿਆ। ਹੁਣ ਸਟਾਰਟਅਪ ਰਜਿਸਟ੍ਰੇਸ਼ਨ ਤੇ ਸਬਸਿਡੀ ਦਾ ਪੈਸਾ ਸਿੱਧੇ ਬੈਂਕ ਖਾਤਿਆਂ 'ਚ ਟ੍ਰਾਂਸਫਰ ਹੁੰਦਾ ਹੈ।

ਮੁੱਖ ਮੰਤਰੀ ਮਾਨ ਦਾ ਜਲੰਧਰ ਦੌਰਾ, ਸਟਾਰਟਅਪ ਪੰਜਾਬ ਕੌਨਕਲੇਵ 'ਚ ਲੈਣਗੇ ਹਿੱਸਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
Follow Us
davinder-kumar-jalandhar
| Updated On: 12 Jan 2026 10:43 AM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ ਹਨ। ਇਸ ਦੌਰਾਨ ਉਹ ਸਟਾਰਟਅਪ ਜਲੰਧਰ ਪੰਜਾਬ ਕੌਨਕਲੇਵ ‘ਚ ਹਿੱਸਾ ਲੈਣਗੇ। ਇਸ ‘ਚ ਸੂਬੇ ਦੇ ਕਈ ਵੱਡੇ ਵਪਾਰੀ-ਉਦਯੋਗਪਤੀ ਹਿੱਸਾ ਲੈਣਗੇ। ਉਹ ਕੌਨਕਲੇਵ ‘ਚ ਨੌਜਵਾਨਾਂ ਦੇ ਲਈ ਨਵੇਂ ਸਟਾਰਟਅਪ ਤੇ ਇਨਵੈਸਟਮੈਂਟ ਦੀ ਘੋਸ਼ਣਾ ਕਰ ਸਕਦੇ ਹਨ।

ਇਸ ਤੋਂ ਪਹਿਲਾਂ ਨੌਵਜਾਨਾਂ ਨੂੰ ਵਪਾਰ ਵੱਲ ਲੈ ਜਾਣ ਦੇ ਲਈ ਪਹਿਲੇ ਹੀ ਪੰਜਾਬ ਸਰਕਾਰ ਸਟਾਰਟਅਪ ਐਪ ਲਾਂਚ ਕਰ ਚੁੱਕੀ ਹੈ। ਇਸ ਦੇ ਜਰੀਏ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਨੌਜਵਾਨਾਂ ਨੂੰ ਅਸਾਨ ਕਿਸ਼ਤਾਂ ਤੇ ਘੱਟ ਬਿਆਜ਼ ‘ਚ ਲੋਨ ਮਿਲਦਾ ਹੈ। ਕੌਨਕਲੇਵ ਫਗਵਾੜਾ ਦੀ ਲਵਲੀ ਯੂਨੀਵਰਸਿਟੀ ‘ਚ ਦੁਪਹਿਰ 12 ਵਜੇ ਹੋਵੇਗਾ।

ਸਰਕਾਰ ਨੇ ਸੂਬੇ ‘ਚ ਉਭਰਦੇ ਉੱਦਮੀਆਂ ਲਈ 500 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦੀ ਘੋਸ਼ਣਾ ਕੀਤੀ ਸੀ। ਇਹ ਫੰਡ ਮੁੱਖ ਰੂਪ ‘ਤੇ ਖੇਤੀਬਾੜੀ-ਤਕਨੀਕ ਤੇ ਮੈਨੂਫੈਕਚਰਿੰਗ ਸਟਾਰਟਅਪ ‘ਤੇ ਕੇਂਦ੍ਰਿਤ ਹੋਵੇਗਾ। ਉੱਦਮੀਆਂ ਨੂੰ ਸਰਕਾਰੀ ਕਾਗਜ਼ੀ ਕਾਰਵਾਈ ਤੋਂ ਬਚਾਉਣ ਦੇ ਲਈ ਇੱਕ ਸਿੰਗਲ ਵਿੰਡੋ ਡਿਜੀਟਲ ਪੋਰਟਲ ਲਾਂਚ ਕੀਤਾ ਗਿਆ। ਹੁਣ ਸਟਾਰਟਅਪ ਰਜਿਸਟ੍ਰੇਸ਼ਨ ਤੇ ਸਬਸਿਡੀ ਦਾ ਪੈਸਾ ਸਿੱਧੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਹੁੰਦਾ ਹੈ।

ਮੁੱਖ ਮੰਤਰੀ ਨੇ ਘੋਸ਼ਣਾ ਕੀਤੀ ਕਿ ਸਟਾਰਟਅਪ ਫੰਡ ਦਾ 25 ਫ਼ੀਸਦੀ ਵਿਸ਼ੇਸ਼ ਰੂਪ ਤੋਂ ਮਹਿਲਾ ਉੱਦਮੀਆਂ ਦੁਆਰਾ ਸਟਾਰਟਅਪ ਲਈ ਰਿਜ਼ਰਵ ਹੋਵੇਗਾ। ਮੁਹਾਲੀ ਨੂੰ ਉੱਤਰ ਭਾਰਤ ਦਾ ਸਭ ਤੋਂ ਵੱਡਾ ਏਆਈ ਤੇ ਰੋਬੋਟਿਕਸ ਹਬ ਦੇ ਰੂਪ ਚ ਵਿਕਸਿਤ ਕਰਨ ਦੇ ਲਈ ਯੋਜਨਾ ਪੇਸ਼ ਕੀਤੀ ਗਈ। ਪਹਿਲੇ ਵੀ ਹੋਏ ਕੌਨਕਲੇਵ ਚ ਖੇਤੀ ਨੂੰ ਹਾਈਟੈਕ ਬਿਜਿਨਸ ਬਣਾਉਣ ਤੇ ਚਰਚਾ ਹੋ ਚੁੱਕੀ ਹੈ। ਇਸ ਦੇ ਲਈ 2026 ਦੇ ਅੰਤ ਤੱਕ ਪੰਜਾਬ ਚ ਘੱਟੋਂ-ਘੱਟ 5 ਨਵੇਂ ਯੂਨੀਕੋਰਨ ਕੱਢਣ ਦਾ ਟੀਚਾ ਰੱਖਿਆ ਗਿਆ।

CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...