ਸਿਹਤ ਵਿਭਾਗ ਨੂੰ ਮਿਲੀਆਂ 58 ਨਵੀਆਂ ਐਂਬੂਲੈਂਸਾਂ, CM ਮਾਨ ਨੇ ਦਿਖਾਈ ਹਰੀ ਝੰਡੀ
ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਵੱਲੋਂ ਸਿਹਤ ਵਿਭਾਗ ਨੂੰ 58 ਨਵੀਆਂ ਐਂਬੂਲੈਂਸਾਂ ਮਿਲ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਇਨ੍ਹਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ।
ਸਿਹਤ ਵਿਭਾਗ ਨੂੰ ਮਿਲੀਆਂ 58 ਨਵੀਆਂ ਐਂਬੂਲੈਂਸਾਂ, CM ਮਾਨ ਨੇ ਦਿਖਾਈ ਹਰੀ ਝੰਡੀ
ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਵੱਲੋਂ ਸਿਹਤ ਵਿਭਾਗ ਨੂੰ 58 ਨਵੀਆਂ ਐਂਬੂਲੈਂਸਾਂ ਮਿਲਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਇਨ੍ਹਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ।
ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ 58 ਨਵੀਆਂ ਐਂਬੂਲੈਂਸਾਂ ਮਹੁੱਈਆ ਕਰਵਾਈਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਇਨ੍ਹਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਇਹਨਾਂ ਐਂਬੂਲੈਂਸ ਤੋਂ ਬਾਅਦ ਹੁਣ ਸੂਬੇ ਕੋਲ 325 ਐਂਬੂਲੈਂਸਾਂ ਹੋ ਗਈਆਂ ਹਨ। ਇਹ ਐਂਬੂਲੈਂਸ ਸ਼ਹਿਰੀ ਖੇਤਰਾਂ ਦੇ ਲੋਕਾਂ ਤੱਕ 15 ਮਿੰਟਾਂ ਵਿੱਚ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਵਿੱਚ ਪਹੁੰਚ ਜਾਵੇਗੀ। ਇਸ ‘ਤੇ 14 ਕਰੋੜ ਰੁਪਏ ਖਰਚ ਆਇਆ ਹੈ। ਇਹ ਲੋਕਾਂ ਨੂੰ ਮੁਫਤ ਸੇਵਾਵਾਂ ਪ੍ਰਦਾਨ ਕਰੇਗਾ।
ਮਿਸ਼ਨ ਸਿਹਤਮੰਦ ਪੰਜਾਬ… ਪੰਜਾਬ ਦੇ ਲੋਕਾਂ ਦੀ ਸੇਵਾ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਨਵੀਆਂ 58 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰ ਰਹੇ ਹਾਂ, ਚੰਡੀਗੜ੍ਹ ਤੋਂ Live… https://t.co/X8OitYM2pc
— Bhagwant Mann (@BhagwantMann) July 28, 2024ਇਹ ਵੀ ਪੜ੍ਹੋ


