AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੁਣ ਸਭ ਨੂੰ ਮਿਲੇਗਾ ਬਰਾਬਰ DA, ਪੰਜਾਬ ਦੇ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ; ਹਾਈਕੋਰਟ ਨੇ ਸੁਣਾਇਆ ਫੈਸਲਾ

ਅਦਾਲਤ ਨੇ ਇਸ ਵੰਡ ਨੂੰ 'ਬੇਇਨਸਾਫ਼ੀ ਅਤੇ ਵਿਤਕਰਾ' ਕਰਾਰ ਦਿੱਤਾ ਹੈ। ਮਾਨਯੋਗ ਅਦਾਲਤ ਨੇ ਸਵਾਲ ਕੀਤਾ ਕਿ ਜਦੋਂ ਆਮ ਕਰਮਚਾਰੀ ਘੱਟ ਤਨਖਾਹਾਂ ਦੇ ਬਾਵਜੂਦ ਮਹਿੰਗਾਈ ਦੀ ਵੱਧ ਮਾਰ ਝੱਲ ਰਹੇ ਹਨ, ਤਾਂ ਉਨ੍ਹਾਂ ਨਾਲ ਅਜਿਹਾ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ? ਸੀਨੀਅਰ ਅਧਿਕਾਰੀਆਂ ਨੂੰ ਵੱਧ ਤੇ ਆਮ ਕਰਮਚਾਰੀਆਂ ਨੂੰ ਘੱਟ ਡੀਏ ਦੇਣਾ ਤਰਕਸੰਗਤ ਨਹੀਂ ਹੈ।

ਹੁਣ ਸਭ ਨੂੰ ਮਿਲੇਗਾ ਬਰਾਬਰ DA, ਪੰਜਾਬ ਦੇ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ; ਹਾਈਕੋਰਟ ਨੇ ਸੁਣਾਇਆ ਫੈਸਲਾ
ਸੰਕੇਤਕ ਤਸਵੀਰ Photo: TV9 Hindi
amanpreet-kaur
| Published: 08 Apr 2026 14:06 PM IST

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਲੱਖਾਂ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਇੱਕ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹੁਣ IAS, IPS, IFS ਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (DA) ਦਿੱਤਾ ਜਾਵੇ।

ਡੀਏ ਦੀ ਵੰਡ

  • ਉੱਚ ਅਧਿਕਾਰੀ: IAS, IPS, IFS ਅਤੇ ਜੱਜਾਂ ਨੂੰ 58 ਪ੍ਰਤੀਸ਼ਤ ਡੀਏ ਮਿਲ ਰਿਹਾ ਸੀ।
  • ਬਾਕੀ ਮੁਲਾਜ਼ਮ: ਹੋਰ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਸਿਰਫ਼ 42 ਪ੍ਰਤੀਸ਼ਤ ਡੀਏ ਦਿੱਤਾ ਜਾ ਰਿਹਾ ਸੀ।

ਅਦਾਲਤ ਨੇ ਇਸ ਵੰਡ ਨੂੰ ‘ਬੇਇਨਸਾਫ਼ੀ ਅਤੇ ਵਿਤਕਰਾ’ ਕਰਾਰ ਦਿੱਤਾ ਹੈ। ਮਾਨਯੋਗ ਅਦਾਲਤ ਨੇ ਸਵਾਲ ਕੀਤਾ ਕਿ ਜਦੋਂ ਆਮ ਕਰਮਚਾਰੀ ਘੱਟ ਤਨਖਾਹਾਂ ਦੇ ਬਾਵਜੂਦ ਮਹਿੰਗਾਈ ਦੀ ਵੱਧ ਮਾਰ ਝੱਲ ਰਹੇ ਹਨ, ਤਾਂ ਉਨ੍ਹਾਂ ਨਾਲ ਅਜਿਹਾ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ? ਸੀਨੀਅਰ ਅਧਿਕਾਰੀਆਂ ਨੂੰ ਵੱਧ ਤੇ ਆਮ ਕਰਮਚਾਰੀਆਂ ਨੂੰ ਘੱਟ ਡੀਏ ਦੇਣਾ ਤਰਕਸੰਗਤ ਨਹੀਂ ਹੈ।

“ਕਰਮਚਾਰੀਆਂ ਨੂੰ ਡੀਏ ਦਾ ਬਕਾਇਆ ਜਾਰੀ ਕੀਤਾ ਜਾਵੇ”

ਸਰਕਾਰ ਨੇ ਅਦਾਲਤ ‘ਚ ਪੱਖ ਰੱਖਿਆ ਕਿ ਸੂਬੇ ਦੀ ਮਾੜੀ ਵਿੱਤੀ ਹਾਲਤ ਕਾਰਨ ਇਹ ਅਦਾਇਗੀ ਰੁਕੀ ਹੋਈ ਸੀ ਤੇ ਹਾਲਤ ਸੁਧਰਨ ‘ਤੇ ਬਕਾਇਆ ਜਾਰੀ ਕਰ ਦਿੱਤਾ ਜਾਵੇਗਾ। ਹਾਲਾਂਕਿ, ਹਾਈਕੋਰਟ ਨੇ ਸਰਕਾਰ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

ਅਦਾਲਤ ਨੇ ਹੁਕਮ ਜਾਰੀ ਕਰਦੇ ਹੋਏ ਸਰਕਾਰ ਨੂੰ 30, ਜੂਨ 2026 ਤੱਕ ਸਾਰੇ ਕਰਮਚਾਰੀਆਂ ਨੂੰ ਡੀਏ ਦੇ ਬਕਾਏ (Arrears) ਜਾਰੀ ਕਰਨਾ ਯਕੀਨੀ ਬਣਾਵੇ। ਇਸ ਫੈਸਲੇ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਆਰਥਿਕ ਮਦਦ ਮਿਲੇਗੀ ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਡੀਏ ਦੀ ਅਸਮਾਨਤਾ ਖਤਮ ਹੋ ਜਾਵੇਗੀ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...