AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਭਰ ‘ਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ, ਹੜ੍ਹ ਮੁਆਵਜ਼ਾ, ਪਰਾਲੀ ਪ੍ਰਬੰਧਨ ਤੇ MSP ਵਰਗੀਆਂ ਕਈ ਮੰਗਾਂ

Farmers Protest: ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਹਾਲ 'ਚ ਆਈ ਹੜ੍ਹ ਨਾਲ ਕਿਸਾਨਾਂ ਦੀ ਫਸਲ, ਖੇਤਾਂ, ਪਸ਼ੂਆਂ, ਦੁਕਾਨਾਂ ਤੇ ਖੇਤ ਮਜ਼ਦੂਰਾਂ ਦੇ ਰੋਜ਼ਗਾਰ ਦਾ ਨੁਕਸਾਨ ਹੋਇਆ ਹੈ, ਪਰ ਸਰਕਾਰ ਅਜੇ ਤੱਕ ਕੋਈ ਪ੍ਰਭਾਵੀ ਰਾਹਤ ਤੇ ਮੁਆਵਾਜ਼ਾ ਨਹੀਂ ਦੇ ਸਕਦੀ। ਕਿਸਾਨਾਂ ਦਾ ਕਹਿਣਾ ਹੈ ਕਿ ਪਾਣੀ ਉੱਤਰ ਚੁੱਕਿਆ ਹੈ, ਪਰ ਸਰਕਾਰ ਕਿਸੇ ਵੀ ਮੁੱਦੇ ਨੂੰ ਲੈ ਕੇ ਸੰਵੇਦਨਾਸ਼ੀਲ ਨਹੀਂ ਦਿਖਾਈ ਦੇ ਰਹੀ।

ਪੰਜਾਬ ਭਰ 'ਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ, ਹੜ੍ਹ ਮੁਆਵਜ਼ਾ, ਪਰਾਲੀ ਪ੍ਰਬੰਧਨ ਤੇ MSP ਵਰਗੀਆਂ ਕਈ ਮੰਗਾਂ
tv9-punjabi
| Updated On: 06 Oct 2025 10:23 AM IST
Share

ਪੰਜਾਬ ਚ ਅੱਜ ਕਿਸਾਨ ਮਜ਼ਦੂਰ ਮੋਰਚਾ ਤੇ ਇਸ ਨਾਲ ਜੁੜੀਆਂ ਹੋਰ ਜਥੇਬੰਦੀਆਂ ਵੱਲੋਂ ਸੂਬੇ ਭਰ ਚ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। 14 ਜ਼ਿਲ੍ਹਿਆਂ ਚ 59 ਥਾਂਵਾਂ ਤੇ ਇਹ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਇਹ ਪ੍ਰਦਰਸ਼ਨ ਸੂਬਾ ਦੇ ਕੇਂਦਰ ਸਰਕਾਰ ਖਿਲਾਫ਼ ਕਰ ਰਹੇ ਹਨ।

ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਹਾਲ ਚ ਆਈ ਹੜ੍ਹ ਨਾਲ ਕਿਸਾਨਾਂ ਦੀ ਫਸਲ, ਖੇਤਾਂ, ਪਸ਼ੂਆਂ, ਦੁਕਾਨਾਂ ਤੇ ਖੇਤ ਮਜ਼ਦੂਰਾਂ ਦੇ ਰੋਜ਼ਗਾਰ ਦਾ ਨੁਕਸਾਨ ਹੋਇਆ ਹੈ, ਪਰ ਸਰਕਾਰ ਅਜੇ ਤੱਕ ਕੋਈ ਪ੍ਰਭਾਵੀ ਰਾਹਤ ਤੇ ਮੁਆਵਾਜ਼ਾ ਨਹੀਂ ਦੇ ਸਕਦੀ। ਕਿਸਾਨਾਂ ਦਾ ਕਹਿਣਾ ਹੈ ਕਿ ਪਾਣੀ ਉੱਤਰ ਚੁੱਕਿਆ ਹੈ, ਪਰ ਸਰਕਾਰ ਕਿਸੇ ਵੀ ਮੁੱਦੇ ਨੂੰ ਲੈ ਕੇ ਸੰਵੇਦਨਾਸ਼ੀਲ ਨਹੀਂ ਦਿਖਾਈ ਦੇ ਰਹੀ।

ਕਿਸਾਨਾਂ ਦੀ ਪ੍ਰਮੁੱਖ ਮੰਗਾਂ

ਝੋਨੇ ਦੀ ਫਸਲ ਲਈ 70 ਹਜ਼ਾਰ ਪ੍ਰਤੀ ਏਕੜ ਦਾ ਮੁਆਵਜਾਂ ਦਿੱਤਾ ਜਾਵੇ, ਜਿਸ ਚੋਂ 10 ਫ਼ੀਸਦ ਖੇਤ ਮਜ਼ਦੂਰ ਨੂੰ ਮਿਲੇ।

ਪਸ਼ੂਪਾਲਕਾਂ, ਦੁਕਾਨਦਾਰਾਂ ਤੇ ਮਕਾਨ ਮਾਲਿਕਾਂ ਨੂੰ ਨੁਕਸਾਨ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ।

ਕਣਕ ਦੀ ਬਿਜਾਈ ਦੇ ਲਈ ਖਾਦ, ਬੀਜ ਤੇ ਡੀਜਲ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਵੇ।

ਹੜ੍ਹ ਪ੍ਰਭਾਵਿਤ ਇਲਾਕਿਆਂ ਚੋਂ ਰੇਤ ਹਟਵਾਈ ਜਾਵੇ ਤੇ ਰੇਤ ਕੱਢਣ ਤੇ ਕੋਈ ਪਾਬੰਦੀ ਨਾ ਹੋਵੇ।

ਡੈਮਾਂ ਤੋਂ ਛੱਡੇ ਗਏ ਪਾਣੀ ਦੀ ਨਿਆਂਇਕ ਜਾਂਚ ਹੋਵੇ ਤੇ ਪਤਾ ਲਗਾਇਆ ਜਾਵੇ ਕਿ ਇਹ ਕੁਦਰਤੀ ਆਫ਼ਤ ਸੀ ਜਾਂ ਮਨੱਖੀ ਆਫ਼ਤ।

ਦਰਿਆਵਾਂ ਚ ਪੱਕੇ ਬੰਨ੍ਹ ਬਣਾ ਕੇ ਨਹਿਰ ਵਾਂਗ ਰੂਪ ਦਿੱਤਾ ਜਾਵੇ ਤਾਂ ਜੋ ਭਵਿੱਖ ਚ ਅਜਿਹੀ ਘਟਨਾ ਨਾ ਵਾਪਰ ਸਕੇ।

ਪਰਾਲੀ ਪ੍ਰਬੰਧ ਲਈ ਕਿਸਾਨਾਂ ਤੇ ਲਗਾਏ ਜਾ ਰਹੇ ਜ਼ੁਰਮਾਨੇ ਨੂੰ ਰੋਕਿਆ ਜਾਵੇ। ਸਰਕਾਰ 200 ਰੁਪਏ ਪ੍ਰਤੀ ਕੁਆਇੰਲ ਜਾਂ 6000 ਰੁਪਏ ਪ੍ਰਤੀ ਏਕੜ ਦੇ ਦਰ ਤ ਸਹਾਇਤਾ ਦੇਵਾ।

ਝੋਨੇ ਦੀ ਫਸਲ ਖਰੀਦ ਪ੍ਰਕਿਰਿਆ ਚ ਰੁਕਾਵਟ ਨਾ ਆਵੇ।

ਗੰਨੇ ਦੀ ਬਕਾਇਆ ਰਕਮ ਜਾਰੀ ਕੀਤੀ ਜਾਵੇ।

ਨਰਮੇ ਤੇ ਬਾਸਮਤੀ ਦੀਆਂ ਫਸਲਾਂ ਲਈ ਉਚਿਤ ਐਮਐਸਪੀ ਤੈਅ ਕੀਤੀ ਜਾਵੇ।

Follow Us
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...