AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਸਸਤੀ ਹੋਈ ਬਿਜਲੀ, ਸਰਕਾਰ ਨੇ ਘਰੇਲੂ ਤੇ ਕਮਰਸ਼ੀਅਲ ਖਪਤਕਾਰਾਂ ਲਈ ਕੀਤੀ ਇੰਨੀ ਕਟੌਤੀ

ਦੱਸ ਦੇਈਏ ਕਿ ਪੰਜਾਬ ਸਰਕਾਰ ਘਰੇਲੂ ਖਪਤਕਾਰਾਂ ਦੇ ਲਈ ਪ੍ਰਤੀ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੰਦੀ ਹੈ। 2 ਮਹੀਨੇ ਦੀ ਬਿਲਿੰਗ ਸਰਕਲ ਦੇ ਚੱਲਦੇ ਹੋਏ 600 ਯੂਨਿਟ ਮੁਫ਼ਤ ਹੁੰਦੇ ਹਨ। ਅਜਿਹੇ 'ਚ ਜਿਹੜੇ ਖਪਤਕਾਰ 2 ਮਹੀਨਿਆਂ 'ਚ 600 ਤੋਂ ਵੱਧ ਯੂਨਿਟ ਇਸਤੇਮਾਲ ਕਰਦੇ ਹਨ, ਉਨ੍ਹਾਂ ਦਾ ਬਿੱਲ ਘੱਟ ਆਵੇਗਾ।

ਪੰਜਾਬ 'ਚ ਸਸਤੀ ਹੋਈ ਬਿਜਲੀ, ਸਰਕਾਰ ਨੇ ਘਰੇਲੂ ਤੇ ਕਮਰਸ਼ੀਅਲ ਖਪਤਕਾਰਾਂ ਲਈ ਕੀਤੀ ਇੰਨੀ ਕਟੌਤੀ
ਸੰਕੇਤਕ ਤਸਵੀਰ
tv9-punjabi
| Updated On: 06 Mar 2026 15:10 PM IST

ਪੰਜਾਬ ਸਰਕਾਰ ਨੇ ਬਿਜਲੀ ਦਰਾਂ ‘ਚ ਕਟੌਤੀ ਕੀਤੀ ਹੈ। ਇਸ ਕਟੌਤੀ ਦਾ ਫਾਇਦਾ 1 ਅਪ੍ਰੈਲ, 2026 ਤੋਂ ਪੰਜਾਬ ਭਰ ‘ਚ ਬਿਜਲੀ ਖਪਤਕਾਰਾਂ ਨੂੰ ਮਿਲੇਗਾ। ਪੰਜਾਬ ਸਰਕਾਰ ਦੇ ਨਵੇਂ ਰੇਟਾਂ ਮੁਤਾਬਕ ਘਰੇਲੂ ਖਪਤਕਾਰਾਂ ਦੇ ਲਈ ਬਿਜਲੀ ਦਰਾਂ ‘ਚ 1.5 ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕਮਰਸ਼ੀਅਲ ਖਪਤਕਾਰਾਂ ਲਈ ਬਿਜਲੀ ਦਰਾਂ ‘ਚ 79 ਪੈਸੇ ਦੀ ਕਟੌਤੀ ਕੀਤੀ ਗਈ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਘਰੇਲੂ ਖਪਤਕਾਰਾਂ ਦੇ ਲਈ ਪ੍ਰਤੀ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੰਦੀ ਹੈ। 2 ਮਹੀਨੇ ਦੀ ਬਿਲਿੰਗ ਸਰਕਲ ਦੇ ਚੱਲਦੇ ਹੋਏ 600 ਯੂਨਿਟ ਮੁਫ਼ਤ ਹੁੰਦੇ ਹਨ। ਅਜਿਹੇ ‘ਚ ਜਿਹੜੇ ਖਪਤਕਾਰ 2 ਮਹੀਨਿਆਂ ‘ਚ 600 ਤੋਂ ਵੱਧ ਯੂਨਿਟ ਇਸਤੇਮਾਲ ਕਰਦੇ ਹਨ, ਉਨ੍ਹਾਂ ਦਾ ਬਿੱਲ ਘੱਟ ਆਵੇਗਾ।

ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਦੱਸਿਆ ਹੈ ਕਿ ਕਮਰਸ਼ੀਅਲ ਖਪਤਕਾਰਾਂ ਦੇ ਲਈ ਬਿਜਲੀ ਦਰਾਂ ‘ਚ 79 ਪੈਸੇ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ। ਇੰਡਸਟ੍ਰੀਅਲ ਖਪਤਕਾਰਾਂ ਦੇ ਲਈ ਬਿਜਲੀ ਤਰਾਂ ‘ਚ 74 ਪੈਸੇ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ। ਇਲੈਕਟ੍ਰਿਕ ਵਾਹਨ ਚਾਰਜਿੰਗ ਸਟੇਸ਼ਨਾਂ ਦੇ ਲਈ ਬਿਜਲੀ ਦਰਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਕਰ ਦਿੱਤਾ ਗਿਆ ਹੈ, ਜੋ ਕਿ ਦੇਸ਼ ‘ਚ ਸਭ ਤੋਂ ਘੱਟ ਹੈ।

ਪੀਐਸਪੀਸੀਐਲ ਬਣੀ ਮੁਨਾਫ਼ੇ ਵਾਲੀ ਕੰਪਨੀ

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਕਾਰਜਕਾਲ ‘ਚ ਪੰਜਾਬ ਸਟੇਟ ਪਾਵਰ ਸਟੇਟ ਵਾਪਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਪਹਿਲੀ ਵਾਰ ਮੁਨਾਫ਼ੇ ਵਾਲੀ ਕੰਪਨੀ ਬਣੀ ਹੈ ਤੇ ਪੀਐਸਪੀਸੀਐਲ ਨੂੰ A+ ਰੇਟਿੰਗ ਤੇ ਵਿੱਤੀ ਸਾਲ 2024-25 ‘ਚ 2,634 ਕਰੋੜ ਦਾ ਮੁਨਾਫ਼ਾ ਹੋਇਆ ਹੈ।

Follow Us
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ...
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...