AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Punjab Floods: ਅੱਜ ਤੋਂ ਵੰਡੇ ਜਾਣਗੇ ਮੁਆਵਜ਼ੇ ਦੇ ਚੈੱਕ, ਪੁਨਰਵਾਸ ਪ੍ਰੋਗਰਾਮ ਅੰਮ੍ਰਿਤਸਰ ਤੋਂ ਹੋਵੇਗਾ ਸ਼ੁਰੂ

Punjab Flood Relief Package: ਹੜ੍ਹ ਨੇ ਸਭ ਤੋਂ ਵੱਧ ਤਬਾਹੀ ਮਾਝਾ ਖੇਤਰ 'ਚ ਮਚਾਈ ਸ ਤੇ ਹੁਣ ਸਰਕਾਰ ਇੱਥੋਂ ਹੀ ਮੁਆਵਜ਼ੇ ਦੇ ਚੈੱਕ ਵੰਡਣ ਜਾ ਰਹੀ ਹੈ। ਪੰਜਾਬ 'ਚ ਹੜ੍ਹ ਦੇ ਕਾਰਨ ਕਰੀਬ 55 ਲੋਕਾਂ ਦੀ ਜਾਨ ਚਲੀ ਗਈ ਸੀ ਤੇ ਹਜ਼ਾਰਾਂ ਏਕੜ ਫਸਲ ਦਾ ਨੁਕਸਾਨ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਕਿਸੇ ਦੀ ਦੀਵਾਲੀ ਖ਼ਰਾਬ ਨਹੀਂ ਹੋਣ ਦੇਣਗੇ ਤੇ ਇਸ ਲਈ ਦੀਵਾਲੀ ਤੋਂ ਪਹਿਲਾਂ ਦੀ ਚੈੱਕ ਜਾਰੀ ਕਰਨਗੇ।

Punjab Floods: ਅੱਜ ਤੋਂ ਵੰਡੇ ਜਾਣਗੇ ਮੁਆਵਜ਼ੇ ਦੇ ਚੈੱਕ, ਪੁਨਰਵਾਸ ਪ੍ਰੋਗਰਾਮ ਅੰਮ੍ਰਿਤਸਰ ਤੋਂ ਹੋਵੇਗਾ ਸ਼ੁਰੂ
tv9-punjabi
| Updated On: 13 Oct 2025 12:17 PM IST
Share

ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਾਅਦ ਹੁਣ ਪੁਨਰਵਾਸ ਦਾ ਪ੍ਰੋਗਰਾਮ ਸ਼ੁਰੂ ਕਰ ਦਿੱਤਾ ਹੈ। ਰੰਗਲਾ ਪੰਜਾਬ ਫੰਡ ਤੋਂ ਮੁਆਵਜ਼ੇ ਦੇ ਚੈੱਕ ਅੱਜ ਤੋਂ ਵੰਡੇ ਜਾਣਗੇ। ਇਸ ਦੇ ਲਈ ਅੰਮ੍ਰਿਤਸਰ ਚ ਇੱਕ ਪ੍ਰੋਗਰਾਮ ਦਾ ਆਯੋਜਨ ਹੋਵੇਗਾ। ਇਸ ਦੌਰਾਨ ਜਿਨ੍ਹਾਂ ਲੋਕਾਂ ਦੀ ਫਸਲ, ਘਰ ਤੇ ਪਸ਼ੂਆ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਚੈੱਕ ਦਿੱਤੇ ਜਾਣਗੇ।

ਹੜ੍ਹ ਨੇ ਸਭ ਤੋਂ ਵੱਧ ਤਬਾਹੀ ਮਾਝਾ ਖੇਤਰ ਚ ਮਚਾਈ ਸ ਤੇ ਹੁਣ ਸਰਕਾਰ ਇੱਥੋਂ ਹੀ ਮੁਆਵਜ਼ੇ ਦੇ ਚੈੱਕ ਵੰਡਣ ਜਾ ਰਹੀ ਹੈ। ਪੰਜਾਬ ਚ ਹੜ੍ਹ ਦੇ ਕਾਰਨ ਕਰੀਬ 55 ਲੋਕਾਂ ਦੀ ਜਾਨ ਚਲੀ ਗਈ ਸੀ ਤੇ ਹਜ਼ਾਰਾਂ ਏਕੜ ਫਸਲ ਦਾ ਨੁਕਸਾਨ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਕਿਸੇ ਦੀ ਦੀਵਾਲੀ ਖ਼ਰਾਬ ਨਹੀਂ ਹੋਣ ਦੇਣਗੇ ਤੇ ਇਸ ਲਈ ਦੀਵਾਲੀ ਤੋਂ ਪਹਿਲਾਂ ਦੀ ਚੈੱਕ ਜਾਰੀ ਕਰਨਗੇ।

ਪੁਨਰਵਾਸ ਪ੍ਰੋਗਰਾਮ ਦੀ ਸ਼ੁਰੂਆਤ ਹੋਣ ਜਾ ਰਹੀ ਹੈ ਤੇ ਅੱਜ ਅੰਮ੍ਰਿਤਸਰ, ਅਜਨਾਲਾ ਵਿਖੇ ਪ੍ਰੋਗਰਾਮ ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਮੌਜੂਦ ਰਹਿਣਗੇ। ਪੰਜਾਬ ਸਰਕਾਰ ਨੇ ਫਸਲ ਦੇ ਨੁਕਸਾਨ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਰੁਪਏ ਦਾ ਐਲਾਨ ਕੀਤਾ ਹੈ।

ਪੁਨਰਵਾਸ ਲਈ ਇੱਕ-ਇੱਕ ਪੈਸਾ ਮੁਆਵਜ਼ੇ ‘ਚ ਦਿੱਤਾ ਜਾਵੇਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਸ ਸੰਕਟ ਦੀ ਘੜੀ ਚ ਕੁੱਝ ਰਾਜਨੀਤਿਕ ਪਾਰਟੀਆਂ ਬਿਨਾਂ ਕਿਸੀ ਸ਼ਰਤ ਤੇ ਸੂਬਾ ਸਰਕਾਰ ਨੂੰ ਦੋਸ਼ੀ ਕਰਾਰ ਦੇਣ ਚ ਲੱਗੀ ਹੋਈ ਹੈ। ਉਨ੍ਹਾਂ ਨੇ ਅਫ਼ਸੋਸ ਜਤਾਇਆ ਕਿ ਕਰੀਬ 2300 ਪਿੰਡ ਇਸ ਹੜ੍ਹ ਦੀ ਲਪੇਟ ਚ ਆਏ ਤੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ। ਉਨ੍ਹਾਂ ਨੇ ਕਿਹਾ ਕਿ ਪੁਨਰਵਾਸ ਯੋਜਨਾ ਤਹਿਤ ਜੋੜਿਆ ਗਿਆ ਇੱਕ-ਇੱਕ ਪੈਸਾ ਹੜ੍ਹ ਪ੍ਰਭਾਵਿਤ ਲੋਕਾਂ ਤੇ ਖਰਚ ਕੀਤਾ ਜਾਵੇਗਾ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...